AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀ ‘ਤੇ ਰੇਡ, ਲੰਬੀਆਂ ਕਤਾਰਾਂ ਦੇਖ ਭੜਕੇ; ਕਾਰਵਾਈ ਦੇ ਦਿੱਤੇ ਨਿਰਦੇਸ਼

ਮੰਤਰੀ ਕਟਾਰੂਚੱਕ ਨੇ ਅੱਜ ਪਠਾਨਕੋਟ ਦੀ ਦੀਨਾਨਗਰ ਗੈਸ ਏਜੰਸੀ ਤੰਗੋਸ਼ਾਹ-ਭੋਆ 'ਤੇ ਅਚਨਚੇਤ ਚੈਕਿੰਗ ਕੀਤੀ। ਮੰਤਰੀ ਕਟਾਰੂਚੱਕ ਅਚਾਨਕ ਹੀ ਗੈਸ ਏਜੰਸੀ ਬਾਹਰ ਪਹੁੰਚੇ ਗਏ। ਗੈਸ ਏਜੰਸੀ ਬਾਹਰ ਬਜ਼ੁਰਗਾਂ ਤੇ ਮਹਿਲਾਵਾਂ ਦੀਆਂ ਲੰਬੀਆਂ ਲਾਈਨਾਂ ਦੇਖ ਮੰਤਰੀ ਭੜਕ ਗਏ। ਉਨ੍ਹਾਂ ਨੇ ਗੈਸ ਏਜੰਸੀ ਦੇ ਅੰਦਰ ਜਾ ਕੇ ਦੇਖਿਆ ਤਾਂ ਏਜੰਸੀ ਦੇ ਸਟੋਰੇਜ਼ ਅੰਦਰ ਕਾਫ਼ੀ ਮਾਤਰਾ 'ਚ ਸਿਲੰਡਰ ਪਏ ਹੋਏ ਸਨ, ਜਦਕਿ ਦੂਜੇ ਪਾਸੇ ਲੋਕਾਂ ਦੀ ਭਾਰੀ ਭੀੜ ਸਿਲੰਡਰਾਂ ਲਈ ਸਵੇਰ ਤੋਂ ਉਡੀਕ ਕਰ ਰਹੀ ਸੀ।

ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀ 'ਤੇ ਰੇਡ, ਲੰਬੀਆਂ ਕਤਾਰਾਂ ਦੇਖ ਭੜਕੇ; ਕਾਰਵਾਈ ਦੇ ਦਿੱਤੇ ਨਿਰਦੇਸ਼
ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀ ‘ਤੇ ਰੇਡ, ਲੰਬੀਆਂ ਕਤਾਰਾਂ ਦੇਖ ਭੜਕੇ
tv9-punjabi
| Updated On: 19 Mar 2026 12:47 PM IST

ਐਲਪੀਜੀ ਦੀ ਸਪਾਲਈ ਦੀ ਘਾਟ ਵਿਚਕਾਰ ਪੰਜਾਬ ‘ਚ ਘਰੇਲੂ ਗੈਸ ਸਿਲੰਡਰ ਲੈਣ ਲਈ ਲੋਕਾਂ ਨੂੰ ਲੰਬੀਆਂ ਕਤਾਰਾਂ ‘ਚ ਲੱਗਣਾ ਪੈ ਰਿਹਾ ਹੈ। ਇਸ ਦੌਰਾਨ ਕਈ ਲੋਕਾਂ ਦਾ ਪਹਿਲੇ ਦਿਨ ‘ਚ ਨੰਬਰ ਵੀ ਨਹੀਂ ਆ ਰਿਹਾ, ਗੈਸ ਸਿਲੰਡਰ ਹਾਸਲ ਕਰਨ ਲਈ ਲੋਕਾਂ ਨੂੰ ਕਈ-ਕਈ ਦਿਨ ਏਜੰਸੀਆਂ ਦੇ ਚੱਕਰ ਕੱਟਣੇ ਪੈ ਰਹੇ ਹਨ। ਲੋਕਾਂ ਦੀ ਇਸ ਪਰੇਸ਼ਾਨੀ ਨੂੰ ਦੇਖਦੇ ਹੋਏ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿੰਮਾ ਚੁੱਕਿਆ ਹੈ।

