AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Mankirt Aulakh: ਪੰਜਾਬੀ ਗਾਇਕ ਮਨਕੀਰਤ ਔਲਖ ਦੀ ਜਾਨ ਨੂੰ ਖ਼ਤਰਾ! 3 ਬਾਈਕ ਸਵਾਰਾਂ ਨੇ 2KM ਤੱਕ ਕੀਤਾ ਕਾਫਲੇ ਦਾ ਪਿੱਛਾ

Punjabi Singer Mankirt Aulakh: ਜਦੋਂ ਤੋਂ ਬੰਬੀਹਾ ਗਰੁੱਪ ਨੇ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ, ਉਦੋਂ ਤੋਂ ਪੰਜਾਬੀ ਗਾਇਕ ਡਰੇ ਹੋਏ ਹਨ। ਦੱਸ ਦੇਈਏ ਕਿ ਔਲਖ 'ਤੇ ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਹੋਣ ਦਾ ਇਲਜਾਮ ਲੱਗਾ ਹੈ।

tv9-punjabi
| Published: 13 Apr 2023 19:12 PM IST
Share
Punjabi Singer Mankirt Aulakh: ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ (Mankirat Aulakh) ਨੇ ਵੀਰਵਾਰ ਨੂੰ ਇੱਕ ਵੱਡਾ ਇਲਜ਼ਾਮ ਲਗਾਇਆ।ਉਨ੍ਹਾਂ ਨੇ ਕਿਹਾ ਹੈ ਕਿ ਬੀਤੀ ਰਾਤ ਜਦੋਂ ਉਹ ਮੁਹਾਲੀ ਸਥਿਤ ਆਪਣੇ ਫਲੈਟ ਵੱਲ ਜਾ ਰਹੇ ਸਨ ਤਾਂ ਰਸਤੇ ਵਿੱਚ ਕੁਝ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿੱਚ ਮਨਕੀਰਤ ਔਲਖ ਦੇ ਵਾਹਨਾਂ ਦਾ ਪਿੱਛਾ ਕਰਨ ਵਾਲੇ ਨੌਜਵਾਨਾਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪੰਜਾਬ ਪੁਲੀਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਰਾਤ ਸਮੇਂ ਮਨਕੀਰਤ ਔਲਖ ਆਪਣੇ ਸੁਰੱਖਿਆ ਕਾਫ਼ਲੇ ਸਮੇਤ ਮੁਹਾਲੀ ਸਥਿਤ ਹੋਮਲੈਂਡ ਸੁਸਾਇਟੀ ਦੇ ਘਰ ਵੱਲ ਆ ਰਹੇ ਸਨ। ਉਦੋਂ ਹੀ ਬਾਈਕ ਸਵਾਰ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਤਿੰਨੋਂ ਨੌਜਵਾਨਾਂ ਦੇ ਚਿਹਰੇ ਢਕੇ ਹੋਏ ਸਨ। ਬਾਈਕ ਸਵਾਰਾਂ ਨੇ ਕਰੀਬ ਦੋ ਕਿਲੋਮੀਟਰ ਤੱਕ ਕਾਫਲੇ ਦਾ ਪਿੱਛਾ ਕੀਤਾ ਪਰ ਕਾਰ ‘ਚ ਬੈਠੇ ਸੁਰੱਖਿਆ ਮੁਲਾਜ਼ਮ ਅਤੇ ਮਨਕੀਰਤ ਔਲਖ ਨੂੰ ਇਸਦਾ ਪਤਾ ਲੱਗ ਗਿਆ। ਇਹ ਵੀ ਪੜ੍ਹੋ – Bambiha Group ਦੇ ਨਿਸ਼ਾਨੇ ਤੇ ਬੱਬੂ ਮਾਨ, ਮਨਕੀਰਤ ਔਲਖ; ਮੂਸੇਵਾਲਾ ਦੇ ਕਤਲ ਦਾ ਲੈਣਾ ਚਾਹੁੰਦੇ ਹਨ ਬਦਲਾ

ਸੁਰੱਖਿਆ ਗਾਰਡ ਨੂੰ ਦੇਖ ਕੇ ਭੱਜੇ ਬਾਈਕ ਸਵਾਰ

ਸੋਸਾਇਟੀ ‘ਚ ਪਹੁੰਚ ਕੇ ਮਨਕੀਰਤ ਔਲਖ ਦਾ ਸੁਰੱਖਿਆ ਗਾਰਡ ਆਪਣੇ ਲਾਇਸੰਸੀ ਹਥਿਆਰ ਨਾਲ ਬਾਈਕ ਸਵਾਰਾਂ ਦੇ ਪਿੱਛੇ ਭੱਜਿਆ ਪਰ ਉਦੋਂ ਤੱਕ ਬਾਈਕ ਸਵਾਰ ਉਥੋਂ ਫਰਾਰ ਹੋ ਚੁੱਕੇ ਸਨ। ਮਨਕੀਰਤ ਔਲਖ ਨੇ ਪੰਜਾਬ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਕਿਹਾ ਹੈ ਕਿ ਇਹ ਉਸ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ, ਜਦਕਿ ਪੁਲਿਸ ਨੂੰ ਸ਼ੱਕ ਹੈ ਕਿ ਮਨਕੀਰਤ ਔਲਖ ਦੀ ਮੂਵਮੈਂਟ ਨੂੰ ਲੈ ਕੇ ਰੇਕੀ ਕੀਤੀ ਜਾ ਰਹੀ ਹੈ।

ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਹੈ ਧਮਕੀ

ਮਨਕੀਰਤ ਔਲਖ ਦਾ ਨਾਂ ਉਸ ਸਮੇਂ ਸੁਰਖੀਆਂ ‘ਚ ਆਇਆ ਸੀ, ਜਦੋਂ ਉਨ੍ਹਾਂ ‘ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸਾਜ਼ਿਸ਼ ‘ਚ ਸ਼ਾਮਲ ਹੋਣ ਦਾ ਇਲਜਾਮ ਲੱਗਾ ਸੀ ਪਰ ਪੰਜਾਬ ਪੁਲਿਸ ਨੇ ਆਪਣੀ ਜਾਂਚ ‘ਚ ਮਨਕੀਰਤ ਔਲਖ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਗੈਂਗਸਟਰ ਬੰਬੀਹਾ ਗਰੁੱਪ ਵੱਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਇਸ ਕਾਰਨ ਪੰਜਾਬ ਪੁਲਿਸ ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...