AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

12th Board Topper: ਫਿਰੋਜ਼ਪੁਰ ਦੀ ਮਨਵੀਰ ਨੇ ਮਾਰੀ ਬਾਜ਼ੀ, ਸੂਬੇ ਵਿੱਚੋ ਦੂਜਾ ਸਥਾਨ ਕੀਤਾ ਹਾਸਿਲ

12th Board Topper: ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜਿਆਂ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਹਲਕੇ ਦੀ ਮਨਵੀਰ ਕੌਰ ਨੇ ਸੂਬੇ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਉਸਦੀ ਇਸ ਪ੍ਰਾਪਤੀ ਨਾਲ ਪਰਿਵਾਰ ਅਤੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ। ਮਨਵੀਰ ਭਵਿੱਖ ਵਿੱਚ ਡਾਕਟਰ ਬਣਨਾ ਚਾਹੁੰਦੀ ਹੈ। ਮਨਵੀਰ ਦੱਸਦੀ ਹੈ ਕਿ ਪੜਾਈ ਵਿੱਚ ਉਸਦੇ ਮਾਪਿਆਂ ਨੇ ਉਸ ਦਾ ਬਹੁਤ ਸਾਥ ਦਿੱਤਾ ਹੈ।

12th Board Topper: ਫਿਰੋਜ਼ਪੁਰ ਦੀ ਮਨਵੀਰ ਨੇ ਮਾਰੀ ਬਾਜ਼ੀ, ਸੂਬੇ ਵਿੱਚੋ ਦੂਜਾ ਸਥਾਨ ਕੀਤਾ ਹਾਸਿਲ
ਫਿਰੋਜ਼ਪੁਰ ਦੀ ਮਨਵੀਰ ਨੇ ਮਾਰੀ ਬਾਜ਼ੀ
sunny-chopra-ferozepur
| Updated On: 15 May 2025 06:37 AM IST
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ 12ਵੀਂ ਦੇ ਨਤੀਜ਼ਿਆਂ ਵਿੱਚੋਂ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੇ ਜੀਰਾ ਹਲਕੇ ਦੀ ਮਨਵੀਰ ਕੌਰ ਨੇ ਟੌਪ ਕੀਤਾ ਹੈ। ਮਨਵੀਰ ਨੇ 12ਵੀਂ ਜਮਾਤ ਵਿੱਚ ਸੂਬੇ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਮਨਵੀਰ ਦੀ ਇਸ ਪ੍ਰਾਪਤੀ ਤੋਂ ਬਾਅਦ ਉਹਨਾਂ ਦੇ ਮਾਪੇ ਅਤੇ ਸਕੂਲ ਅਧਿਆਪਕ ਕਾਫੀ ਖੁਸ਼ ਦਿਖਾਈ ਦਿੱਤੇ। ਨਤੀਜਿਆਂ ਤੋਂ ਬਾਅਦ ਟੀਵੀ 9 ਨਾਲ ਗੱਲਬਾਤ ਕਰਦਿਆਂ ਵਿਦਿਆਰਥਣ ਮਨਵੀਰ ਕੌਰ ਨੇ ਦੱਸਿਆ ਕਿ ਉਹ ਭਵਿੱਖ ਵਿੱਚ ਡਾਕਟਰ ਬਣਨਾ ਚਾਹੁੰਦੀ ਹੈ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਾ ਚਾਹੁੰਦੀ ਹੈ।

ਪਿੰਡ ਵਿੱਚ ਖੁਸ਼ੀ ਦੀ ਲਹਿਰ

ਜਿਵੇਂ ਹੀ ਬੋਰਡ ਵੱਲੋਂ ਨਤੀਜ਼ਿਆਂ ਦਾ ਐਲਾਨ ਕੀਤਾ ਗਿਆ ਤਾਂ ਮਨਪ੍ਰੀਤ ਦਾ ਨਾਂਅ ਐਲਾਨਿਆ ਗਿਆ। ਜਿਸ ਤੋਂ ਬਾਅਦ ਪਿੰਡ ਵਾਲਿਆਂ ਵਿੱਚ ਖੁਸੀ ਦੀ ਲਹਿਰ ਦੌੜ ਗਈ। ਮਨਵੀਰ ਕੌਰ, ਜੋ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੇ ਝੀਰਾ ਹਲਕੇ ਦੇ ਪਿੰਡ ਮਾਲੇਸ਼ਾਹ ਦੀ ਵਸਨੀਕ ਹੈ ਅਤੇ ਕਸੋਆਣਾ ਸਕੂਲ ਐਸ.ਐਸ.ਐਮ. ਵਿੱਚ ਪੜ੍ਹਦੀ ਹੈ। ਮਨਵੀਰ ਨੇ ਦਿਲ ਲਗਾਕੇ ਮਿਹਨਤ ਕੀਤੀ ਜਿਸ ਦਾ ਫਲ ਉਸ ਨੂੰ ਬੋਰਡ ਦੇ ਨਤੀਜ਼ਿਆਂ ਰਾਹੀਂ ਮਿਲਿਆ ਹੈ। ਹੁਣ ਮਨਵੀਰ ਦਾ ਹੌਂਸਲਾ ਹੋਰ ਵਧ ਗਿਆ ਹੈ। ਉਹ ਹੋਰ ਮਿਹਨਤ ਕਰਨਾ ਚਾਹੁੰਦੀ ਹੈ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕੇ। ਮਨਵੀਰ ਕੌਰ ਦੇ ਮਾਪਿਆਂ ਨੇ ਕਿਹਾ ਕਿ ਮਨਵੀਰ ਨੇ ਬਹੁਤ ਪੜ੍ਹਾਈ ਕੀਤੀ ਅਤੇ ਉਹਨਾਂ ਨੇ ਵੀ ਉਸਦਾ ਪੂਰਾ ਸਮਰਥਨ ਕੀਤਾ। ਮਾਪਿਆਂ ਨੇ ਕਿਹਾ ਕਿ ਮਨਵੀਰ ਦਾ ਸੁਪਨਾ ਹੈ ਕਿ ਉਹ ਡਾਕਟਰ ਬਣੇ।

