AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਗਾ: ਕਰਿਆਨੇ ਦੀ ਦੁਕਾਨ ‘ਚ ਵੜੀ ਬੇਕਾਬੂ ਕਾਰ, ਸਮਾਨ ਖ਼ਰੀਦ ਰਹੇ ਨੌਜਵਾਨ ਦੀ ਮੌਤ, VIDEO

ਪਿੰਡ ਦੀ ਗਲੀ 'ਚ ਇੱਕ ਘਰ 'ਚ ਸਥਿਤ ਕਰਿਆਨੇ ਦੀ ਦੁਕਾਨ ਨਾਲ ਬੇਕਾਬੂ ਸਕਾਰਪੀਓ ਕਾਰ ਟਕਰਾ ਗਈ। ਕਰਿਆਨੇ ਦੀ ਦੁਕਾਨ ਤੋਂ ਸਮਾਨ ਲੈ ਰਿਹਾ 22 ਸਾਲਾ ਨੌਜਵਾਨ- ਸੁੱਖ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਉਸ ਦੀ ਇਸ ਹਾਦਸੇ 'ਚ ਮੌਤ ਹੋ ਗਈ।

ਮੋਗਾ: ਕਰਿਆਨੇ ਦੀ ਦੁਕਾਨ 'ਚ ਵੜੀ ਬੇਕਾਬੂ ਕਾਰ, ਸਮਾਨ ਖ਼ਰੀਦ ਰਹੇ ਨੌਜਵਾਨ ਦੀ ਮੌਤ, VIDEO
tv9-punjabi
| Updated On: 19 Feb 2026 15:12 PM IST

ਕਈ ਵਾਰ ਮਾੜੀ ਕਿਸਮਤ ਆਪਣਾ ਅਜਿਹਾ ਰੰਗ ਦਿਖਾ ਦਿੰਦੀ ਹੈ ਕਿ ਦੇਖਣ ਵਾਲਾ ਹੈਰਾਨ ਰਹਿ ਜਾਂਦਾ ਹੈ ਤੇ ਸੋਚਦਾ ਹੈ ਕਿ ਕੀ ਮੌਤ ਇਸ ਤਰ੍ਹਾਂ ਵੀ ਆ ਸਕਦੀ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਧੱਲੇਕੇ ‘ਚ ਵੀ ਇਸੇ ਤਰ੍ਹਾਂ ਦੀ ਹੀ ਘਟਨਾ ਵਾਪਰੀ, ਜਿੱਥੇ 18 ਫਰਵਰੀ, ਬੁੱਧਵਾਰ ਨੂੰ ਰਾਤ 10 ਵਜੇ ਦੇ ਕਰੀਬ ਹਾਦਸਾ ਵਾਪਰ ਗਿਆ।

ਪਿੰਡ ਦੀ ਗਲੀ ‘ਚ ਇੱਕ ਘਰ ਅੰਦਰ ਬਣੀ ਕਰਿਆਨੇ ਦੀ ਦੁਕਾਨ ਨਾਲ ਬੇਕਾਬੂ ਸਕਾਰਪੀਓ ਕਾਰ ਟਕਰਾ ਗਈ। ਕਰਿਆਨੇ ਦੀ ਦੁਕਾਨ ਤੋਂ ਸਮਾਨ ਲੈ ਰਿਹਾ 22 ਸਾਲਾ ਨੌਜਵਾਨ- ਸੁੱਖ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਉਸ ਦੀ ਇਸ ਹਾਦਸੇ ‘ਚ ਮੌਤ ਹੋ ਗਈ।

ਸਕਾਰਪੀਓ ਕਾਰ ਦੇ ਕਰਿਆਨੇ ਦੀ ਦੁਕਾਨ ਨਾਲ ਟਕਰਾਉਣ ਤੇ ਪਲਟਣ ਦੀ ਵੀਡੀਓ ਸੀਸੀਟੀਵੀ ‘ਚ ਕੈਦ ਹੋ ਗਈ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਤੇਜ਼ ਰਫ਼ਤਾਰ, ਬੇਕਾਬੂ ਸਕਾਰਪੀਓ ਪਹਿਲਾਂ ਕਰਿਆਨੇ ਦੀ ਦੁਕਾਨ ਨਾਲ ਟਕਰਾਉਂਦੀ ਹੈ ਤੇ ਬਾਅਦ ‘ਚ ਪਲਟ ਜਾਂਦੀ ਹੈ।

ਕਰਿਆਨੇ ਦੀ ਦੁਕਾਨ ਅੰਦਰ ਹਫੜਾ-ਦਫੜੀ ਮਚ ਜਾਂਦੀ। ਹਾਲਾਂਕਿ ਕਈ ਪਿੰਡ ਵਾਸੀਆਂ ਨੇ ਜ਼ਖਮੀ ਸੁੱਖ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ 22 ਸਾਲਾ ਸੁੱਖ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ, ਪਿੰਡ ਵਿੱਚ ਸੋਗ ਦੇ ਨਾਲ-ਨਾਲ ਡਰ ਦਾ ਮਾਹੌਲ ਹੈ ਕਿ ਜੇਕਰ ਲੋਕ ਇਸੇ ਤਰ੍ਹਾਂ ਤੰਗ ਗਲੀਆਂ ‘ਚ ਤੇਜ਼ ਰਫ਼ਤਾਰ ਵਾਹਨ ਚਲਾਉਂਦੇ ਰਹੇ ਤਾਂ ਮਨੁੱਖੀ ਜਾਨ ਕਿਵੇਂ ਸੁਰੱਖਿਅਤ ਰਹੇਗੀ।

Follow Us
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...