AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal: ਅੰਮ੍ਰਿਤਪਾਲ ਦੇ ਹੱਕ ਵਿੱਚ ਪ੍ਰਦਰਸ਼ਨ ਕਰ ਰਹੇ ਕਈ ਲੋਕ ਗ੍ਰਿਫਤਾਰ

Police action: ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੇ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਜਾਰੀ,, ਉੱਧਰ ਵਾਰਿਸ ਪੰਜਾਬ ਦੇ ਮੁੱਖੀ ਦੇ ਹੱਕ ਵਿੱਚ ਮਾਨਸਾ ਵਿਖੇ ਪ੍ਰਦਰਸ਼ਨ ਕੀਤਾ ਗਿਆ ਪਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰ ਲਿਆ।

Amritpal: ਅੰਮ੍ਰਿਤਪਾਲ ਦੇ ਹੱਕ ਵਿੱਚ ਪ੍ਰਦਰਸ਼ਨ ਕਰ ਰਹੇ ਕਈ ਲੋਕ ਗ੍ਰਿਫਤਾਰ
Amritpal Singh: ਖ਼ਤਰਨਾਕ ਪਲਾਨ, ਕਰੰਸੀ, ਹੋਲੋਗ੍ਰਾਮ, ਲੋਗੋ ਸਭ ਤਿਆਰ…ਖਾਲਿਸਤਾਨ ਲਈ ਅੰਮ੍ਰਿਤਪਾਲ ਦੀ ਪਲਾਨਿੰਗ
bhupinder-singh-mansa
| Updated On: 20 Mar 2023 22:44 PM IST
Share
ਮਾਨਸਾ। ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ (Amritpal) ਦੇ ਖਿਲਾਫ ਪੁਲਿਸ ਨੇ ਸਖਤੀ ਕਰ ਦਿੱਤੀ ਹੈ ਉਸਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ ਪਰ ਹਾਲੇ ਵੀ ਅੰਮ੍ਰਿਤਪਾਲ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ,, ਜਿਸ ਕਾਰਨ ਪੁਲਿਸ ਉਸਨੂੰ ਗ੍ਰਿਫਤਾਰ ਕਰਨ ਦੇ ਛਾਪੇਮਾਰੀ ਕਰ ਰਹੀ ਹੈ। ਉੱਧਰ ਦੂਜੇ ਪਾਸੇ ਅੰਮ੍ਰਿਤਪਾਲ ਦੇ ਖਿਲਾਫ ਜਿਹੜੀ ਕਾਰਵਾਈ ਕੀਤੀ ਗਈ ਹੈ ਉਸਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ,, ਇਸਦੇ ਤਹਿਤ ਮਾਨਸਾ ਪਿੰਡ ਅਕਲੀਆਂ ਵਿਖੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਪ੍ਰਦਰਸ਼ਨ ਕੀਤਾ ਪਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ।

ਪੁਲਿਸ ਦੀ ਪ੍ਰਦਰਸ਼ਨਕਾਰੀਆਂ ਨੂੰ ਚਿਤਾਵਨੀ

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਬਿਨਾਂ ਵਜ੍ਹਾ ਤੋਂ ਪੰਜਾਬ ਸਰਕਾਰ ਵੱਲੋਂ ਪਰੇਸ਼ਾਨ ਕਰ ਕੇ ਉਸ ਨੂੰ ਗ੍ਰਿਫਤਾਰ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਪਰ ਉਹ ਪੰਜਾਬ ਵਿੱਚ ਸਿੱਖ ਲਹਿਰ ਨੂੰ ਅੱਗੇ ਵਧਾਉਣ ਦਾ ਕੰਮ ਕਰ ਰਿਹਾ ਹੈ। ਪੰਜਾਬ ਸਰਕਾਰ ਇਸ ਨੂੰ ਰੋਕਣ ਦੇ ਲਈ ਚਾਲਾਂ ਚੱਲ ਰਹੀ ਹੈ, ਜਿਸ ਕਾਰਨ ਅੰਮ੍ਰਿਤਪਾਲ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਜਾਰੀ ਰਹਿਣਗੇ। ਪਰ ਪੁਲਿਸ (Police) ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਦਰਸ਼ਨ ਕੀਤੇ ਗਏ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...