AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਨਗਰ ਕੌਂਸਲ-ਪੰਚਾਇਤੀ ਚੋਣਾਂ ਦਾ ਐਲਾਨ, 1 ਤੋਂ 15 ਨਵੰਬਰ ਤੱਕ ਹੋਣਗੀਆਂ ਚੋਣਾਂ; ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿੱਚ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ। ਪੰਜਬ ਵਿੱਚ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਪੰਜਾਬ 'ਚ ਨਗਰ ਕੌਂਸਲ-ਪੰਚਾਇਤੀ ਚੋਣਾਂ ਦਾ ਐਲਾਨ, 1 ਤੋਂ 15 ਨਵੰਬਰ ਤੱਕ ਹੋਣਗੀਆਂ ਚੋਣਾਂ; ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
davinder-kumar-jalandhar
| Updated On: 31 Jan 2024 13:56 PM IST
Share
ਪੰਜਾਬ ਨਿਊਜ਼। ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿੱਚ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ। ਇਸ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਆਉਣ ਵਾਲੀ ਕਾਰਵਾਈ ਰਾਜ ਚੋਣ ਕਮਿਸ਼ਨ ਨੇ ਪੂਰੀ ਕਰਨੀ ਹੈ।

1 ਤੋਂ 15 ਨਵੰਬਰ ਤੱਕ ਹੋਣਗੀਆਂ ਚੋਣਾਂ

ਦੱਸ ਦੇਈਏ ਕਿ ਕਪੂਰਥਲਾ ਦੇ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ, ਬਾਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਅਤੇ ਮੁੱਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੋਟ ਵਿੱਚ ਨਗਰ ਕੌਂਸਲ ਚੋਣਾਂ ਹੋਣੀਆਂ ਹਨ। ਇਸੇ ਤਰ੍ਹਾਂ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫ਼ਿਰੋਜ਼ਪੁਰ, ਫ਼ਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਐਸ.ਏ.ਐਸ.ਨਗਰ, ਪਟਿਆਲਾ ਵਿੱਚ ਜ਼ਿਮਨੀ ਚੋਣਾਂ ਹੋਣਗੀਆਂ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...