ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Martyrdom Day: ਕਿਸਾਨ ਜਥੇਬੰਦੀ ਨੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ

Martyrdom Day Celebrtation: ਮਾਨਸਾ ਦੀਆਂ ਜ਼ਿਲ੍ਹਾ ਕਚਿਹਰੀਆਂ ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਕਿਸਾਨਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

Martyrdom Day: ਕਿਸਾਨ ਜਥੇਬੰਦੀ ਨੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ
ਕਿਸਾਨ ਜਥੇਬੰਦੀ ਨੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ
Follow Us
bhupinder-singh-mansa
| Updated On: 24 Mar 2023 09:57 AM

ਮਾਨਸਾ ਨਿਊਜ਼: ਕਿਸਾਨ ਜਥੇਬੰਦੀ ਵੱਲੋਂ ਮਾਨਸਾ ਦੀਆਂ ਜ਼ਿਲ੍ਹਾ ਕਚਿਹਰੀਆਂ ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਜਿਥੇ ਕਿਸਾਨਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਕਿਸਾਨਾਂ ਜਥੇਬੰਦੀਆਂ (Farmers organizations) ਦੇ ਆਗੂਆਂ ਨੇ ਕਿਹਾ ਕਿ ਅੱਜ ਵੀ ਸਾਡੇ ਦੇਸ਼ ਵਿੱਚ ਅਸੀਂ ਗੁਲਾਮਾਂ ਜਿਹੀ ਜ਼ਿੰਦਗੀ ਜੀਅ ਰਹੇ ਹਾਂ, ਕਿਉਂਕਿ ਹਰ ਕਿਸੇ ਨੂੰ ਉਨ੍ਹਾਂ ਦੇ ਅਧਿਕਾਰ ਨਹੀਂ ਮਿਲ ਰਹੇ।

ਕਿਸਾਨਾਂ ਨੇ ਮੌਜੂਦਾ ਸਰਕਾਰ ‘ਤੇ ਚੁੱਕੇ ਸਵਾਲ

ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ। ਇਸ ਦੇ ਤਹਿਤ ਹੀ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਬੇਸ਼ਕ ਸਮੇਂ ਦੀਆਂ ਸਰਕਾਰਾਂ ਖਟਕੜ ਕਲਾਂ ਵਿੱਚ ਇਕੱਠ ਕਰਕੇ ਸ਼ਹੀਦਾਂ ਦੇ ਸੁਪਨਿਆਂ ਦੇ ਰਾਹ ‘ਤੇ ਚੱਲਣ ਦੇ ਐਲਾਨ ਕਰਦੀਆਂ ਹਨ, ਪਰ ਉਨ੍ਹਾਂ ਦੀ ਸੋਚ ਤੋਂ ਕੋਹਾਂ ਦੂਰ ਹਨ ਅਤੇ ਉਨ੍ਹਾਂ ਦਾ ਨਾਮ ਵਰਤ ਰਹੇ ਹਨ।

ਪੰਜਾਬ ਦੇ ਹਾਲਾਤਾਂ ‘ਤੇ ਕੀ ਬੋਲੇ ਕਿਸਾਨ ਆਗੂ

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਹਲਾਤਾਂ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਹਰ ਕਿਸੇ ਨੂੰ ਪਤਾ ਹੈ ਕਿ ਪੰਜਾਬ ਕਿਸ ਤਰ੍ਹਾਂ ਦੇ ਹਾਲਾਤਾਂ ਵਿੱਚ ਹੈ। ਕਿਸਾਨਾਂ ਵੱਲੋਂ ਦਿੱਲੀ ਵਿੱਚ ਅੰਦੋਲਨ ਕਰਕੇ ਖੇਤੀ ਕਾਨੂੰਨ ਰੱਦ ਕਰਵਾਏ ਸੀ ਅਤੇ ਉਸ ਦਾ ਬਦਲਾ ਲੈਣ ਲਈ ਹੀ ਸਰਕਾਰ ਪੰਜਾਬ ਦੇ ਹਾਲਾਤ ਖਰਾਬ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਉਨ੍ਹਾਂ ‘ਤੇ ਸਰਕਾਰਾਂ ਵੱਲੋਂ ਅਜਿਹੇ ਕਾਨੂੰਨ ਲਾਏ ਜਾ ਰਹੇ ਹਨ ਜੋ ਕਿ ਸਰਾਸਰ ਗਲਤ ਹੈ।

ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ ਪਰ NSA ਵਰਗੇ ਕਾਨੂੰਨ ਲਗਾਉਣ ਨਾਲ ਪੰਜਾਬ ਦੇ ਹਾਲਾਤ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories