AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Moosewala ਦੇ ਕਤਲ ਨੂੰ ਇੱਕ ਸਾਲ ਹੋਇਆ ਪੂਰਾ, ਮਾਂ ਚਰਨ ਕੌਰ ਬੋਲੀ-ਹਾਲੇ ਤੱਕ ਪੁੱਤ ਦੇ ਕਤਲ ਦਾ ਇਨਸਾਫ ਨਹੀਂ ਮਿਲਿਆ

ਮੁਸੇਵਾਲਾ ਮਾਤਾ ਨੇ ਕਿਹਾ ਕਿ ਉਨ੍ਹਾਂ ਨੂੰ ਪੁੱਤ ਦੇ ਜਾਣ ਦਾ ਦੁੱਖ ਬਹੁਤ ਹੈ। ਪਰ ਅਫਸੋਸ ਹੈ ਕਿ ਪੰਜਾਬ ਸਰਾਕਰ ਉਨ੍ਹਾਂ ਨੇ ਉਨ੍ਹਾਂ ਨੂੰ ਇਨਸਾਫ ਦੁਆਉਣ ਕੁੱਝ ਨਹੀਂ ਕੀਤਾ। ਮੂਸੇਵਾਲਾ ਨੂੰ ਅੱਜ ਸੰਸਾਰ ਭਰ ਚ ਲੋਕ ਨੇ ਸ਼ਰਧਾਂਜਲੀ ਦਿੱਤੀ।

Moosewala ਦੇ ਕਤਲ ਨੂੰ ਇੱਕ ਸਾਲ ਹੋਇਆ ਪੂਰਾ, ਮਾਂ ਚਰਨ ਕੌਰ ਬੋਲੀ-ਹਾਲੇ ਤੱਕ ਪੁੱਤ ਦੇ ਕਤਲ ਦਾ ਇਨਸਾਫ ਨਹੀਂ ਮਿਲਿਆ
bhupinder-singh-mansa
| Updated On: 29 May 2023 12:51 PM IST
Share
ਮਾਨਸਾ। ਸ਼ੁਭਦੀਪ ਸਿੱਧੂ ਮੂਸੇਵਾਲਾ ਦੇ ਕਾਤਲ ਨੂੰ ਅੱਜ 1 ਸਾਲ ਪੂਰਾ ਹੋ ਗਿਆ ਹੈ। ਇਸ ਕਾਰਨ ਵੱਡੀ ਗਿਣਤੀ ਵਿੱਚ ਮੂਸੇਵਾਲਾ ਦੇ ਫੈਂਸ ਉਨ੍ਹਾਂ ਦੇ ਘਰ ਪਹੁੰਚੇ ਸਨ। ਤੇ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਮੂਸੇਵਾਲਾ (Moosewala) ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪੁੱਤ ਦਾ ਸਾਲ ਪਹਿਲਾਂ ਕਤਲ ਹੋਆ ਸੀ ਪਰ ਹਾਲੇ ਤੱਕ ਉਨਾਂ ਨੂੰ ਇਨਸਾਫ ਨਹੀਂ ਮਿਲਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੀ ਨਿਸ਼ਾਨੇ ਤੇ ਲਿਆ। ਸ਼ੁਭਦੀਪ ਸਿੱਧੂ ਮੂਸੇਵਾਲੇ ਨੂੰ 29 ਮਈ 2022 ਦੇ ਗਰਭਕਾਲ ਜਵਾਹਰਕੇ (Jawaharke) ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਮੂਸੇਵਾਲਾ ਦੇ ਫੈਂਸ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਉਨ੍ਹਾਂ ਦੇ ਪੁੱਤ ਦਾ ਇਨਸਾਫ ਦੁਆਇਆ ਜਾਵੇ।

ਨਵੀਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ-ਚਰਨ

ਪੰਜਾਬ ਸਰਾਕਰ (Punjab Govt) ‘ਤੇ ਨਿਸ਼ਾਨਾ ਸਾਧਦੇ ਹੋਏ ਚਰਨ ਕੌਰ ਨੇ ਕਿਹਾ ਕਿ ਨਵੀਂਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਸਿੱਧੂ ਦੀ ਆਵਾਜ਼ ਵਿੱਚ ਗੀਤ ਸੁਣਾਉਣ ਦੀ ਅਪੀਲ ਕੀਤੀ। ਚਰਨ ਕੌਰ ਨੇ ਕਿਹਾ ਕਿ ਉਹ ਮੂਸੇਵਾਲਾ ਦੇ ਕਤਲ ਤੋਂ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਕੋਨੇ-ਕੋਨੇ ‘ਚ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਉੱਥੇ ਅੱਜ ਜਿੱਥੇ ਉਨ੍ਹਾਂ ਦੇ ਪੁੱਤਰ ਦੇ ਵਿਛੋੜੇ ਦਾ ਦੁੱਖ ਹੈ, ਉੱਥੇ ਉਨ੍ਹਾਂ ਦਾ ਸਿਰ ਵੀ ਮਾਣ ਨਾਲ ਉੱਚਾ ਹੈ ਕਿਉਂਕਿ ਮੂਸੇਵਾਲਾ ਨੇ ਇਹ ਪ੍ਰਾਪਤੀ ਕੀਤੀ ਹੈ। ਚਰਨ ਕੌਰ ਨੇ ਕਿਹਾ ਕਿ ਮੂਸੇਵਾਲਾ ਨੇ ਛੋਟੀ ਉਮਰੇ ਹੀ ਵੱਡੀ ਪ੍ਰਾਪਤੀ ਹਾਸਿਲ ਕਰ ਲਈ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...