AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਗਾ ਦੀ ਲੋਪੋ ਪੁਲਿਸ ਚੌਕੀ ‘ਚ ਮਹਿਲਾ ਦੀ ਮੌਤ, ਪਰਿਵਾਰ ਦਾ ਇਲਜ਼ਾਮ ਕੁੱਟ-ਕੁੱਟਕੇ ਕੀਤੀ ਹੱਤਿਆ

ਪਿੰਡ ਕਾਲੀਆ ਵਾਲਾ ਦਾ ਰਹਿਣ ਵਾਲਾ ਕੁਲਦੀਪ ਸਿੰਘ ਆਪਣੀ ਪਤਨੀ ਨਵਪ੍ਰੀਤ ਕੌਰ ਅਤੇ 11 ਸਾਲਾ ਭਤੀਜੇ ਨਾਲ ਕਾਰ 'ਚ ਰਿਸ਼ਤੇਦਾਰਾਂ ਨੂੰ ਮਿਲਣ ਲਈ ਦੌਧਰ ਜਾ ਰਿਹਾ ਸੀ। ਪੁਲਿਸ ਨੇ ਉਸ ਦੀ ਕਾਰ ਪਿੰਡ ਦੌਧਰ ਨੇੜੇ ਰੋਕੀ। ਇਸ ਤੋਂ ਬਾਅਦ ਨਸ਼ਾ ਤਸਕਰੀ ਦੇ ਸ਼ੱਕ 'ਚ ਪੁਲਿਸ ਨੇ ਪਤੀ-ਪਤਨੀ ਅਤੇ ਭਤੀਜੇ ਨੂੰ ਵਾਹਨ ਸਮੇਤ ਥਾਣੇ ਲੈ ਗਈ।

ਮੋਗਾ ਦੀ ਲੋਪੋ ਪੁਲਿਸ ਚੌਕੀ 'ਚ ਮਹਿਲਾ ਦੀ ਮੌਤ, ਪਰਿਵਾਰ ਦਾ ਇਲਜ਼ਾਮ ਕੁੱਟ-ਕੁੱਟਕੇ ਕੀਤੀ ਹੱਤਿਆ
tv9-punjabi
| Published: 25 Jul 2023 11:30 AM IST
Share
ਪੰਜਾਬ ਨਿਊਜ। ਮੋਗਾ ਦੀ ਲੋਪੋ ਪੁਲਿਸ ਚੌਕੀ ‘ਚ 32 ਸਾਲਾ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ (Police) ਨੇ ਥਾਣੇ ‘ਚ ਉਨ੍ਹਾਂ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਪੂਰੇ ਮਾਮਲੇ ‘ਚ ਚੁੱਪ ਧਾਰੀ ਹੋਈ ਹੈ। ਉਧਰ, ਐਸਐਸਪੀ ਜੇ ਐਲਨਚੇਲੀਅਨ ਨੇ ਕਿਹਾ ਕਿ ਕੁਝ ਹੀ ਸਮੇਂ ਵਿੱਚ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।ਜਾਣਕਾਰੀ ਅਨੁਸਾਰ ਸੋਮਵਾਰ ਸ਼ਾਮ ਨੂੰ ਪਿੰਡ ਕਾਲੀਆ ਵਾਲਾ ਦਾ ਰਹਿਣ ਵਾਲਾ ਕੁਲਦੀਪ ਸਿੰਘ ਆਪਣੀ ਪਤਨੀ ਨਵਪ੍ਰੀਤ ਕੌਰ ਅਤੇ 11 ਸਾਲਾ ਭਤੀਜੇ ਨਾਲ ਕਾਰ ‘ਚ ਰਿਸ਼ਤੇਦਾਰਾਂ ਨੂੰ ਮਿਲਣ ਲਈ ਦੌਧਰ ਜਾ ਰਿਹਾ ਸੀ। ਪੁਲੀਸ ਨੇ ਉਸ ਦੀ ਕਾਰ ਪਿੰਡ ਦੌਧਰ ਨੇੜੇ ਰੋਕੀ। ਇਸ ਤੋਂ ਬਾਅਦ ਨਸ਼ਾ ਤਸਕਰੀ (Drug trafficking) ਦੇ ਸ਼ੱਕ ‘ਚ ਪੁਲਸ ਨੇ ਪਤੀ-ਪਤਨੀ ਅਤੇ ਬੱਚੇ ਨੂੰ ਵਾਹਨ ਸਮੇਤ ਥਾਣੇ ਲੈ ਗਈ। ਦੋਸ਼ ਹੈ ਕਿ ਥਾਣੇ ‘ਚ ਤਿੰਨਾਂ ਦੀ ਕੁੱਟਮਾਰ ਕੀਤੀ ਗਈ। ਲੜਾਈ ਦੌਰਾਨ 32 ਸਾਲਾ ਨਵਪ੍ਰੀਤ ਕੌਰ ਦੀ ਮੌਤ ਹੋ ਗਈ। ਪਿੰਡ ਕਾਲੀਆ ਵਾਲਾ ਦੇ ਵਸਨੀਕ ਕੁਲਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਦੋ ਘੰਟੇ ਤੱਕ ਮ੍ਰਿਤਕ ਦੇਹ ਨੂੰ ਥਾਣੇ ਵਿੱਚ ਰੱਖਿਆ ਅਤੇ ਫਿਰ ਉਸ ਦੇ ਭਰਾ ਅਤੇ ਪੁੱਤਰ ਨੂੰ ਪੁਲੀਸ ਨੇ ਲਾਸ਼ ਸਮੇਤ ਥਾਣੇ ਭੇਜ ਦਿੱਤਾ। ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ। ਇਸ ਦੇ ਨਾਲ ਹੀ ਪਰਿਵਾਰ ਦੇ ਦੋਸ਼ਾਂ ‘ਤੇ ਕੋਈ ਵੀ ਪੁਲਿਸ ਅਧਿਕਾਰੀ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...