ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

MLA ਜਸਵੰਤ ਸਿੰਘ ਗੱਜਣਮਾਜਰਾ ਖਿਲਾਫ਼ ED ਦਾ ਵੱਡਾ ਐਕਸ਼ਨ, 35 ਕਰੋੜ ਦੀ ਜਾਇਦਾਤ ਜਬਤ

ਈਡੀ ਨੇ 6 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਸੀ ਜਦੋਂ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਈਡੀ ਨੇ ਉਨ੍ਹਾਂ ਦੀ 35.10 ਕਰੋੜ ਦੀ ਜਾਇਦਾਦ ਜਬਤ ਕੀਤੀ ਗਈ ਹੈ। ਈਡੀ ਨੇ 40.92 ਕਰੋੜ ਰੁਪਏ ਦੇ ਬੈਂਕ ਲੋਨ ਧੋਖਾਧੜੀ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਉਨ੍ਹਾਂ ਦੀ ਇੱਕ ਕੰਪਨੀ ਦੀ ਤੇ ਕਾਰਵਾਈ ਹੈ।

MLA ਜਸਵੰਤ ਸਿੰਘ ਗੱਜਣਮਾਜਰਾ ਖਿਲਾਫ਼ ED ਦਾ ਵੱਡਾ ਐਕਸ਼ਨ, 35 ਕਰੋੜ ਦੀ ਜਾਇਦਾਤ ਜਬਤ
AAP ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ
Follow Us
harpinder-singh-tohra
| Updated On: 23 Dec 2023 16:15 PM

ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjan Majra) ਖਿਲਾਫ਼ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਉਨ੍ਹਾਂ ਦੀ 35.10 ਕਰੋੜ ਦੀ ਜਾਇਦਾਦ ਜਬਤ ਕੀਤੀ ਗਈ ਹੈ। ਈਡੀ ਨੇ 40.92 ਕਰੋੜ ਰੁਪਏ ਦੇ ਬੈਂਕ ਲੋਨ ਧੋਖਾਧੜੀ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਉਨ੍ਹਾਂ ਦੀ ਇੱਕ ਕੰਪਨੀ ਦੀ ਤੇ ਕਾਰਵਾਈ ਹੈ। ਈਡੀ ਨੇ 6 ਨਵੰਬਰ ਨੂੰ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਇਲਜ਼ਾਮ ਹੇਠ ਗ੍ਰਿਫ਼ਤਾਰ ਕੀਤਾ ਸੀ।

ਜਾਣਕਾਰੀ ਮੁਤਾਬਕ ਆਪ (AAP) ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਕੰਪਨੀ ਵਿੱਚ ਡਾਇਰੈਕਟਰ ਹਨ। ਮਲੇਰਕੋਟਲਾ ਸਥਿਤ ਇਹ ਜਾਇਦਾਦ ਤਾਰਾ ਕਾਰਪੋਰੇਸ਼ਨ ਲਿਮਟਿਡ ਨਾਲ ਜੁੜੀ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਆਰਜ਼ੀ ਹੁਕਮ ਜਾਰੀ ਕਰਕੇ ਜਾਇਦਾਦ ਕੁਰਕ ਕੀਤੀ ਗਈ ਸੀ।

ਪਹਿਲਾਂ ਹੋ ਚੁੱਕੀ ਹੈ ਕਾਰਵਾਈ

ਜਿਕਰਯੋਗ ਹੈ ਕਿ ਈਡੀ ਨੇ 6 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਸੀ ਜਦੋਂ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿੱਚ ਪਹੁੰਚੀ ਈਡੀ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਜਿਸ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਬਾਅਦ ‘ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸ ਦੇਈਏ ਕਿ ਜਸਵੰਤ ਸਿੰਘ ਗੱਜਣਮਾਜਰਾ ਪੰਜਾਬ ਦੇ ਅਮਰਗੜ੍ਹ ਤੋਂ ਆਪ ਵਿਧਾਇਕ ਹਨ।

ਦੱਸ ਦਈਏ ਕਿ ਵਿਧਾਇਕ ਗੱਜਣਮਾਜਰਾ ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਇਲਜ਼ਾਮ ਹੈ। ਕੁੱਝ ਦਿਨ ਪਹਿਲਾਂ ਮੋਹਾਲੀ ਤੋਂ ਆਪ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਈਡੀ ਨੇ ਨੇ ਪੁੱਛਗਿੱਛ ਲਈ ਬੁਲਾਇਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਕੁੱਝ ਦਿਨ ਪਹਿਲਾਂ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ਤੇ ਛਾਪਾ ਮਾਰਿਆ ਸੀ ਜਿਸ ਦੌਰਾਨ ਟੀਮ ਨੇ ਉਨ੍ਹਾਂ ਦੇ ਦਫ਼ਤਰ ਅਤੇ ਘਰ ਤੇ ਦਸਤਾਵੇਜ਼ਾਂ ਦੀ ਪੜਤਾਲ ਵੀ ਕੀਤੀ ਸੀ।

ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ...
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ...
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ...
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ...
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ...
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ...
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ...
Delhi Elections: ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ
Delhi Elections:  ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ...