AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਹਾਲੀ ਦੇ ਆਰਐਮਸੀ ਪੁਆਇੰਟ ਤੇ ਲੱਗੀ ਅੱਗ, ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ

ਅੱਗ ਕਾਰਨ ਇਲਾਕੇ 'ਚ ਧੂੰਏਂ ਦਾ ਗੁਬਾਰ ਛਾ ਗਿਆ, ਜਿਸ ਕਾਰਨ ਆਸ-ਪਾਸ ਰਹਿਣ ਵਾਲੇ ਲੋਕਾਂ ਅਤੇ ਰਾਹਗੀਰਾਂ ਨੂੰ ਆਉਣ-ਜਾਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਆਰਐਸੀ ਪੁਆਇੰਟ ਨੂੰ ਲੈ ਕੇ ਮੋਹਾਲੀ 'ਚ ਪਹਿਲਾਂ ਵੀ ਕੂੜੇ ਤੇ ਬਦਬੂ ਨਾਲ ਜੁੜੀਆਂ ਸ਼ਿਕਾਇਤਾਂ ਤੇ ਵਿਰੋਧ ਪ੍ਰਦਰਸ਼ਨ ਸਾਹਮਣੇ ਆ ਚੁੱਕੇ ਹਨ।

ਮੋਹਾਲੀ ਦੇ ਆਰਐਮਸੀ ਪੁਆਇੰਟ ਤੇ ਲੱਗੀ ਅੱਗ, ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ
ਮੋਹਾਲੀ ਦੇ ਆਰਐਮਸੀ ਪੁਆਇੰਟ ’ਤੇ ਲੱਗੀ ਅੱਗ, ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ
tv9-punjabi
| Updated On: 01 Oct 2026 12:15 PM IST
Share

ਮੋਹਾਲੀ ਦੇ ਪੌਸ਼ ਇਲਾਕੇ ਨਾਲ ਲੱਗਦੇ ਆਰਐਮਸੀ ਪੁਆਇੰਟ ਤੇ ਵੀਰਵਾਰ ਸਵੇਰੇ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਅੱਗ ਤੇ ਕਾਬੂ ਪਾਉਣ ਲਈ ਕਰੀਬ 16 ਫਾਇਰ ਟੈਂਡਰ ਮੌਕੇ ਤੇ ਪਹੁੰਚੇ ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਲਗਾਤਾਰ ਅੱਗ ਬੁਝਾਉਣ ‘ਚ ਜੁਟੇ ਰਹੇ। ਹਾਲਾਂਕਿ, ਕਾਫ਼ੀ ਦੇਰ ਤੱਕ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾਏ ਜਾਣ ਦੀ ਜਾਣਕਾਰੀ ਨਹੀਂ ਸੀ।

ਅੱਗ ਕਾਰਨ ਇਲਾਕੇ ‘ਚ ਧੂੰਏਂ ਦਾ ਗੁਬਾਰ ਛਾ ਗਿਆ, ਜਿਸ ਕਾਰਨ ਆਸ-ਪਾਸ ਰਹਿਣ ਵਾਲੇ ਲੋਕਾਂ ਅਤੇ ਰਾਹਗੀਰਾਂ ਨੂੰ ਆਉਣ-ਜਾਣ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਆਰਐਸੀ ਪੁਆਇੰਟ ਨੂੰ ਲੈ ਕੇ ਮੋਹਾਲੀ ‘ਚ ਪਹਿਲਾਂ ਵੀ ਕੂੜੇ ਤੇ ਬਦਬੂ ਨਾਲ ਜੁੜੀਆਂ ਸ਼ਿਕਾਇਤਾਂ ਤੇ ਵਿਰੋਧ ਪ੍ਰਦਰਸ਼ਨ ਸਾਹਮਣੇ ਆ ਚੁੱਕੇ ਹਨ।

ਅੱਗ ਨੂੰ ਲੈ ਕੇ ਸਿਆਸਤ ਵੀ ਗਰਮਾਈ

ਘਟਨਾ ਤੋਂ ਬਾਅਦ ਮਾਮਲੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਵੀ ਤੇਜ਼ ਹੋ ਗਈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਆਗੂ ਮੌਕੇ ਤੇ ਪਹੁੰਚੇ ਤੇ ਆਰਐਮਸੀ ਪੁਆਇੰਟ ਦੀ ਸਮੱਸਿਆ ਨੂੰ ਲੈ ਕੇ ਇੱਕ-ਦੂਜੇ ਤੇ ਸਵਾਲ ਚੁੱਕੇ।

ਕਾਂਗਰਸ ਆਗੂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਇਸ ਮੁੱਦੇ ਨੂੰ ਉਠਾਉਂਦੇ ਆ ਰਹੇ ਹਨ। ਉਨ੍ਹਾਂ ਦੇ ਮੁਤਾਬਕ, ਇਸ ਮਾਮਲੇ ਸਬੰਧੀ ਕਾਨੂੰਨੀ ਨੋਟਿਸ ਵੀ ਦਿੱਤਾ ਜਾ ਚੁੱਕਾ ਹੈ ਅਤੇ ਲੋੜ ਪੈਣ ਤੇ ਹਾਈਕੋਰਟ ਦਾ ਰੁਖ ਕੀਤਾ ਜਾਵੇਗਾ।

Follow Us
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ......
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ...
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ...
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ  ਸਿਆਸੀ ਵਿਵਾਦ...
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...