AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਗੁਰਵੀਨ ਕੌਰ ਨੇ ਦਿੱਤਾ ਪੁੱਤਰ ਨੂੰ ਜਨਮ

Gurmeet Singh Meet Hayer: ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਜੂਨ 2023 ਵਿੱਚ ਗੁਰਵਿਨ ਕੌਰ ਨਾਲ ਹੋਇਆ ਸੀ। ਮੀਤ ਹੇਅਰ ਮੂਲ ਤੌਰ ਤੇ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਹਨ ਅਤੇ ਇੱਕ ਸਧਾਰਣ ਪਰਿਵਾਰਕ ਪਿਛੋਕੜ ਤੋਂ ਆ ਕੇ ਰਾਜਨੀਤੀ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਗੁਰਮੀਤ ਸਿੰਘ ਮੀਤ ਹੇਅਰ ਆਮ ਆਦਮੀ ਪਾਰਟੀ ਦੇ ਉਭਰਦੇ ਆਗੂਆਂ ਵਿੱਚ ਸ਼ਾਮਲ ਹਨ।

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਗੁਰਵੀਨ ਕੌਰ ਨੇ ਦਿੱਤਾ ਪੁੱਤਰ ਨੂੰ ਜਨਮ
Follow Us
pradeepkumar
| Updated On: 27 Dec 2025 20:59 PM IST

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੀ ਧਰਮਪਤਨੀ ਗੁਰਵੀਨ ਕੌਰਨੇ ਅੱਜ ਦੁਪਹਿਰ ਕਰੀਬ 12 ਵਜੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਪੁੱਤਰ ਨੂੰ ਜਨਮ ਦਿੱਤਾ। ਮਾਂ ਅਤੇ ਨਵਜਨਮੇ ਬੱਚੇ ਦੋਵੇਂ ਸਿਹਤਮੰਦ ਦੱਸੇ ਜਾ ਰਹੇ ਹਨ। ਬੱਚੇ ਦੇ ਜਨਮ ਦੀ ਖੁਸ਼ਖਬਰੀ ਮਿਲਦੇ ਹੀ ਮੀਤ ਹੇਅਰ ਦੇ ਪਰਿਵਾਰ, ਦੋਸਤਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ।

ਮੀਤ ਹੇਅਰ ਨੇ ਫੋਨ ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਾਰੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਉਨ੍ਹਾਂ ਦੇ ਪਰਿਵਾਰ ਲਈ ਬਹੁਤ ਖ਼ੁਸ਼ੀ ਦਾ ਪਲ ਹੈ।

ਵਿਆਹ ਅਤੇ ਪਰਿਵਾਰਕ ਪਿਛੋਕੜ

ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਜੂਨ 2023 ਵਿੱਚ ਗੁਰਵੀਨ ਕੌਰ ਨਾਲ ਹੋਇਆ ਸੀ। ਮੀਤ ਹੇਅਰ ਮੂਲ ਤੌਰ ਤੇ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਹਨ ਅਤੇ ਇੱਕ ਸਧਾਰਣ ਪਰਿਵਾਰਕ ਪਿਛੋਕੜ ਤੋਂ ਆ ਕੇ ਰਾਜਨੀਤੀ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਗੁਰਮੀਤ ਸਿੰਘ ਮੀਤ ਹੇਅਰ ਆਮ ਆਦਮੀ ਪਾਰਟੀ ਦੇ ਉਭਰਦੇ ਆਗੂਆਂ ਵਿੱਚ ਸ਼ਾਮਲ ਹਨ।

ਉਹ ਪਹਿਲਾਂ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਪੰਜਾਬ ਸਰਕਾਰ ਵਿੱਚ ਕੈਬਿਨੇਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਮੌਜੂਦਾ ਸਮੇਂ ਵਿੱਚ ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ ਅਤੇ ਲੋਕ ਮੁੱਦਿਆਂ ਨੂੰ ਸੰਸਦ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਜਾਣੇ ਜਾਂਦੇ ਹਨ।

ਵਧਾਈਆਂ ਦਾ ਤੰਤਾ

ਪੁੱਤਰ ਦੇ ਜਨਮ ਦੀ ਖ਼ਬਰ ਮਿਲਣ ਤੋਂ ਬਾਅਦ ਪਾਰਟੀ ਆਗੂਆਂ, ਵਰਕਰਾਂ ਅਤੇ ਸ਼ੁਭਚਿੰਤਕਾਂ ਵੱਲੋਂ ਮੀਤ ਹੇਅਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਦੇ ਸੰਦੇਸ਼ ਲਗਾਤਾਰ ਭੇਜੇ ਜਾ ਰਹੇ ਹਨ।

Follow Us
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,