ਮੁੱਖ ਮੰਤਰੀ ਨੇ ਵੀ ਦਿੱਤੀ ਵਧਾਈ

ਨਤੀਜਿਆਂ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ੋਸਲ ਮੀਡੀਆ ਪਲੇਟਫਾਰਮ X ਤੇ ਪੋਸਟ ਪਾਕੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਸ ਵਾਰ ਵੀ ਧੀਆਂ ਨੇ ਬਾਜ਼ੀ ਮਾਰੀ ਹੈ।

Follow Us
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......
Weather Update: Heatwave ਤੋਂ ਲੈ ਕੇ Monsoon ਤੱਕ, ਇਸ ਸਾਲ ਕਿਵੇਂ ਦੀ ਰਹੇਗੀ ਗਰਮੀ? ਮੌਸਮ ਮਾਹਰ ਤੋਂ ਜਾਣੋਂ
Weather Update: Heatwave ਤੋਂ ਲੈ ਕੇ Monsoon ਤੱਕ, ਇਸ ਸਾਲ ਕਿਵੇਂ ਦੀ ਰਹੇਗੀ ਗਰਮੀ? ਮੌਸਮ ਮਾਹਰ ਤੋਂ ਜਾਣੋਂ...
ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ 'ਤੇ ਲਾਗੂ ਹੋਵੇਗਾ ਸਿਸਟਮ
ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ 'ਤੇ ਲਾਗੂ ਹੋਵੇਗਾ ਸਿਸਟਮ...
Pahalgam ਹਮਲੇ ਦੇ ਇੱਕ ਸਾਲ ਬਾਅਦ ਵੀ ਜਖ਼ਮ ਤਾਜ਼ਾ, ਰੂਹ ਕੰਬਾਉਣ ਵਾਲੀ ਦਾਸਤਾਂ ਨਹੀਂ ਭੁੱਲ ਪਾਉਂਦੇ ਪਰਿਵਾਰ...
Pahalgam ਹਮਲੇ ਦੇ ਇੱਕ ਸਾਲ ਬਾਅਦ ਵੀ ਜਖ਼ਮ ਤਾਜ਼ਾ, ਰੂਹ ਕੰਬਾਉਣ ਵਾਲੀ ਦਾਸਤਾਂ ਨਹੀਂ ਭੁੱਲ ਪਾਉਂਦੇ ਪਰਿਵਾਰ......
Pahalgam ਅੱਤਵਾਦੀ ਹਮਲੇ ਦੀ ਵਰ੍ਹੇਗੰਢ 'ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਬੋਲੇ- ਅੱਤਵਾਦ ਅੱਗੇ ਨਹੀਂ ਝੁਕੇਗਾ ਭਾਰਤ
Pahalgam ਅੱਤਵਾਦੀ ਹਮਲੇ ਦੀ ਵਰ੍ਹੇਗੰਢ 'ਤੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਬੋਲੇ- ਅੱਤਵਾਦ ਅੱਗੇ ਨਹੀਂ ਝੁਕੇਗਾ ਭਾਰਤ...
ਮੋਹਾਲੀ ਦਾ ਸਭ ਤੋਂ ਵੱਡਾ ਮਾਲ ਅਚਾਨਕ ਬੰਦ, ਹਸਪਤਾਲ ਬਣਾਉਣ ਦੀ ਚਰਚਾ, ਬੇਰੁਜਗਾਰ ਹੋਏ ਸੈਂਕੜੇ ਲੋਕ
ਮੋਹਾਲੀ ਦਾ ਸਭ ਤੋਂ ਵੱਡਾ ਮਾਲ ਅਚਾਨਕ ਬੰਦ, ਹਸਪਤਾਲ ਬਣਾਉਣ ਦੀ ਚਰਚਾ, ਬੇਰੁਜਗਾਰ ਹੋਏ ਸੈਂਕੜੇ ਲੋਕ...
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...