AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Cabinet Meeting: 14 ਹਜ਼ਾਰ ਅਧਿਆਪਕ ਹੋਣਗੇ ਪੱਕੇ, ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਕਦੋਂ? ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਹੋਰ ਕਿਹੜੇ ਫੈਸਲਿਆਂ ‘ਤੇ ਲੱਗੀ ਮੁਹਰ? ਪੜ੍ਹੋ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਨਸਾ ਵਿੱਚ ਕੈਬਨਿਟ ਦੀ ਬੈਠਕ ਹੋਈ। ਕੈਬਨਿਟ ਬੈਠਕ ਵਿੱਚ ਕੱਚੇ ਮੁਲਾਜ਼ਮਾਂ ਅਤੇ ਚਿੰਟ ਫੰਡ ਕੰਪਨਿਆਂ ਸਣੇ ਕਈ ਹੋਰ ਫੈਸਲਿਆਂ 'ਤੇ ਮੁਹਰ ਲਗਾਈ ਗਈ ਹੈ।

Cabinet Meeting: 14 ਹਜ਼ਾਰ ਅਧਿਆਪਕ ਹੋਣਗੇ ਪੱਕੇ,  ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਕਦੋਂ? ਪੰਜਾਬ ਕੈਬਨਿਟ ਦੀ ਮੀਟਿੰਗ 'ਚ ਹੋਰ ਕਿਹੜੇ ਫੈਸਲਿਆਂ 'ਤੇ ਲੱਗੀ ਮੁਹਰ? ਪੜ੍ਹੋ...
abhishek-thakur
| Updated On: 11 Jun 2023 11:58 AM IST
Share
Punjab Cabinet Meeting:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਨਸਾ ਵਿੱਚ ਕੈਬਨਿਟ ਦੀ ਬੈਠਕ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੁਹਰ ਲੱਗੀ ਹੈ। ਕੈਬਨਿਟ ਬੈਠਕ (Cabinet Meeting) ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਕਾਨੂੰਨੀ ਅੜਿੱਕਿਆਂ ਕਰਕੇ ਲਟਕ ਰਹੇ ਕਈ ਅਹਿਮ ਫੈਸਲਿਆਂ ‘ਤੇ ਮੁਹਰ ਲਗਾਈ ਗਈ ਹੈ। ਮੁੱਖ ਮੰਤਰੀ ਮਾਨ ਨੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਹੋਈ ਕੈਬਨਿਟ ਦੀ ਬੈਠਕ ਵਿੱਚ ਲਏ ਗਏ ਫੈਸਲਿਆਂ ਬਾਰੇ ਖੁਦ ਜਾਣਕਾਰੀ ਸਾਂਜੀ ਕੀਤੀ।

14 ਹਜ਼ਾਰ ਟੀਚਰਾਂ ਨੂੰ ਕੀਤਾ ਜਾਵੇਗ ਪੱਕਾ

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸਰਕਾਰ 14 ਹਜ਼ਾਰ 239 ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬੀਤੇ 10 ਸਾਲ ਜਾਂ ਇਸ ਤੋਂ ਵੱਧ ਸੇਵਾ ਪੂਰੀ ਕਰ ਚੁੱਕੇ 7902 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 6337 ਅਜਿਹੇ ਅਧਿਆਪਕ ਜਿਨ੍ਹਾਂ ਦੀ ਸੇਵਾ ਵਿੱਚ ਕੋਈ ਘਾਟ ਹੈ, ਉਨ੍ਹਾਂ ਦੀ ਸਰਵਿਸ ਗੈਪ ਨੂੰ ਭਰ ਕੇ ਪੱਕਾ ਕੀਤਾ ਜਾਵੇਗਾ।

MBBS ਡਾਕਟਰਾਂ ਤੇ ਨਰਸਾਂ ਲਈ ਘਰੇਲੂ ਨੌਕਰੀਆਂ

ਕੈਬਨਿਟ ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਘਰੇਲੂ ਨੌਕਰੀਆਂ ਲਈ 435 MBBS ਡਾਕਟਰਾਂ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਦੌਰਾਨ ਡਾਕਟਰਾਂ ਅਤੇ ਨਰਸਾਂ ਨੂੰ ਮਿਲਾ ਕੇ ਕੁੱਲ 1880 ਨਵੇਂ ਮੁਲਾਜ਼ਮਾਂ ਦੀ ਭਰਤੀ ਹੋਵੇਗੀ।

ਕਦੋਂ ਹੋਵੇਗਾ ਪੰਜਾਬ ਵਿਧਾਨਸਭਾ ਦਾ ਸਪੈਸ਼ਲ ਸੈਸ਼ਨ

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ 19 ਅਤੇ 20 ਜੂਨ ਨੂੰ ਹੋਵੇਗਾ। ਇਸ ਬਾਰੇ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ।

ਚਿੱਟ ਫੰਡ ਕੰਪਨੀਆਂ ‘ਤੇ ਸ਼ਿਕੰਜ਼ਾ

ਕੈਬਨਿਟ ਬੈਠਕ ਵਿੱਚ ਚਿੱਟ ਫੰਡ ਕੰਪਨੀਆਂ ਨਾਲ ਜੁੜੇ ਕਾਨੂੰਨ ‘ਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਫਰਜ਼ੀਵਾੜਾ ਕਰਨ ਵਾਲਿਆਂ ਨੂੰ 10 ਸਾਲ ਦੀ ਸਜ਼ਾ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਪਰਲਸ ਗੁਰੱਪ ਦਾ ਨਾਮ ਵੀ ਲਿਆ।

‘ਸਰਕਾਰ ਤੁਹਾਡੇ ਦੁਆਰ’ ‘ਤੇ ਕੀ ਬੋਲੇ CM

ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਜਲੰਧਰ ਵਿੱਚ ਪੰਜਾਬ ਕੈਬਨਿਟ ਦੀ ਬੈਠਕਾਂ ਹੋਈਆਂ ਹਨ। ਸੀਐਮ ਮਾਨ ਨੇ ਕਿਹਾ ਕਿ ਪਹਿਲਾਂ ਕੈਬਨਿਟ ਦੀਆਂ ਸਾਰੀਆਂ ਬੈਠਕ ਚੰਡੀਗੜ੍ਹ ਵਿੱਚ ਹੁੰਦੀਆਂ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...