AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਪਤੀ ਵੱਲੋਂ ਗਰਭਵਤੀ ਪਤਨੀ ਦਾ ਕਤਲ, ਮੁਲਜ਼ਮ ਖਿਲਾਫ ਮਾਮਲ ਦਰਜ

ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਵਿੱਚ ਪਤੀ ਵੱਲੋਂ ਆਪਣੀ ਪਤਨੀ ਦੇ ਨਜਾਇਜ਼ ਸਬੰਧਾਂ ਦੇ ਸ਼ੱਕ ਨੂੰ ਲੈ ਕੇ ਪਤਨੀ ਅਤੇ ਪੇਟ ਦੇ ਵਿੱਚ ਪਲ ਰਹੇ ਦੋ ਬੱਚਿਆਂ ਦਾ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕ ਔਰਤ ਦੇ ਪਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਪਤੀ ਵੱਲੋਂ ਗਰਭਵਤੀ ਪਤਨੀ ਦਾ ਕਤਲ, ਮੁਲਜ਼ਮ ਖਿਲਾਫ ਮਾਮਲ ਦਰਜ
bhupinder-singh-mansa
| Updated On: 11 Jul 2026 21:56 PM IST
Share

ਮਾਨਸਾ ਨੇੜਲੇ ਪਿੰਡ ਠੂਠਿਆਂਵਾਲੀ ਵਿਖੇ ਨਜਾਇਜ਼ ਸੰਬੰਧਾਂ ਦੇ ਸ਼ੱਕ ਦੇ ਚੱਲਦਿਆਂ ਪਤੀ ਵਲੋਂ ਗਰਭਵਤੀ ਪਤਨੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਿਮਰਜੀਤ ਕੌਰ (22) ਨੇ ਡੇਢ ਸਾਲ ਪਹਿਲਾਂ ਜ਼ਿਲ੍ਹੇ ਦੇ ਪਿੰਡ ਬੁਰਜ ਰਾਠੀ ਦੇ ਨੌਜਵਾਨ ਸੱਚ ਪ੍ਰੀਤ ਸਿੰਘ ਨਾਲ ਲਵ ਮੈਰਿਜ ਕਰਵਾਈ ਸੀ ਅਤੇ ਬਾਅਦ ‘ਚ ਪਰਿਵਾਰਾਂ ਦੀ ਸਹਿਮਤੀ ਨਾਲ ਅਨੰਦ ਵੀ ਕਰਵਾਏ।

ਲੜਕੀ ਜਣੇਪੇ ਲਈ ਪੇਕੇ ਘਰ ਆਈ ਹੋਈ ਸੀ। ਮ੍ਰਿਤਕਾ ਦੇ ਚਾਚੇ ਮੇਵਾ ਸਿੰਘ ਨੇ ਦੱਸਿਆ ਕਿ ਉਸਦਾ ਭਤੀਜ ਜਵਾਈ ਰਾਤ ਵੇਲੇ ਮੁੜ ਘਰ ਆਇਆ ਅਤੇ ਸਿਮਰਜੀਤ ਨੂੰ ਫ਼ੋਨ ਕਰ ਕੇ ਬਾਥਰੂਮ ‘ਚ ਬੁਲਾ ਲਿਆ, ਜਿੱਥੇ ਉਸਨੇ ਤੇਜ਼ਧਾਰ ਹਥਿਆਰ ਨਾਲ ਗਲਾ ਕੱਟ ਕੇ ਉਸ ਦਾ ਕਤਲ ਕਰ ਦਿੱਤਾ।

ਨਜਾਇਜ਼ ਸੰਬੰਧਾਂ ਦੇ ਸ਼ੱਕ ਵਿੱਚ ਪਤੀ ਵੱਲੋਂ ਗਰਭਵਤੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸਿਮਰਜੀਤ ਕੌਰ ਦੀ ਡੇਢ ਸਾਲ ਪਹਿਲਾਂ ਲਵ ਮੈਰਿਜ ਹੋਈ ਸੀ। ਪਤੀ ਸੱਚ ਪ੍ਰੀਤ ਸਿੰਘ ਨੂੰ ਪਤਨੀ ਤੇ ਕਿਸੇ ਹੋਰ ਨਾਲ ਰਿਸ਼ਤੇ ਦਾ ਸ਼ੱਕ ਸੀ। ਪੇਕੇ ਘਰ ਆਈ ਪਤਨੀ ਦਾ ਪਤੀ ਨੇ ਕਤਲ ਕਰ ਦਿੱਤਾ।

ਪੁਲਿਸ ਵੱਲੋਂ ਮੁਲਜ਼ਮ ਖਿਲਾਫ ਮਾਮਲ ਦਰਜ

ਚੌਂਕੀ ਠੂਠਿਆਂਵਾਲੀ ਦੇ ਇੰਚਾਰਜ ਮੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ ਸਰਪੰਚ ਸੰਦੀਲਾ ਸਿੰਘ ਦਾ ਫੋਨ ਆਇਆ ਸੀ ਕਿ ਪਿੰਡ ਦੀ ਲੜਕੀ ਸਿਮਰਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਲੜਕੀ ਦੇ ਪਿਤਾ ਸੁਖਪਾਲ ਸਿੰਘ ਦੇ ਬਿਆਨਾਂ ‘ਤੇ ਮ੍ਰਿਤਕ ਲੜਕੀ ਦੇ ਪਤੀ ਸੱਚਪ੍ਰੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...