AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੁੱਤਰ ਨੂੰ ਵਿਦੇਸ਼ ‘ਚ ਮਿਲਣ ਜਾ ਰਹੇ ਪਿਓ ਦੀ ਜਹਾਜ਼ ‘ਚ ਮੌਤ, ਪਹਿਲੀ ਵਾਰ ਜਾ ਰਿਹਾ ਸੀ ਇਟਲੀ

ਮ੍ਰਿਤਕ ਦੀ ਪਤਨੀ ਗੁਰਦੀਪ ਕੌਰ ਨੇ ਦੱਸਿਆ ਕਿ ਅਸੀਂ ਦੋਵਾਂ ਨੇ ਆਪਣੇ ਬੱਚਿਆਂ ਨੂੰ ਮਿਲਣ ਲਈ ਇਟਲੀ ਜਾਣ ਦੇ ਲਈ ਫਲਾਈਟ ਲਈ ਸੀ। ਅਸੀਂ ਦੋਵੇਂ ਪਲੇਨ 'ਚ ਬੈਠੇ ਤੋਂ ਕੁਝ ਦੇਰ ਬਾਅਦ ਮੇਰੇ ਪਤੀ ਬੇਹੋਸ਼ ਹੋ ਗਏ। ਡਾਕਟਰਾਂ ਨੇ ਜਦੋਂ ਜਾਂਚ ਕੀਤੀ ਤਾਂ ਉਨ੍ਹਾਂ ਦੇ ਪਤੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਦਾ ਬੱਚਿਆਂ ਨਾਲ ਮਿਲਣ ਦਾ ਸੁਫ਼ਨਾ ਅਧੂਰਾ ਰਹਿਣ ਗਿਆ।

ਪੁੱਤਰ ਨੂੰ ਵਿਦੇਸ਼ 'ਚ ਮਿਲਣ ਜਾ ਰਹੇ ਪਿਓ ਦੀ ਜਹਾਜ਼ 'ਚ ਮੌਤ, ਪਹਿਲੀ ਵਾਰ ਜਾ ਰਿਹਾ ਸੀ ਇਟਲੀ
ਸੰਕੇਤਕ ਤਸਵੀਰ
davinder-kumar-jalandhar
| Updated On: 20 Feb 2026 14:58 PM IST

ਟਾਂਡਾ ਦੇ ਪਿੰਡ ਮੂਨਕ ਖੁਰਦ ਦੇ ਇੱਕ ਵਿਅਕਤੀ ਦੀ ਦਿੱਲੀ ਤੋਂ ਇਟਲੀ ਜਾਂਦੇ ਸਮੇਂ ਫਲਾਈਟ ‘ਚ ਅਚਾਨਕ ਮੌਤ ਹੋ ਗਈ। ਉਹ ਪਹਿਲੀ ਵਾਰ ਪਲੇਨ ‘ਚ ਸਵਾਰ ਹੋ ਕੇ ਆਪਣੇ ਬੱਚਿਆਂ ਨੂੰ ਮਿਲਣ ਜਾ ਰਿਹਾ ਸੀ। ਪਰਗਟ ਸਿੰਘ (66) ਆਪਣੀ ਪਤਨੀ ਗੁਰਦੀਪ ਕੌਰ ਨਾਲ ਪੁੱਤਰ ਨੂੰ ਮਿਲਣ ਲਈ ਇਟਲੀ ਜਾ ਰਿਹਾ ਹੈ।

ਮ੍ਰਿਤਕ ਦੀ ਪਤਨੀ ਗੁਰਦੀਪ ਕੌਰ ਨੇ ਦੱਸਿਆ ਕਿ ਅਸੀਂ ਦੋਵਾਂ ਨੇ ਆਪਣੇ ਬੱਚਿਆਂ ਨੂੰ ਮਿਲਣ ਲਈ ਇਟਲੀ ਜਾਣ ਦੇ ਲਈ ਫਲਾਈਟ ਲਈ ਸੀ। ਅਸੀਂ ਦੋਵੇਂ ਪਲੇਨ ‘ਚ ਬੈਠੇ ਤੋਂ ਕੁਝ ਦੇਰ ਬਾਅਦ ਮੇਰੇ ਪਤੀ ਬੇਹੋਸ਼ ਹੋ ਗਏ। ਡਾਕਟਰਾਂ ਨੇ ਜਦੋਂ ਜਾਂਚ ਕੀਤੀ ਤਾਂ ਉਨ੍ਹਾਂ ਦੇ ਪਤੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਦਾ ਬੱਚਿਆਂ ਨਾਲ ਮਿਲਣ ਦਾ ਸੁਫ਼ਨਾ ਅਧੂਰਾ ਰਹਿਣ ਗਿਆ।

ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਕਰੀਬ 17 ਸਾਲ ਤੋਂ ਵਿਦੇਸ਼ ‘ਚ ਰਹਿ ਰਹੇ ਸਨ ਤੇ ਅਸੀਂ ਪਤੀ-ਪਤਨੀ ਪਹਿਲੀ ਵਾਰ ਵਿਦੇਸ਼ ਜਾ ਰਹੇ ਸਨ। ਹਾਲਾਂਕਿ, ਇਸ ਦੌਰਾਨ ਉਨ੍ਹਾਂ ਦੇ ਪਤੀ ਦੀ ਮੌਤ ਹੋ ਗਈ। ਇਸ ਸਬੰਧੀ ਪੂਰੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਲਾਸ਼ ਨੂੰ ਪਿੰਡ ਮੂਨਕ ਖੁਰਦ ਲਿਆਂਦਾ ਗਿਆ।

ਮ੍ਰਿਤਕ ਦੇ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ਮੇਰੇ ਮਾਤਾ-ਪਿਤਾ ਪਹਿਲੀ ਵਾਰ ਇਟਲੀ ਦੇ ਰੋਮ ‘ਚ ਆ ਰਹੇ ਸਨ। ਉਨ੍ਹਾਂ ਨੂੰ ਆਪਣੇ ਮਾਪਿਆਂ ਨਾਲ ਮਿਲਣ ਦੀ ਬਹੁਤ ਖੁਸ਼ੀ ਸੀ, ਪਰ ਇਹ ਖੁਸ਼ੀ ਅਧੂਰੀ ਰਹਿ ਗਈ। ਉਨ੍ਹਾਂ ਨੇ ਕਿਹਾ ਕਿ ਪਰਮਾਤਮਾ ਨੂੰ ਕੁਝ ਹੋਰ ਮਨਜ਼ੂਰ ਸੀ। ਘਟਨਾ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਹੈ।

Follow Us
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ...
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ...
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ...
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ...
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ...
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ...
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ...
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ...