AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Politics on Sidhu-Majithia Hug: ਸਿੱਧੂ ਤੇ ਮਜੀਠਿਆ ਦੀ ਜੱਫ਼ੀ ‘ਤੇ ਗਰਮਾਈ ਸਿਆਸਤ, ਰਵਨੀਤ ਬਿੱਟੂ ਨੇ ਦੱਸਿਆ ਮੌਕਾ ਪ੍ਰਸਤੀ

ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਦੀ ਸਰਬ ਪਾਰਟੀ ਮੀਟਿੰਗ ਵਿੱਚ ਜੱਫੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਦੋਵਾਂ ਦੀ ਜੱਫ਼ੀ 'ਤੇ ਨਿਸ਼ਾਨ ਸਾਧਿਆ ਹੈ।

Politics on Sidhu-Majithia Hug: ਸਿੱਧੂ ਤੇ ਮਜੀਠਿਆ ਦੀ ਜੱਫ਼ੀ 'ਤੇ ਗਰਮਾਈ ਸਿਆਸਤ, ਰਵਨੀਤ ਬਿੱਟੂ ਨੇ ਦੱਸਿਆ ਮੌਕਾ ਪ੍ਰਸਤੀ
tv9-punjabi
| Updated On: 03 Jun 2023 10:17 AM IST
Share
Politics on Sidhu-Majithia Hug: ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸਰਬ ਪਾਰਟੀ ਮੀਟਿੰਗ ਵਿੱਚ ਜੱਫੀ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਸ ਬਾਰੇ ਲੁਧਿਆਣਾ ਦੇ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਨਿਸ਼ਾਨ ਸਾਧਿਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਪਿਛਲੇ 6 ਸਾਲਾਂ ਤੋਂ ਨਵਜੋਤ ਸਿੱਧੂ ਨੇ ਰੈਲੀਆਂ ਕਰਕੇ ਸਿਰਫ ਇੱਕ ਗੱਲ ਕਹੀ ਸੀ ਕਿ ਨਸ਼ੇ ਦੇ ਸੌਦਾਗਰ ਮਜੀਠੀਆ ਨੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਦਿੱਤਾ ਹੈ।

ਕਾਂਗਰਸੀ ਵਰਕਰ ਕਾਫੀ ਨਿਰਾਸ਼

ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਕਿਹਾ ਕਿ ਆਮ ਜੀਵਨ ਵਿੱਚ ਮਿਲਣਾ ਅਤੇ ਹੱਥ ਮਿਲਾਉਣਾ ਵੱਖਰੀ ਗੱਲ ਹੈ ਪਰ ਸਿੱਧੂ ਸਾਹਬ ਦੇ ਮਜੀਠੀਆ ਪ੍ਰਤੀ ਰਵੱਈਏ ਤੋਂ ਕਾਂਗਰਸੀ ਵਰਕਰ ਕਾਫੀ ਨਿਰਾਸ਼ ਹਨ। 2 ਦਿਨ ਪਹਿਲਾਂ ਮਜੀਠੀਆ ਨਾਲ ਜੱਫੀ ਪਾਉਣ ਤੋਂ ਬਾਅਦ ਸਿੱਧੂ ਨੇ ਕਿਹਾ ਸੀ ਕਿ ਉਨ੍ਹਾਂ ਦੇ ਆਪਸੀ ਮਤਭੇਦ ਵਿਚਾਰਧਾਰਾ ਅਤੇ ਪਾਰਟੀ ਦੇ ਹਨ। ਜੋ ਭਵਿੱਖ ਵਿੱਚ ਵੀ ਰਹਿਣਗੇ। ਰਵਨੀਤ ਸਿੰਘ ਬਿੱਟੂ ਨੇ ਟਵੀਟ ਵਿੱਚ ਕਿਹਾ ਹੈ ਕਿ ਜਦੋਂ ਦੋ ਸਿਆਸਤਦਾਨ ਜਨਤਾ ਦੇ ਸਾਹਮਣੇ ਪੇਸ਼ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਉਹ ਇਸ ਤਰ੍ਹਾਂ ਦੀ ਗੰਦੀ ਖੇਡ ਦਿਖਾਉਂਦੇ ਹਨ।

ਸਿੱਧੂ ਨੇ ਮਜੀਠੀਆ ਨੂੰ ਦੱਸਿਆ ਸੀ ਚਿੱਟੇ ਦਾ ਸੌਦਾਗਰ

ਨਵਜੋਤ ਸਿੰਘ ਸਿੱਧੂ ਨੇ ਵਿਧਾਨ ਸਭਾ ‘ਚ ਜਨਤਕ ਤੌਰ ‘ਤੇ ਮਜੀਠੀਆ ਨੂੰ ਚਿੱਟੇ ਦਾ ਸੌਦਾਗਰ ਕਿਹਾ ਸੀ। ਮਜੀਠੀਆ ਨੂੰ ਨਸ਼ਾ ਤਸਕਰ ਕਿਹਾ ਗਿਆ। ਦੂਜੇ ਪਾਸੇ ਮਜੀਠੀਆ ਸਿੱਧੂ ਨੂੰ ਠੋਕੋ ਟਾਲੀ ਕਹਿੰਦੇ ਹਨ। ਸਿੱਧੂ ਕਹਿੰਦੇ ਸੀ ਜਿਸ ਕੋਲ ਕਦੇ ਸਾਈਕਲ ਸੀ, ਅੱਜ ਉਸ ਕੋਕਲ ਅਮਰੀਕਾ ਵਿੱਚ ਰੇਂਜਰੋਵਰ ਤੇ ਪਾਰਕਿੰਗ ਕਿੱਥੋਂ ਆ ਗਈ। ਇੱਥੋਂ ਤੱਕ ਕਿ ਸਿੱਧੂ ਨੇ ਮਜੀਠੀਆ ਨੂੰ ਸ਼ਰਾਬ ਮਾਫੀਆ ਅਤੇ ਡਰੱਗ ਮਾਫੀਆ ਕਿਹਾ ਸੀ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...