AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਹੀ ਇੱਕ ਹੋਰ ਸਰਪੰਚ ‘ਤੇ ਚਲੀਆਂ ਤਾਬੜਤੋੜ ਗੋਲੀਆਂ, ਰਿਪੋਰਟਾਂ ਮੁਤਾਬਕ ਮੌਤ

ਸਰਪੰਚ ਹੈਪੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਰਪੰਚ ਦੀ ਮੌਤ ਹੋ ਚੁੱਕੀ ਹੈ, ਪਰ ਪੁਲਿਸ ਨੇ ਅਜੇ ਤੱਕ ਮੌਤ ਦੀ ਪੁਸ਼ਟੀ ਨਹੀਂ ਕੀਤੀ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ, ਐਸਐਸਪੀ ਅਜੇ ਗਾਂਧੀ ਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚੇ ਤੇ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਨ।

ਪੰਜਾਬ 'ਚ ਹੀ ਇੱਕ ਹੋਰ ਸਰਪੰਚ 'ਤੇ ਚਲੀਆਂ ਤਾਬੜਤੋੜ ਗੋਲੀਆਂ, ਰਿਪੋਰਟਾਂ ਮੁਤਾਬਕ ਮੌਤ
ਪੰਜਾਬ ‘ਚ ਹੀ ਇੱਕ ਹੋਰ ਸਰਪੰਚ ‘ਤੇ ਚਲੀਆਂ ਤਾਬੜਤੋੜ ਗੋਲੀਆਂ, ਰਿਪੋਰਟਾਂ ਮੁਤਾਬਕ ਮੌਤ
munish-jindal
| Updated On: 06 Mar 2026 14:36 PM IST
Share

ਮੋਗਾ ਜ਼ਿਲ੍ਹੇ ਦੀ ਸਬ-ਡਿਵੀਜ਼ਨ ਬਾਘਾਪੁਰਾਣਾ ‘ਚ ਕੋਟਕਪੂਰਾ ਰੋਡ ‘ਤੇ ਸ਼ੁੱਕਰਵਾਰ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਖ ਫਾਰਚੂਨਰ ਗੱਡੀ ‘ਚ ਸਵਾਰ ਤਿੰਨ ਤੋਂ ਚਾਰ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ‘ਤੇ ਅੱਠ ਤੋਂ ਦਸ ਗੋਲੀਆਂ ਚਲਾਈਆਂ। ਨੌਜਵਾਨ ਹਰਪਿੰਦਰ ਸਿੰਘ ਉਰਫ਼ ਹੈਪੀ, ਜ਼ਿਲ੍ਹੇ ਦੇ ਪੱਤੋ ਹੀਰਾ ਸਿੰਘ ਪਿੰਡ ਦਾ ਮੌਜੂਦਾ ਸਰਪੰਚ ਹੈ। ਉਸ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਜਿੰਮ ਤੋਂ ਵਾਪਸ ਆ ਰਿਹਾ ਸੀ।

ਜਾਣਕਾਰੀ ਮੁਤਾਬਕ, ਹੈਪੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਰਪੰਚ ਦੀ ਮੌਤ ਹੋ ਚੁੱਕੀ ਹੈ, ਪਰ ਪੁਲਿਸ ਨੇ ਅਜੇ ਤੱਕ ਮੌਤ ਦੀ ਪੁਸ਼ਟੀ ਨਹੀਂ ਕੀਤੀ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਐਸਐਸਪੀ ਅਜੇ ਗਾਂਧੀ ਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਨ।

ਐਸਐਸਪੀ ਅਜੇ ਗਾਂਧੀ ਨੇ ਕਿਹਾ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਫਾਰਚੂਨਰ ਗੱਡੀ ‘ਚ ਸਵਾਰ ਤਿੰਨ ਤੋਂ ਚਾਰ ਹਮਲਾਵਰਾਂ ਨੇ ਪੱਤੋ ਹੀਰਾ ਸਿੰਘ ਪਿੰਡ ਦੇ ਮੌਜੂਦਾ ਸਰਪੰਚ ‘ਤੇ ਅੱਠ ਤੋਂ ਦਸ ਗੋਲੀਆਂ ਚਲਾਈਆਂ। ਉਨ੍ਹਾਂ ਅੱਗੇ ਕਿਹਾ ਕਿ ਸਰਪੰਚ ਵਿਰੁੱਧ ਪਹਿਲਾਂ ਤੋਂ 10 ਤੋਂ 12 ਪਹਿਲਾਂ ਦੇ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਤੇ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਹਮਲਾਵਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...