AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤਾਰੀਖ ‘ਚ ਬਦਲਾਅ, ਹੁਣ 15 ਅਪ੍ਰੈਲ ਤੋਂ ਹੋਵੇਗੀ ਰਜਿਸਟ੍ਰੇਸ਼ਨ

Mukhya Mantri Mawan Dhiyan Satkar Yojana: ਕੱਲ੍ਹ, 14 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਦਮਪੁਰ, ਜਲੰਧਰ ਵਿੱਚ ਇੱਕ ਰੈਲੀ ਕਰ ਇਸ ਯੋਜਨਾ ਦੀ ਸ਼ੁਰੂਆਤ ਕਰਨਗੇ। ਇਹ ਯੋਜਨਾ ਪਹਿਲਾਂ ਸੱਤ ਜ਼ਿਲ੍ਹਿਆਂ ਵਿੱਚ ਸ਼ੁਰੂ ਹੋਵੇਗੀ: ਮੁਕਤਸਰ, ਰੋਪੜ, ਪਟਿਆਲਾ, ਸੰਗਰੂਰ, ਮੋਗਾ, ਜਲੰਧਰ ਅਤੇ ਫਰੀਦਕੋਟ। ਇਨ੍ਹਾਂ ਵਿੱਚੋਂ ਪੰਜ ਜ਼ਿਲ੍ਹੇ ਮਾਲਵਾ ਦੇ ਹਨ। ਜਿੱਥੇ ਸਭ ਤੋਂ ਵੱਧ ਵਿਧਾਨ ਸਭਾ ਸੀਟਾਂ ਹਨ ਅਤੇ ਦੋ ਦੋਆਬਾ ਵਿੱਚ ਹਨ ਜਿਸ ਨੂੰ ਦਲਿਤਾਂ ਦੇ ਗੜ੍ਹ ਵਜੋਂ ਜਾਣਿਆ ਜਾਂਦਾ ਹੈ।

ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤਾਰੀਖ 'ਚ ਬਦਲਾਅ, ਹੁਣ 15 ਅਪ੍ਰੈਲ ਤੋਂ ਹੋਵੇਗੀ ਰਜਿਸਟ੍ਰੇਸ਼ਨ
(Photo Credit: Meta AI)
tv9-punjabi
| Updated On: 13 Apr 2026 16:16 PM IST

ਪੰਜਾਬ ਵਿੱਚ ਮਹਿਲਾਵਾਂ ਨੂੰ ਹਰ ਮਹਿਨੇ ਇੱਕ ਹਜ਼ਾਰ ਰੁਪਏ ਦੇਣ ਵਾਲੀ ਮੁੱਖ ਮੰਤਰੀ ਮਾਵਾਂ ਧਿਆਨ ਸਤਿਕਾਰ ਯੋਜਨਾ ਦੇ ਲਈ ਰਜ਼ਿਸਟ੍ਰੇਸ਼ਨ ਹੁਣ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਪਹਿਲਾਂ ਇਸ ਦੇ ਲਈ 13 ਅਪ੍ਰੈਲ ਯਾਨੀ ਵਿਸਾਖੀ ਦਾ ਦਿਨ ਤੈਅ ਕੀਤਾ ਗਿਆ ਸੀ ਪਰ ਬੇਅਦਬੀ ਕਾਨੂੰਨ ਨੂੰ ਲੈ ਕੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ, ਕੱਲ੍ਹ, 14 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਦਮਪੁਰ, ਜਲੰਧਰ ਵਿੱਚ ਇੱਕ ਰੈਲੀ ਕਰ ਇਸ ਯੋਜਨਾ ਦੀ ਸ਼ੁਰੂਆਤ ਕਰਨਗੇ। ਇਹ ਯੋਜਨਾ ਪਹਿਲਾਂ ਸੱਤ ਜ਼ਿਲ੍ਹਿਆਂ ਵਿੱਚ ਸ਼ੁਰੂ ਹੋਵੇਗੀ: ਮੁਕਤਸਰ, ਰੋਪੜ, ਪਟਿਆਲਾ, ਸੰਗਰੂਰ, ਮੋਗਾ, ਜਲੰਧਰ ਅਤੇ ਫਰੀਦਕੋਟ। ਇਨ੍ਹਾਂ ਵਿੱਚੋਂ ਪੰਜ ਜ਼ਿਲ੍ਹੇ ਮਾਲਵਾ ਦੇ ਹਨ। ਜਿੱਥੇ ਸਭ ਤੋਂ ਵੱਧ ਵਿਧਾਨ ਸਭਾ ਸੀਟਾਂ ਹਨ ਅਤੇ ਦੋ ਦੋਆਬਾ ਵਿੱਚ ਹਨ ਜਿਸ ਨੂੰ ਦਲਿਤਾਂ ਦੇ ਗੜ੍ਹ ਵਜੋਂ ਜਾਣਿਆ ਜਾਂਦਾ ਹੈ।

ਇਸ ਤੋਂ ਇਲਾਵਾ ਜਿਨ੍ਹਾਂ ਵਿਧਾਨ ਸਭਾ ਹਲਕਿਆਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਵਿੱਚ 4 ਸੀਟਾਂ ਮੰਤਰੀਆਂ, ਇੱਕ ਸਪੀਕਰ ਅਤੇ ਇੱਕ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਇੱਕ ਸੂਬਾ ਪ੍ਰਧਾਨ ਦਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ ਵਾਧੂ ₹500 ਯਾਨੀ ₹1,500 ਦਾ ਐਲਾਨ ਕੀਤਾ ਹੈ।

ਮਾਵਾਂ ਧਿਆਨ ਸਤਿਕਾਰ ਯੋਜਨਾ ਬਾਰੇ ਜਾਣੋ

ਆਪ ਸਰਕਾਰ ਨੇ ਕਾਰਜਕਾਲ ਦੇ ਪੰਜਵੇਂ ਸਾਲ ਵਿੱਚ ਆਖ਼ਰੀ ਗਾਰੰਟੀ ਪੂਰੀ ਕਰ ਕੇ ਜਨਰਲ ਵਰਗ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਅਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਤਿਕਾਰ ਭੱਤਾ ਦੇਣ ਦਾ ਐਲਾਨ ਕੀਤਾ ਸੀ। ਬਜਟ ਵਿੱਚ ਇਸ ਕੰਮ ਲਈ 9300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

Follow Us
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...