AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦਾ ਪਿਤਾ ਗ੍ਰਿਫ਼ਤਾਰ, ਪਿਓ-ਪੁੱਤ ਨੇ ਡੋਨੀ ਬੱਲ ਨਾਲ ਸਾਜ਼ਿਸ਼ ‘ਚ ਸ਼ਾਮਲ

ਖੰਨਾ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਸੌਦਾਗਰ ਸਿੰਘ ਨੂੰ ਰੰਗਦਾਰੀ ਦੇ ਇਲਜ਼ਾਮਾਂ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਐਸਪੀ ਮੋਹਿਤ ਕੁਮਾਰ ਸਿੰਗਲਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਖੰਨਾ ਦੇ ਪਾਇਲ ਇਲਾਕੇ ਦੇ ਇੱਕ ਕਾਰੋਬਾਰੀ ਤੋਂ ਵਰਿੰਦਰ ਸਿੰਘ ਉਰਫ਼ ਡੋਨੀ ਬੱਲ ਵੱਲੋਂ ਨੇ ਰੰਗਦਾਰੀ ਮੰਗੀ ਸੀ। ਜਾਂਚ 'ਚ ਪਤਾ ਚਲਿਆ ਕਿ ਡੋਨੀ ਬੱਲ ਦੇ ਨਾਲ ਇਸ ਸਾਜ਼ਿਸ਼ 'ਚ ਫਤਿਹਗੜ੍ਹ ਸਾਹਿਬ ਦਾ ਸ਼ਗਨਪ੍ਰੀਤ ਸਿੰਘ ਤੇ ਉਸ ਦੇ ਪਿਤਾ ਸੌਦਾਗਰ ਸਿੰਘ ਵੀ ਸ਼ਾਮਲ ਹੈ।

ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦਾ ਪਿਤਾ ਗ੍ਰਿਫ਼ਤਾਰ, ਪਿਓ-ਪੁੱਤ ਨੇ ਡੋਨੀ ਬੱਲ ਨਾਲ ਸਾਜ਼ਿਸ਼ 'ਚ ਸ਼ਾਮਲ
ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦਾ ਪਿਤਾ ਗ੍ਰਿਫ਼ਤਾਰ, ਰੰਗਦਾਰੀ ਦਾ ਮਾਮਲਾ
tv9-punjabi
| Updated On: 31 Mar 2026 14:24 PM IST
Share

ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੌਦਾਗਰ ਸਿੰਘ ‘ਤੇ ਇੱਕ ਕਰੋੜ ਰੁਪਏ ਦੀ ਰੰਗਦਾਰੀ ਮੰਗਣ ਦਾ ਇਲਜ਼ਾਮ ਹੈ। ਉਨ੍ਹਾਂ ‘ਤੇ ਪਾਇਲ ਦੇ ਇੱਕ ਵਪਾਰੀ ਤੋਂ 1 ਕਰੋੜ ਰੁਪਏ ਦੀ ਰੰਗਦਾਰੀ (ਫਿਰੌਤੀ) ਮੰਗਣ ਦਾ ਇਲਜ਼ਾਮ ਹੈ। ਵਪਾਰੀ ਨੂੰ ਗੈਂਗਸਟਰ ਡੋਨੀ ਬੱਲ ਦੇ ਧਮਕੀ ਦਿੱਤੀ ਸੀ।

ਖੰਨਾ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਸੌਦਾਗਰ ਸਿੰਘ ਨੂੰ ਰੰਗਦਾਰੀ ਦੇ ਇਲਜ਼ਾਮਾਂ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਐਸਪੀ ਮੋਹਿਤ ਕੁਮਾਰ ਸਿੰਗਲਾ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਖੰਨਾ ਦੇ ਪਾਇਲ ਇਲਾਕੇ ਦੇ ਇੱਕ ਕਾਰੋਬਾਰੀ ਤੋਂ ਵਰਿੰਦਰ ਸਿੰਘ ਉਰਫ਼ ਡੋਨੀ ਬੱਲ ਵੱਲੋਂ ਨੇ ਰੰਗਦਾਰੀ ਮੰਗੀ ਸੀ। ਜਾਂਚ ‘ਚ ਪਤਾ ਚਲਿਆ ਕਿ ਡੋਨੀ ਬੱਲ ਦੇ ਨਾਲ ਇਸ ਸਾਜ਼ਿਸ਼ ‘ਚ ਫਤਿਹਗੜ੍ਹ ਸਾਹਿਬ ਦਾ ਸ਼ਗਨਪ੍ਰੀਤ ਸਿੰਘ ਤੇ ਉਸ ਦੇ ਪਿਤਾ ਸੌਦਾਗਰ ਸਿੰਘ ਵੀ ਸ਼ਾਮਲ ਹੈ। ਡੀਐਸਪੀ ਨੇ ਜਾਣਕਾਰੀ ਦਿੱਤੀ ਕਿ ਸ਼ਗਨਪ੍ਰੀਤ ਸਿੰਘ ਇਸ ਸਮੇਂ ਆਸਟ੍ਰੇਲੀਆ ‘ਚ ਰਹਿ ਰਿਹਾ ਹੈ, ਜਦਕਿ ਸ਼ਗਨਪ੍ਰੀਤ ਦੇ ਪਿਤਾ ਨੂੰ ਇਸ ਮਾਮਲੇ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਗਨਪ੍ਰੀਤ ਦੀ ਮਾਤਾ ਦਲਜੀਤ ਕੌਰ ਨੇ ਚੰਡੀਗੜ੍ਹ ਦੇ ਡੀਜੀਪੀ ਨੂੰ ਸ਼ਿਕਾਇਤ ਦਿੱਤੀ ਸੀ ਕਿ ਪੁਲਿਸ ਨੇ ਉਨ੍ਹਾਂ ਦੇ ਪਤੀ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ‘ਚ ਲਿਆ ਹੈ। ਹਾਲਾਂਕਿ, ਹੁਣ ਖੰਨਾ ਪੁਲਿਸ ਨੇ ਸਬੰਧਤ ਮਾਮਲੇ ‘ਚ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ। ਦਲਜੀਤ ਕੌਰ ਨੇ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੇ ਪਤੀ ਨੂੰ ਸੁਰੱਖਿਅਤ ਪੁਲਿਸ ਹਿਰਾਸਤ ‘ਚੋਂ ਲਿਆਂਦਾ ਜਾਵੇ ਤੇ ਸਬੰਧਤ ਪੁਲਿਸ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...