AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਲੰਧਰ ‘ਚ MP ਚੰਨੀ ਨੇ ਬਣਵਾਇਆ ਨਵਾਂ ਘਰ, 2027 ਚੋਣਾਂ ਨੂੰ ਕਰ ਰਹੇ ਟਾਰਗੇਟ

ਪੰਜਾਬ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਜਲੰਧਰ 'ਚ ਆਗੂਆਂ ਦਾ ਆਉਣਾ-ਜਾਣਾ ਵੱਧ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜਲੰਧਰ 'ਚ ਘਰ ਲਿਆ ਸੀ। ਭਾਜਪਾ ਦੇ ਵੀ ਕਈ ਵੱਡੇ ਆਗੂਆਂ ਦੇ ਇੱਥੇ ਘਰ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਆਗੂਆਂ ਦਾ ਕੈਂਪ ਬਣ ਚੁੱਕਿਆ ਹੈ।

ਜਲੰਧਰ 'ਚ MP ਚੰਨੀ ਨੇ ਬਣਵਾਇਆ ਨਵਾਂ ਘਰ, 2027 ਚੋਣਾਂ ਨੂੰ ਕਰ ਰਹੇ ਟਾਰਗੇਟ
ਜਲੰਧਰ ‘ਚ MP ਚੰਨੀ ਨੇ ਬਣਵਾਇਆ ਨਵਾਂ ਘਰ, 2027 ਚੋਣਾਂ ਨੂੰ ਕਰ ਰਹੇ ਟਾਰਗੇਟ
davinder-kumar-jalandhar
| Updated On: 02 Apr 2026 15:05 PM IST

ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਸਾਂਸਦ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੇ ਖਜੂਰਲਾ ਪਿੰਡ ‘ਚ ਆਪਣਾ ਘਰ ਬਣਾ ਲਿਆ ਹੈ। ਚੰਨੀ ਨੇ ਦੱਸਿਆ ਕਿ ਬੁੱਧਵਾਰ ਯਾਨੀ ਕਿ ਅੱਜ ਪਾਠ ਦੇ ਭੋਗ ਪਾਏ ਜਾਣਗੇ, ਜਿਸ ਤੋਂ ਬਾਅਦ ਉਹ ਇੱਥੇ ਰਹਿਣਾ ਸ਼ੁਰੂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਚੋਣਾਂ ਵੇਲੇ ਉਨ੍ਹਾਂ ਨੇ ਜਲੰਧਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਇੱਥੇ ਹੀ ਰਹਿਣਗੇ।

ਜਲੰਧਰ ਬਣਿਆਂ ਲੀਡਰਾਂ ਦਾ ਕੈਂਪ

ਦੱਸ ਦੇਈਏ ਕਿ ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਜਲੰਧਰ ‘ਚ ਆਗੂਆਂ ਦਾ ਆਉਣਾ-ਜਾਣਾ ਵੱਧ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜਲੰਧਰ ‘ਚ ਘਰ ਲਿਆ ਸੀ। ਭਾਜਪਾ ਦੇ ਵੀ ਕਈ ਵੱਡੇ ਆਗੂਆਂ ਦੇ ਇੱਥੇ ਘਰ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਆਗੂਆਂ ਦਾ ਕੈਂਪ ਬਣ ਚੁੱਕਿਆ ਹੈ।

“ਜਲੰਧਰ ਦੇ ਲੋਕਾਂ ਨਾਲ ਵਾਅਦਾ ਪੂਰਾ ਕੀਤਾ”

ਦੂਜੇ ਪਾਸੇ, ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲੋਕਾਂ ਨਾਲ ਆਪਣਾ ਇੱਕ ਵਾਅਦਾ ਪੂਰਾ ਕਰ ਦਿੱਤਾ ਹੈ। ਚੋਣਾਂ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਉਹ ਸਿਰਫ਼ ਇੱਕ ਵੋਟ ਲੈਣ ਹੀ ਨਹੀਂ ਆਏ, ਸਗੋਂ ਉਹ ਜਲੰਧਰ ਦੇ ਪੱਕੇ ਵਸਨੀਕ ਬਣ ਕੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨਗੇ। ਇਸ ਵਾਅਦੇ ਨੂੰ ਨਿਭਾਉਂਦੇ ਹੋਏ ਉਨ੍ਹਾਂ ਨੇ ਜਲੰਧਰ ‘ਚ ਘਰ ਲਿਆ ਹੈ ਤੇ ਹੁਣ ਉਹ ਇੱਥੇ ਪੱਕੇ ਤੌਰ ‘ਤੇ ਰਹਿਣਗੇ।

ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਇਹ ਬਹੁਤ ਸਾਧਾਰਨ ਤੇ ਸੁਵਿਧਾਜਨਕ ਘਰ ਹੈ। ਇਸ ‘ਚ ਹੇਠਲੀ ਮੰਜ਼ਿਲ ‘ਤੇ ਇੱਕ ਵੱਡਾ ਆਫਿਸ ਬਣਾਇਆ ਗਿਆ ਹੈ ਤਾ ਜੋ ਆਉਣ-ਜਾਣ ਵਾਲੇ ਲੋਕਾਂ ‘ਚ ਮਿਲਣ ਲਈ ਦਿੱਕਤ ਨਾ ਹੋਵੇ। ਉੱਤੇ ਦੀ ਮੰਜਿਲ ‘ਤੇ ਬੈੱਡਰੂਮ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਉਹ ਕਿਰਾਏ ਦੇ ਫਲੈਟ ‘ਤੇ ਰਹਿ ਰਹੇ ਸਨ। ਇਸ ਕਰਕੇ ਲੋਕਾਂ ਦੇ ਆਉਣਾ-ਜਾਣ ਥੋੜ੍ਹਾ ਮੁਸ਼ਕਿਲ ਸੀ। ਹੁਣ ਰੋਡ ਕਰੀਬ ਇਸ ਘਰ ‘ਚ ਕੋਈ ਵੀ ਪਹੁੰਚ ਸਕਦਾ ਹੈ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...