AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

MP ਸਰਬਜੀਤ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਜਲੰਧਰ ਦੇ ਹਸਪਤਾਲ ‘ਚ ਕਰਵਾਇਆ ਦਾਖਲ; ਪੰਥਕ ਕਾਨਫਰੰਸ ਲਈ ਜਾ ਰਹੇ ਸਨ

ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਸਿਹਤ ਅਚਾਨਕ ਵਿਗੜ ਗਈ। ਉਹ ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਰਸਤੇ ਵਿੱਚ ਅਚਾਨਕ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

MP ਸਰਬਜੀਤ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਜਲੰਧਰ ਦੇ ਹਸਪਤਾਲ 'ਚ ਕਰਵਾਇਆ ਦਾਖਲ; ਪੰਥਕ ਕਾਨਫਰੰਸ ਲਈ ਜਾ ਰਹੇ ਸਨ
davinder-kumar-jalandhar
| Updated On: 28 Aug 2026 13:38 PM IST
Share

ਪੰਜਾਬ ਦੇ ਫਰੀਦਕੋਟ ਤੋਂ ਲੋਕ ਸਭਾ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਰੱਖੜ ਪੁੰਨਿਆ ਦੇ ਮੇਲੇ ਵਿੱਚ ਜਾ ਰਹੇ ਸਨ, ਇਸ ਦੌਰਾਨ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਐੱਮ.ਪੀ. ਸਰਬਜੀਤ ਸਿੰਘ ਖਾਲਸਾ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਬਾਬਾ ਬਕਾਲਾ ਸਾਹਿਬ ਵਿਖੇ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਵਿਸ਼ਾਲ ਪੰਥਕ ਕਾਨਫਰੰਸ ਹੋ ਰਹੀ ਹੈ।

ਸਰਬਜੀਤ ਸਿੰਘ ਖਾਲਸਾ ਕੌਣ ਹਨ?

ਸਰਬਜੀਤ ਸਿੰਘ ਖਾਲਸਾ ਪੰਜਾਬ ਦੀ ਫਰੀਦਕੋਟ ਲੋਕ ਸਭਾ ਦੇ ਸੰਸਦ ਮੈਂਬਰ ਹਨ। ਉਹ ਫਰੀਦਕੋਟ (SC) ਲੋਕ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕੀਤੀ ਸੀ। ਸੰਸਦ ਦੀ ਅਧਿਕਾਰਤ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਜਨਮ 1 ਨਵੰਬਰ 1978 ਨੂੰ ਦਿੱਲੀ ਵਿੱਚ ਹੋਇਆ।

ਸਰਬਜੀਤ ਸਿੰਘ ਖਾਲਸਾ ਦੇ ਪਿਤਾ ਬੇਅੰਤ ਸਿੰਘ ਅਤੇ ਮਾਤਾ ਬਿਮਲ ਕੌਰ ਖਾਲਸਾ ਸਨ। ਬਿਮਲ ਕੌਰ ਖਾਲਸਾ ਵੀ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। ਸਰਬਜੀਤ ਸਿੰਘ ਖਾਲਸਾ ਨੇ 2024 ਵਿੱਚ ਫਰੀਦਕੋਟ ਤੋਂ ਚੋਣ ਜਿੱਤ ਕੇ 18ਵੀਂ ਲੋਕ ਸਭਾ ਵਿੱਚ ਪ੍ਰਵੇਸ਼ ਕੀਤਾ। ਉਨ੍ਹਾਂ ਨੇ 25 ਜੂਨ 2024 ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਦੀ ਰਾਜਨੀਤੀ ਵਿੱਚ ਪੰਜਾਬ ਦੇ ਮੁੱਦੇ, ਸਿੱਖ ਭਾਈਚਾਰੇ ਨਾਲ ਸਬੰਧਤ ਮਸਲੇ ਅਤੇ ਲੋਕਾਂ ਦੀਆਂ ਮੰਗਾਂ ਅਕਸਰ ਚਰਚਾ ਵਿੱਚ ਰਹਿੰਦੀਆਂ ਹਨ। ।

ਰੱਖੜ ਪੁੰਨਿਆ ਸਿਆਸੀ ਕਾਨਫਰੰਸ ਬਾਰੇ ਜਾਣੋ

ਰੱਖੜ ਪੁੰਨਿਆ ਸਿਆਸੀ ਕਾਨਫਰੰਸ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਇਤਿਹਾਸਕ ਕਸਬੇ ਬਾਬਾ ਬਕਾਲਾ ਸਾਹਿਬ ਵਿੱਚ ਆਯੋਜਿਤ ਇੱਕ ਵੱਡਾ ਰਾਜਨੀਤਿਕ ਇਕੱਠ ਹੈ। ਇਹ ਸੰਮੇਲਨ ਹਰ ਸਾਲ ਰੱਖੜੀ (ਰਾਖੜ ਪੁੰਨਿਆ) ਦੇ ਪਵਿੱਤਰ ਤਿਉਹਾਰ ਅਤੇ ਮੇਲੇ ਦੇ ਨਾਲ ਮੇਲ ਖਾਂਦਾ ਹੈ। ਇਹ ਸੰਮੇਲਨ ਪੰਜਾਬ ਦੀ ਰਾਜਨੀਤੀ ਵਿੱਚ ਬਹੁਤ ਮਹੱਤਵ ਰੱਖਦਾ ਹੈ, ਕਿਉਂਕਿ ਰਾਜਨੀਤਿਕ ਪਾਰਟੀਆਂ ਇਸ ਦੀ ਵਰਤੋਂ ਜਨਤਕ ਭਾਵਨਾਵਾਂ ਨੂੰ ਮਾਪਣ ਅਤੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਲਈ ਕਰਦੀਆਂ ਹਨ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......