AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੋਹਰਮ ਦੇ ਮੌਕੇ ਪੰਜਾਬ ਸਰਕਾਰ ਨੇ ਕੀਤਾ ਛੁੱਟੀ ਦਾ ਐਲਾਨ, ਜਾਣੋਂ ਕਿੱਥੇ ਰਹੇਗੀ ਛੁੱਟੀ

ਮੋਹਰਮ ਦੇ ਮੌਕੇ 'ਤੇ ਪੂਰੇ ਦੇਸ਼ 'ਚ ਪਹਿਲਾਂ ਹੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ, ਪਰ ਪੰਜਾਬ 'ਚ ਇਸ ਛੁੱਟੀ ਦਾ ਐਲਾਨ ਗਜ਼ਟਿਡ ਛੁੱਟੀਆਂ 'ਚ ਨਹੀਂ ਕੀਤਾ ਗਿਆ ਸੀ, ਇਸ ਲਈ ਇਸ ਸਬੰਧੀ ਵਿਸ਼ੇਸ਼ ਫਾਈਲ ਸ਼ੁਰੂ ਕੀਤੀ ਗਈ ਹੈ, ਜੋ ਕਿ ਇਸ ਵੇਲੇ ਮੁੱਖ ਸਕੱਤਰ ਦੇ ਦਫ਼ਤਰ ਵਿੱਚ ਪਹੁੰਚ ਗਈ ਹੈ। ਜਿਸ ਤੇ ਫੈਸਲਾ ਲੈਂਦਿਆਂ ਇਸ ਜਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਮੋਹਰਮ ਦੇ ਮੌਕੇ ਪੰਜਾਬ ਸਰਕਾਰ ਨੇ ਕੀਤਾ ਛੁੱਟੀ ਦਾ ਐਲਾਨ, ਜਾਣੋਂ ਕਿੱਥੇ ਰਹੇਗੀ ਛੁੱਟੀ
ਪੁਰਾਣੀ ਤਸਵੀਰ
harpinder-singh-tohra
| Updated On: 16 Jul 2024 21:11 PM IST
Share
ਪੰਜਾਬ ਸਰਕਾਰ ਨੇ ਮੋਹਰਮ ਦੇ ਮੌਕੇ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਇਸ ਸਬੰਧੀ ਫਾਈਲ ਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸਾਈਨ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਮੋਹਰਮ ਦੇ ਮੌਕੇ ‘ਤੇ ਪੂਰੇ ਦੇਸ਼ ‘ਚ ਪਹਿਲਾਂ ਹੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ, ਪਰ ਪੰਜਾਬ ‘ਚ ਇਸ ਛੁੱਟੀ ਦਾ ਐਲਾਨ ਗਜ਼ਟਿਡ ਛੁੱਟੀਆਂ ‘ਚ ਨਹੀਂ ਕੀਤਾ ਗਿਆ ਸੀ, ਇਸ ਲਈ ਇਸ ਸਬੰਧੀ ਵਿਸ਼ੇਸ਼ ਫਾਈਲ ਜਾਰੀ ਕੀਤੀ ਗਈ ਹੈ, ਜਿਸ ਤੇ ਮੁੱਖ ਸਕੱਤਰ ਵੱਲੋਂ ਮਨਜੂਰੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਫੈਸਲੇ ਮੁਤਾਬਿਕ ਕੱਲ੍ਹ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਛੁੱਟੀ ਰਹੇਗੀ। ਖ਼ਬਰ ਅਪਡੇਟ ਹੋ ਰਹੀ ਹੈ ਜੀ…..

Follow Us
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ...