AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Firing in Zirakpur: ਜ਼ੀਰਕਪੁਰ ‘ਚ ਪੂਲ ਪਾਰਟੀ ‘ਚ ਫਾਇਰਿੰਗ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ, ਕੁੜੀਆਂ ‘ਤੇ ਨੋਟ ਸੁੱਟਣ ਤੋਂ ਰੋਕਿਆ ਤਾਂ ਹੋਇਆ ਵਿਵਾਦ

Zirakpur ਦੇ ਇੱਕ ਨਿੱਜੀ ਹੋਟਲ ਵਿੱਚ ਐਤਵਾਰ ਦੇਰ ਰਾਤ ਪੂਲ ਪਾਰਟੀ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਤੇ ਹੁਣ ਪੁਲਿਸ ਨੇ ਚਾਰ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ। ਕੁੜੀਆਂ ਤੇ ਨੋਟ ਸੁੱਟਣ ਤੋਂ ਰੋਕਿਆ ਤਾਂ ਇਹ ਵਿਵਾਦ ਹੋਇਆ ਸੀ।

Firing in Zirakpur: ਜ਼ੀਰਕਪੁਰ 'ਚ ਪੂਲ ਪਾਰਟੀ 'ਚ ਫਾਇਰਿੰਗ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ, ਕੁੜੀਆਂ 'ਤੇ ਨੋਟ ਸੁੱਟਣ ਤੋਂ ਰੋਕਿਆ ਤਾਂ ਹੋਇਆ ਵਿਵਾਦ
tv9-punjabi
| Updated On: 22 May 2023 12:41 PM IST
Share
ਮੋਹਾਲੀ। ਜ਼ੀਰਕਪੁਰ ਵਿਖੇ ਪੂਲ ਪਾਰਟੀ ਦੌਰਾਨ ਫਾਇਰੰਗ ਕਰਨ ਵਾਲੇ ਚਾਰ ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੂਸਾਰਪੰਜਾਬ ਵਿੱਚ ਕ੍ਰਾਈਮ (Crime) ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਤੇ ਹੁਣ ਜ਼ੀਰਕਪੁਰ ਵਿੱਚ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਨੌਜਵਾਨ ਆਪਣੇ ਪਰਿਵਾਰਾਂ ਨਾਲ ਪੂਲ ਪਾਰਟੀ ਆਈ ਕੁੜੀ ‘ਤੇ ਨੋਟਾਂ ਉਡਾ ਰਹੇ ਸਨ। ਇਸ ਤੋਂ ਬਾਅਦ ਕੁੜੀ ਦੇ ਨਾਲ ਆਏ ਪਰਿਵਾਰਕ ਮੈਂਬਰ ਨੇ ਉਕਤ ਨੌਜਵਾਨਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਗੁੱਸੇ ਵਿੱਚ ਬਦਮਾਸ਼ਾਂ ਨੇ ਪਹਿਲਾਂ ਹਮਲਾ ਕੀਤਾ ਪਰ ਰਿਸ਼ਤੇਦਾਰਾਂ ਨੇ ਕਿਸੇ ਤਰ੍ਹਾਂ ਪਰਿਵਾਰਿਕ ਮੈਂਬਰਾਂ ਦੀ ਦੀ ਜਾਨ ਬਚਾ ਲਈ। ਬਾਅਦ ਵਿੱਚ ਉਹ ਹੋਟਲ ਤੋਂ ਬਾਹਰ ਆ ਗਏ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਹੋਟਲ ਦੇ ਬਾਹਰ ਉਨ੍ਹਾਂ ਦਾ ਪਿੱਛਾ ਕੀਤਾ ਤੇ ਆਪਣੇ ਪਿਸਤੌਲ (Pistol) ਚੋਂ ਚਾਰ-ਪੰਜ ਗੋਲੀਆਂ ਚਲਾ ਦਿੱਤੀਆਂ।

ਘਟਨਾ ‘ਚ ਦੋ ਲੋਕ ਹੋਏ ਜ਼ਖਮੀ

ਦੋ ਜ਼ਖ਼ਮੀਆਂ ਵਿੱਚੋਂ ਇੱਕ ਹਮਲਾਵਰਾਂ ਦੇ ਗਰੁੱਪ ਨਾਲ ਸਬੰਧਤ ਸੀ, ਜਦੋਂ ਕਿ ਦੂਜਾ ਲੜਕੀ ਦਾ ਪਰਿਵਾਰਕ ਮੈਂਬਰ ਸੀ। ਸੂਤਰਾਂ ਮੁਤਾਬਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ‘ਤੇ ਬੋਤਲ ਨਾਲ ਵਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਦਕਿ ਹਮਲਾਵਰਾਂ ਨੇ ਉਸ ਦੀ ਲੱਤ ‘ਚ ਗੋਲੀ ਮਾਰ ਦਿੱਤੀ।

ਹਮਲਾਵਰ ਕੌਣ ਸਨ ਪੁਲਿਸ ਕਰ ਰਹੀ ਜਾਂਚ

ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਚਓ ਜ਼ੀਰਕਪੁਰ (Zirakpur) ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਪੂਲ ਪਾਰਟੀ ਦੀ ਇਜਾਜ਼ਤ ਦਿੱਤੀ ਗਈ ਸੀ। ਫਿਲਹਾਲ ਪੁਲਿਸ ਨੇ ਚਾਰ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਦੀ ਲੱਤ ‘ਚ ਗੋਲੀ ਲੱਗੀ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਇੱਕ ਹੋਰ ਨੌਜਵਾਨ ਦੇ ਸਿਰ ਵਿੱਚ ਧਮਾਕਾ ਹੋਣ ਦਾ ਮਾਮਲਾ ਵੀ ਸਾਹਮਣੇ ਆ ਰਿਹਾ ਹੈ, ਜਿਸ ਦੀ ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਪਹਿਲਾਂ ਵੀ ਕੀਤੀ ਸੀ ਹਮਲਾ ਕਰਨ ਦੀ ਕੋਸ਼ਿਸ਼

ਪੀੜਤ ਲੜਕੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਦਮਾਸ਼ ਨੇ ਚੰਡੀਗੜ੍ਹ ਦੇ ਇੱਕ ਕਲੱਬ ਵਿੱਚ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੀੜਤਾ ਨੇ ਦੱਸਿਆ ਕਿ ਉਸ ‘ਤੇ ਹਮਲਾ ਕਰਨ ਵਾਲਾ ਵਿਅਕਤੀ ਉਸ ਨੂੰ ਜਾਣਦਾ ਹੈ। ਉਹ ਸੈਕਟਰ-70 ਦਾ ਰਹਿਣ ਵਾਲਾ ਹੈ। ਉਸ ਨੇ ਕੁਝ ਸਮਾਂ ਪਹਿਲਾਂ ਚੰਡੀਗੜ੍ਹ ਦੇ ਇਕ ਕਲੱਬ ਵਿਚ ਉਸ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...