Drug Smugglers Arrest: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ | mohali Punjab Police arrested international drug smugglers with heroine know full in punjabi Punjabi news - TV9 Punjabi

Drug Smugglers Arrest: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ

Updated On: 

04 Oct 2024 12:33 PM

ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਹਿੱਸਾ ਹਨ। DGP ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ।

Drug Smugglers Arrest: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ

Follow Us On

Drug Smugglers Arrest: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਇੱਕ ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਦਿੱਲੀ ਵਿੱਚ ਰਹਿੰਦੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸਨ।

ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਹਿੱਸਾ ਹਨ। DGP ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਡੇਰਾਬੱਸੀ ਨੇੜੇ ਮੋਹਾਲੀ ਪੁਲਿਸ ਨੇ ਫੜਿਆ

ਮਾਮਲੇ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁਹਾਲੀ ਪੁਲਿਸ ਨੇ ਮੁਲਜ਼ਮ ਨੂੰ ਡੇਰਾਬੱਸੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਹੈਰੋਇਨ ਨੂੰ ਹਾਫ ਸਲੀਵ ਜੈਕਟਾਂ ਵਿੱਚ ਛੁਪਾ ਕੇ ਸਪਲਾਈ ਕਰਦੇ ਸਨ। ਇਸ ਦੇ ਨਾਲ ਹੀ ਹੁਣ ਪੁਲਿਸ ਇਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਅਤੇ ਤਸਕਰਾਂ ਦੇ ਪੂਰੇ ਨੈੱਟਵਰਕ ਨੂੰ ਸਮਝਣ ਦਾ ਯਤਨ ਕਰ ਰਹੀ ਹੈ। ਮੁਲਜ਼ਮ ਸੁਖਦੀਪ ਸਿੰਘ ਇਸ ਤੋਂ ਪਹਿਲਾਂ 2020 ਵਿਚ ਅਗਵਾ ਦੇ ਇਕ ਕੇਸ ਵਿਚ ਸ਼ਾਮਲ ਸੀ ਅਤੇ ਮਈ 2024 ਤੋਂ ਜ਼ਮਾਨਤ ‘ਤੇ ਸੀ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਿਆ। ਮੋਹਾਲੀ ਪੁਲਿਸ ਮਾਮਲੇ ਬਾਰੇ ਜਲਦ ਹੀ ਕੋਈ ਹੋਰ ਖੁਲਾਸੇ ਵੀ ਕਰ ਸਕਦੀ ਹੈ।

Related Stories
ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਦੇ ਹਲਕਾ ਖੰਨਾ ‘ਚ ਹਾਈਵੇ ਜਾਮ, NOC ਨਾ ਦੇਣ ‘ਤੇ ਅਕਾਲੀ-ਕਾਂਗਰਸੀ ਵਰਕਰ ਨਾਰਾਜ਼, ਬੀਡੀਪੀਓ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣ ਲਈ BJP ਨੇ ਇੰਚਾਰਜ ਤੇ ਸਹਿ-ਇੰਚਾਰਜ , ਅਵਿਨਾਸ਼ ਰਾਏ ਖੰਨਾ ਤੇ ਮਨੋਰੰਜਨ ਕਾਲੀਆ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
Stubble Burning: AQI 100 ਤੋਂ ਪਾਰ, ਪੰਜਾਬ ‘ਚ ਪ੍ਰਦੂਸ਼ਣ ਹੌਟਸਪੌਟ 9 ਸ਼ਹਿਰਾਂ ‘ਤੇ ਡਰੋਨ ਨਾਲ ਰੱਖੀ ਜਾਵੇਗੀ ਨਜ਼ਰ
Panchayat Election Nomination Last Day: ਨਾਮਜ਼ਦਗੀਆਂ ਦੇ ਆਖਰੀ ਦਿਨ ਹੰਗਾਮਾ, ਮਜੀਠੀਆ ਨੇ ਚੁੱਕੇ ਸਵਾਲ
Sucha Singh Langah: ਮੁੜ ‘ਸੁੱਚਾ’ ਅਕਾਲੀ ਬਣਿਆ ਲੰਗਾਹ, ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਵਿੱਚ ਹੋ ਸਕਦੇ ਨੇ ਉਮੀਦਵਾਰ
Kang Slams Kangana: ਲੱਗਦਾ ਹੈ ਕਿ ਉਹ ਖੁਦ ਨਸ਼ੇ ਦੀ ਆਦੀ ਹੈ, ਪੰਜਾਬ ਨੂੰ ਲੈ ਕੇ ਕੰਗਨਾ ਦੇ ਬਿਆਨ ‘ਤੇ ‘ਆਪ’ ਦਾ ਪਲਟਵਾਰ
Exit mobile version