AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਗਾ: ਡੇਰੇ ਦੇ ਮੁੱਖ ਸੇਵਾਦਾਰ ਨੂੰ ਦੱਸ ਸਾਲ ਦੀ ਸਜ਼ਾ, ਲੜਕੀ ਨੂੰ ਝਾਂਸਾ ਦੇ ਕੇ ਕੀਤਾ ਸੀ ਜਬਰ ਜਨਾਹ

ਡੇਰਾ ਚਰਨ ਘਾਟ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਨੇ ਇੱਕ 25 ਸਾਲਾ ਔਰਤ ਨੂੰ ਮੋਗਾ ਦੇ ਇੱਕ ਨਿੱਜੀ ਹੋਟਲ 'ਚ ਲਿਜਾ ਕੇ ਉਸ ਨਾਲ ਜਬਰ ਜਨਾਹ ਕੀਤਾ। ਲੜਕੀ ਦਾ ਪਰਿਵਾਰ ਡੇਰੇ ਆਉਂਦਾ ਸੀ ਤੇ ਉਹ ਉੱਥੇ ਆਪਣੇ ਨਸ਼ੇੜੀ ਭਰਾ ਨੂੰ ਸੁਧਾਰਨ ਲਈ ਡੇਰੇ ਗਈ ਸੀ। ਮੋਗਾ ਦੇ ਇੱਕ ਹੋਟਲ 'ਚ, ਮੁੱਖ ਸੇਵਾਦਾਰ ਬਲਵਿੰਦਰ ਸਿੰਘ ਨੇ ਲੜਕੀ ਨੂੰ ਵਿਸ਼ੇਸ਼ ਪ੍ਰਾਰਥਨਾ ਕਰਵਾਉਣ ਦੇ ਬਹਾਨੇ, ਉਸ ਨਾਲ ਜਬਰ ਜਨਾਹ ਕੀਤਾ ਤੇ ਫਿਰ ਉਸ ਨੂੰ ਕੁੱਟਿਆ।

ਮੋਗਾ: ਡੇਰੇ ਦੇ ਮੁੱਖ ਸੇਵਾਦਾਰ ਨੂੰ ਦੱਸ ਸਾਲ ਦੀ ਸਜ਼ਾ, ਲੜਕੀ ਨੂੰ ਝਾਂਸਾ ਦੇ ਕੇ ਕੀਤਾ ਸੀ ਜਬਰ ਜਨਾਹ
munish-jindal
| Published: 06 Jan 2026 23:22 PM IST

ਮੋਗਾ ਅਦਾਲਤ ਨੇ ਧਾਰਮਿਕ ਸਥਾਨ ਦੇ ਮੁੱਖ ਸੇਵਾਦਾਰ ਬਲਜਿੰਦਰ ਸਿੰਘ ਨੂੰ ਦੋਸ਼ੀ ਠਹਿਰਾਇਆ ਤੇ ਉਸ ਨੂੰ 10 ਸਾਲ ਦੀ ਕੈਦ ਤੇ 55,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਉਸ ਤੇ 25 ਸਾਲਾਂ ਔਰਤ ਨਾਲ ਜਬਰ-ਜਨਾਹ ਕਰਨ ਦਾ ਦੋਸ਼ ਸੀ। ਲੁਧਿਆਣਾ ਦੇ ਜਗਰਾਉਂ ਦੇ ਇੱਕ ਪਿੰਡ ਦੀ 25 ਸਾਲਾ ਔਰਤ ਨੇ ਜਗਰਾਉਂ ਦੇ ਡੇਰਾ ਚਰਨ ਘਾਟ ਦੇ ਮੁੱਖ ਸੇਵਾਦਾਰ ‘ਤੇ ਦੋਸ਼ ਲਗਾਉਂਦੇ ਹੋਏ ਪੁਲਿਸ ਸ਼ਿਕਾਇਤ ਦਰਜ ਕਰਵਾਈ। ਡੇਰਾ ਚਰਨ ਘਾਟ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਨੇ ਇੱਕ 25 ਸਾਲਾ ਔਰਤ ਨੂੰ ਮੋਗਾ ਦੇ ਇੱਕ ਨਿੱਜੀ ਹੋਟਲ ਚ ਲਿਜਾ ਕੇ ਉਸ ਨਾਲ ਜਬਰ ਜਨਾਹ ਕੀਤਾਲੜਕੀ ਦਾ ਪਰਿਵਾਰ ਡੇਰੇ ਆਉਂਦਾ ਸੀ ਤੇ ਉਹ ਉੱਥੇ ਆਪਣੇ ਨਸ਼ੇੜੀ ਭਰਾ ਨੂੰ ਸੁਧਾਰਨ ਲਈ ਡੇਰੇ ਗਈ ਸੀ। ਮੋਗਾ ਦੇ ਇੱਕ ਹੋਟਲ ਚ, ਮੁੱਖ ਸੇਵਾਦਾਰ ਬਲਵਿੰਦਰ ਸਿੰਘ ਨੇ ਲੜਕੀ ਨੂੰ ਵਿਸ਼ੇਸ਼ ਪ੍ਰਾਰਥਨਾ ਕਰਵਾਉਣ ਦੇ ਬਹਾਨੇ, ਉਸ ਨਾਲ ਜਬਰ ਜਨਾਹ ਕੀਤਾ ਤੇ ਫਿਰ ਉਸ ਨੂੰ ਕੁੱਟਿਆ।

ਸੇਵਾਦਾਰ ਨੇ ਲੜਕੀ ਦੀ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਤੇ ਉਸਨੂੰ ਡੇਰੇ ਚ ਬੁਲਾਇਆ ਤੇ ਬਾਅਦ ਚ ਵੀ ਦੋ ਵਾਰ ਉਸ ਨਾਲ ਜਬਰ ਜਨਾਹ ਕੀਤਾ। ਸਤੰਬਰ, 2024 ਨੂੰ ਲੜਕੀ ਨੇ ਲੁਧਿਆਣਾ ਪੁਲਿਸ ਕੋਲ ਸੇਵਾਦਾਰ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਲੜਕੀ ਵੱਲੋਂ ਮੋਗਾ ਪੁਲਿਸ ਕੋਲ ਸ਼ਿਕਾਇਤ ਕਰਨ ਤੋਂ ਬਾਅਦ, ਮੋਗਾ ਪੁਲਿਸ ਨੇ ਸਤੰਬਰ, 2024 ਨੂੰ ਦੋਸ਼ੀ ਬਲਜਿੰਦਰ ਸਿੰਘ ਵਿਰੁੱਧ ਜਬਰ-ਜਨਾਹ ਦੀ ਧਮਕੀ ਦੇਣ ਦੇ ਦੋਸ਼ ਚ ਕੇਸ ਦਰਜ ਕੀਤਾ ਸੀ

Follow Us
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...