ਇਸ ਤਹਿਤ ਉਨ੍ਹਾਂ ਨੇ ਅੱਜ ਪਠਾਨਕੋਟ ਦੀ ਦੀਨਾਨਗਰ ਗੈਸ ਏਜੰਸੀ ਤੰਗੋਸ਼ਾਹ-ਭੋਆ ‘ਤੇ ਅਚਨਚੇਤ ਚੈਕਿੰਗ ਕੀਤੀ। ਮੰਤਰੀ ਕਟਾਰੂਚੱਕ ਅਚਾਨਕ ਹੀ ਗੈਸ ਏਜੰਸੀ ਬਾਹਰ ਪਹੁੰਚੇ ਗਏ। ਗੈਸ ਏਜੰਸੀ ਬਾਹਰ ਬਜ਼ੁਰਗਾਂ ਤੇ ਮਹਿਲਾਵਾਂ ਦੀਆਂ ਲੰਬੀਆਂ ਲਾਈਨਾਂ ਦੇਖ ਮੰਤਰੀ ਭੜਕ ਗਏ। ਉਨ੍ਹਾਂ ਨੇ ਗੈਸ ਏਜੰਸੀ ਦੇ ਅੰਦਰ ਜਾ ਕੇ ਦੇਖਿਆ ਤਾਂ ਏਜੰਸੀ ਦੇ ਸਟੋਰੇਜ਼ ਅੰਦਰ ਕਾਫ਼ੀ ਮਾਤਰਾ ‘ਚ ਸਿਲੰਡਰ ਪਏ ਹੋਏ ਸਨ, ਜਦਕਿ ਦੂਜੇ ਪਾਸੇ ਲੋਕਾਂ ਦੀ ਭਾਰੀ ਭੀੜ ਸਿਲੰਡਰਾਂ ਲਈ ਸਵੇਰ ਤੋਂ ਉਡੀਕ ਕਰ ਰਹੀ ਸੀ।

ਮੰਤਰੀ ਨੇ ਕਾਰਵਾਈ ਦੇ ਦਿੱਤੇ ਨਿਰਦੇਸ਼, ਬੋਲੇ- ਮੇਰੀ ਵਿਧਾਨ ਸਭਾ ਮੇਰਾ ਪਰਿਵਾਰ

ਏਜੰਸੀ ਦੀ ਇਸ ਲਾਪਰਵਾਹੀ ਨੂੰ ਦੇਖ ਮੰਤਰੀ ਨੇ ਏਜੰਸੀ ਕਰਮਚਾਰੀਆਂ ਨੂੰ ਫ਼ਟਕਾਰ ਲਗਾਈ। ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਸਾਡੇ ਬਜ਼ੁਰਗ ਤੇ ਮਹਿਲਾਵਾਂ ਆਪਣੇ ਹੱਕ ਦੇ ਲਈ ਲੰਬੀਆਂ-ਲੰਬੀਆਂ ਲਾਈਨਾਂ ‘ਚ ਲੱਗੇ ਹੋਏ ਹਨ। ਇਹ ਸਭ ਸਵੀਕਾਰ ਨਹੀਂ ਕੀਤਾ ਜਾਵੇਗਾ। ਮੇਰਾ ਪੂਰਾ ਵਿਧਾਨ ਸਭਾ ਹਲਕਾ ਮੇਰਾ ਪਰਿਵਾਰ ਹੈ ਤੇ ਉਨ੍ਹਾਂ ਦਾ ਸ਼ੋਸ਼ਣ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੰਤਰੀ ਨੇ ਇਸ ਘਟਨਾ ਤੋਂ ਬਾਅਦ ਗੈਸ ਏਜੰਸੀ ਦੇ ਖਿਲਾਫ਼ ਸਖ਼ਤ ਨੋਟਿਸ ਲੈਂਦੇ ਹੋਏ, ਏਜੰਸੀ ਦੇ ਖਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ ਹਨ।

Follow Us
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...