AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨੰਗਲ ਨਗਰ ਕੌਂਸਲ ‘ਤੇ AAP ਦਾ ਕਬਜ਼ਾ, ਕਿਰਨ ਬਾਲਾ ਬਣੇ ਪ੍ਰਧਾਨ

ਨੰਗਲ ਨਗਰ ਕੌਂਸਲ ਦੇ 100 ਕਰੋੜ ਤੋਂ ਵੱਧ ਬਜਟ 'ਤੇ ਕਬਜ਼ਾ ਕਰਨ ਦੀ ਲੰਬੀ ਜੱਦੋ-ਜਹਿਦ ਆਖਰਕਾਰ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਚੋਣਾਂ ਵਿੱਚ 7 ਸੀਟਾਂ ਜਿੱਤਣ ਦੇ ਬਾਵਜੂਦ, ਆਪ ਨੇ ਰਾਜਨੀਤਿਕ ਸਮੀਕਰਨਾਂ ਨੂੰ ਆਪਣੇ ਹੱਕ ਵਿੱਚ ਕਰਦੇ ਹੋਏ ਕਿਰਨ ਬਾਲਾ ਨੂੰ ਪ੍ਰਧਾਨ ਅਤੇ ਰਮੇਸ਼ ਕੁਮਾਰ ਤੇ ਜਸਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਬਣਾਇਆ ਹੈ, ਜਿਸ ਨਾਲ ਪਾਰਟੀ ਵਰਕਰਾਂ ਵਿੱਚ ਭਾਰੀ ਖੁਸ਼ੀ ਹੈ।

ਨੰਗਲ ਨਗਰ ਕੌਂਸਲ 'ਤੇ AAP ਦਾ ਕਬਜ਼ਾ, ਕਿਰਨ ਬਾਲਾ ਬਣੇ ਪ੍ਰਧਾਨ
raj-kumar
| Published: 07 Jul 2026 22:39 PM IST
Share

ਅਕਸਰ ਸੁਰਖੀਆਂ ਵਿੱਚ ਰਹੀ ਨੰਗਲ ਨਗਰ ਕੌਂਸਲ ਜਿਸ ਦਾ ਬਜਟ ਲਗਭਗ 100 ਕਰੋੜ ਤੋਂ ਉੱਪਰ ਦਾ ਬਜਟ ਹੁੰਦਾ ਹੈ। ਜਿਸ ਨੂੰ ਲੈ ਕੇ ਅਕਸਰ ਕਬਜਾ ਕਰਨ ਦੇ ਲਈ ਸਰਕਾਰਾਂ ਪੱਬਾ ਭਾਰਾਂ ਰਹਿੰਦੀਆ ਨੇ ਇਸ ਵਾਰ ਆਮ ਆਦਮੀ ਪਾਰਟੀ ਨੇ ਨੰਗਲ ਨਗਰ ਕੌਂਸਲ ਤੇ ਕਬਜ਼ਾ ਹਾਸਿਲ ਕੀਤਾ ਹੈ ।

ਤੁਹਾਨੂੰ ਦੱਸ ਦਈਏ ਕਿ ਇਸ ਵਾਰ ਨਗਰ ਕੌਸਲ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਸੱਤ ਸੀਟਾਂ ਹਾਸਿਲ ਹੋਈਆਂ ਸਨ। ਕਾਂਗਰਸ ਨੂੰ ਅੱਠ ਤੇ ਤਿੰਨ ਸੀਟਾਂ ਭਾਜਪਾ ਦੇ ਹਿੱਸੇ ਵਿੱਚ ਆਈਆਂ ਸਨ। ਉੱਥੇ ਇੱਕ ਸੀਟ ਆਜ਼ਾਦ ਉਮੀਦਵਾਰ ਨੇ ਜਿੱਤੀ ਸੀ।

ਜਿਸ ਦੇ ਚਲਦਿਆਂ ਹਰ ਇੱਕ ਦੀ ਅੱਖ ਨੰਗਲ ਨਗਰ ਕੌਂਸਲ ਤੇ ਸੀ। ਕਿਉਂਕਿ ਇਸ ਉੱਪਰ ਕਿਸ ਪਾਰਟੀ ਦਾ ਕਬਜ਼ਾ ਹੁੰਦਾ ਹੈ ਕਿਉਂਕਿ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦਾ ਕਾਂਗਰਸ ਧੜਾ ਵੀ ਮਜਬੂਤ ਸੀ ਤੇ ਆਮ ਆਦਮੀ ਪਾਰਟੀ ਹਰਜੋਤ ਸਿੰਘ ਬੈਂਸ ਲੋਕਲ ