ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇੱਕ ਪਰਿਵਾਰ ਦੇ 3 ਸਮੇਤ 4 ਲੋਕਾਂ ਦੀ ਮੌਤ, ਸ਼੍ਰੀ ਮੁਕਤਸਰ ਸਾਹਿਬ ‘ਚ ਵਾਪਰਿਆ ਭਿਆਨਕ ਹਾਦਸਾ

Muktsar Sahib Road accident: ਦੱਸ ਦਈਏ ਕਿ ਕਾਰ ਜਿਵੇਂ ਹੀ ਦਰਖਤ ਨਾਲ ਟਕਰਾ ਗਈ, ਉਸ ਦੇ ਪਰਖੱਚੇ ਉੱਡ ਗਏ। ਸੁਖਵਿੰਦਰ ਕੌਰ ਅਤੇ ਜਸਕਰਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਬਾਅਦ ਵਿੱਚ ਗੁਰਪ੍ਰੀਤ ਸਿੰਘ ਅਤੇ ਉਸਦੇ ਪਿਤਾ ਦਰਸ਼ਨ ਸਿੰਘ ਦੀ ਵੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਇੱਕ ਪਰਿਵਾਰ ਦੇ 3 ਸਮੇਤ 4 ਲੋਕਾਂ ਦੀ ਮੌਤ, ਸ਼੍ਰੀ ਮੁਕਤਸਰ ਸਾਹਿਬ ‘ਚ ਵਾਪਰਿਆ ਭਿਆਨਕ ਹਾਦਸਾ
Follow Us
jaswinder-babbar
| Updated On: 12 Apr 2024 14:57 PM

Muktsar Sahib Road accident: ਰਾਮਾ ਮੰਡੀ ਵਿਖੇ ਇੱਕ ਧਾਰਮਿਕ ਸਮਾਗਮ ‘ਚ ਭਾਗ ਲੈਣ ਤੋਂ ਬਾਅਦ ਸ਼੍ਰੀ ਮੁਕਤਸਰ ਸਾਹਿਬ ਵਾਪਿਸ ਆ ਰਹੇ ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ ਚਾਰ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਜਾਣਕਾਰੀ ਹੈ ਕਿ ਇਨ੍ਹਾਂ ਦੀ ਕਾਰ ਸ਼੍ਰੀ ਮੁਕਤਸਰ ਸਾਹਿਬ -ਬੰਠਿਡਾ ਮਾਰਗ ‘ਤੇ ਜਾ ਰਹੀ ਹੈ। ਪਿੰਡ ਬੁੱਟਰ ਸ਼ਰੀਹ ਕੋਲ ਇਹ ਕਾਰ ਦਰੱਖਤ ਨਾਲ ਜਾ ਟਕਰਾਈ। ਕਾਰ ਨੂੰ ਗੁਰਪ੍ਰੀਤ ਸਿੰਘ ਗੋਪੀ ਚਲਾ ਰਿਹਾ ਸੀ।

ਸੜਕ ਹਾਦਸੇ ‘ਚ ਗੁਰਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਜਸਵਿੰਦਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ। ਜਦਕਿ ਗੁਰਪ੍ਰੀਤ ਸਿੰਘ ਦੀ ਮਾਤਾ ਜਸਵਿੰਦਰ ਕੌਰ ਅਤੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਦੌਰਾਨ ਗੁਰਪ੍ਰੀਤ ਸਿੰਘ ਦੇ ਦੋਸਤ ਜਸਵਿੰਦਰ ਸਿੰਘ ਦੀ ਪਤਨੀ ਗੰਭੀਰ ਜਖਮੀ ਹੋ ਗਈ ਜਿਸ ਦਾ ਇਲਾਜ ਚੱਲ ਰਿਹਾ ਹੈ।

ਧਾਰਮਿਕ ਸਮਾਗਮ ‘ਚ ਗਿਆ ਸੀ ਪਰਿਵਾਰ

ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਆਪਣੇ ਮਾਤਾ-ਪਿਤਾ, ਪਤਨੀ ਅਤੇ ਦੋਸਤਾਂ ਨਾਲ ਵੀਰਵਾਰ ਦੀ ਰਾਤ ਨੂੰ ਇਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਅਤੇ ਜਾਗਰਣ ਕਰਨ ਤੋਂ ਬਾਅਦ ਰਾਤ ਨੂੰ ਬਠਿੰਡਾ ਦੇ ਰਾਮਾ ਮੰਡੀ ਸਥਿਤ ਆਪਣੇ ਰਿਸ਼ਤੇਦਾਰ ਦੇ ਘਰ ਠਹਿਰਿਆ। ਸ਼ੁੱਕਰਵਾਰ ਸਵੇਰੇ ਉਹ ਟੋਇਟਾ ਕਾਰ ਵਿੱਚ ਮੁਕਤਸਰ ਵੱਲ ਆ ਰਹੇ ਸਨ। ਜਦੋਂ ਇਹ ਕਾਰ ਗਿੱਦੜਬਾਹਾ ਦੇ ਮੁਕਤਸਰ ਬਠਿੰਡਾ ਹਾਈਵੇਅ ‘ਤੇ ਪਿੰਡ ਬੁੱਟਰ ਸ਼ਰੀਂਹ ਕੋਲ ਪੁੱਜੀ ਤਾਂ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ: ਜੈਪਾਲ ਭੁੱਲਰ ਗਿਰੋਹ ਦਾ ਮੈਂਬਰ ਗ੍ਰਿਫ਼ਤਾਰ, ਪਾਕਿਸਤਾਨ ਤੋਂ ਹੈਰੋਇਆ ਲਿਆ ਭਾਰਤ ਚ ਕਰ ਰਿਹਾ ਸੀ ਨਸ਼ਾ ਤਸਕਰੀ

ਦੱਸ ਦਈਏ ਕਿ ਕਾਰ ਜਿਵੇਂ ਹੀ ਦਰਖਤ ਨਾਲ ਟਕਰਾ ਗਈ, ਉਸ ਦੇ ਪਰਖੱਚੇ ਉੱਡ ਗਏ। ਸੁਖਵਿੰਦਰ ਕੌਰ ਅਤੇ ਜਸਕਰਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਬਾਅਦ ਵਿੱਚ ਗੁਰਪ੍ਰੀਤ ਸਿੰਘ ਅਤੇ ਉਸਦੇ ਪਿਤਾ ਦਰਸ਼ਨ ਸਿੰਘ ਦੀ ਵੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories