AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal Singh: ਪੂਰੇ ਪੰਜਾਬ ‘ਚ ਮੁੜ ਤੋਂ ਕੱਲ੍ਹ 12 ਵਜੇ ਤੱਕ Internet ਅਤੇ SMS ਸੇਵਾਵਾਂ ਬੰਦ

Internet Services Ban: ਪੰਜਾਬ 'ਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਮੁੜ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ SMS ਅਤੇ Dongal ਸੇਵਾਵਾਂ ਵੀ ਠੱਪ ਰਹਿਣਗੀਆਂ। ਉੱਧਰ Amritpal Singh ਦੀ ਭਾਲ 'ਚ Punjab Police ਦਾ ਮੈਗਾ ਓਪਰੇਸ਼ਨ ਹਾਲੇ ਵੀ ਜਾਰੀ ਹੈ।

Amritpal Singh: ਪੂਰੇ ਪੰਜਾਬ 'ਚ ਮੁੜ ਤੋਂ ਕੱਲ੍ਹ 12 ਵਜੇ ਤੱਕ Internet ਅਤੇ SMS ਸੇਵਾਵਾਂ ਬੰਦ
Amritpal Singh: ਪੂਰੇ ਪੰਜਾਬ ‘ਚ ਮੁੜ ਤੋਂ ਕੱਲ੍ਹ 12 ਵਜੇ ਤੱਕ Internet ਅਤੇ SMS ਸੇਵਾਵਾਂ ਬੰਦ।
tv9-punjabi
| Updated On: 20 Mar 2023 11:47 AM IST
Share
ਪੰਜਾਬ ਨਿਊਜ: ਪੰਜਾਬ ਭਰ ਵਿੱਚ ਇੰਟਰਨੈੱਟ ਸੇਵਾਵਾਂ (Internet Services ) ਤੇ ਲੱਗੀ ਪਾਬੰਦੀ ਨੂੰ ਇੱਕ ਵਾਰ ਮੁੜ ਤੋਂ ਕੱਲ੍ਹ (21 ਮਾਰਚ) 12 ਵਜੇ ਤੱਕ ਵਧਾ ਦਿੱਤਾ ਗਿਆ ਹੈ । ਦਰਅਸਲ ਪੰਜਾਬ ਦੇ ਮਹੌਲ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਨੇ ਬੀਤੇ ਤਿੰਨ ਦਿਨਾਂ ਤੋਂ ਪੂਰੇ ਸੂਬੇ ਦੀਆਂ ਇੰਟਰਨੈੱਟ, ਡੋਂਗਲ ਅਤੇ ਐਸਐਸਐਸ ਸੇਵਾਵਾਂ ਬੰਦ ਕੀਤੀਆਂ ਹੋਈਆਂ ਹਨ। ਹਾਲਾਂਕਿ ਬੈਂਕਾਂ ਅਤੇ ਹੋਰ ਸਰਕਾਰੀ ਦਫਤਰਾਂ ਵਿੱਚ ਕੰਮਕਾਜ ਸੁਚਾਰੂ ਰੂਪ ਨਾਲ ਚਲਦੇ ਰਹਿਣ ਲਈ ਇੱਥੇ ਉੱਧਰ, ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਹਾਲੇ ਤੱਕ ਨਹੀਂ ਹੋ ਪਾਈ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਲਾਗਾਤਾਰ ਛਾਪੇਮਾਰੀ ਕੀਤੀ ਜਾ ਰਿਹੀ ਹੈ। ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਈਆਂ ਪਰਸੋਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਸਨ।

ਪੰਜਾਬ ਭਰ ‘ਚ ਮੈਗਾ ਆਪ੍ਰੇਸ਼ਨ

ਪੁਲਿਸ ਨੇ ਜਲੰਧਰ ਅਤੇ ਮੋਗਾ ਦੇ ਨੇੜਲੇ ਦਿਹਾਤੀ ਇਲਾਕਿਆਂ ‘ਚ ਰਾਤ ਭਰ ਛਾਪੇਮਾਰੀ ਕੀਤੀ। ਅੰਮ੍ਰਿਤਪਾਲ ਸਿੰਘ (Amritpal Singh) ਦੀ ਭਾਲ ‘ਚ ਪੰਜਾਬ ਪੁਲਿਸ ਦੀਆਂ ਦਰਜਨ ਦੇ ਕਰੀਬ ਟੀਮਾਂ ਨੇ ਰਾਤ ਭਰ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਸਾਵਧਾਨੀ ਦੇ ਤੌਰ ‘ਤੇ ਕੁਝ ਚੋਣਵੇਂ ਰੂਟਾਂ ਨੂੰ ਛੱਡ ਕੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ਨੂੰ ਵੀ ਸੜਕਾਂ ‘ਤੇ ਨਹੀਂ ਉਤਾਰਿਆ ਜਾਵੇਗਾ। ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੇ ਇਕੱਠੇ ਹੋਣ ਅਤੇ ਗੜਬੜ ਪੈਦਾ ਕਰਨ ਦੀ ਸੰਭਾਵਨਾ ਕਾਰਨ ਇਹ ਫੈਸਲਾ ਅਹਿਤਿਆਤ ਵਜੋਂ ਲਿਆ ਗਿਆ ਹੈ।

ਪੁਲਿਸ ਨੇ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ

ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਬੇ ਦਾ ਮਾਹੌਲ ਖਰਾਬ ਨਾ ਹੋਵੇ ਇਸ ਲਈ ਪੰਜਾਬ ਭਰ ‘ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ (Punjab Police) ਵਲੋਂ ਲੋਕਾਂ ਨੂੰ ਸ਼ਾਂਤੀ ਬਣਆਈ ਰੱਖਣ ਦੀ ਲਗਾਤਾਰ ਅਪੀਲ ਕੀਤੀ ਗਈ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...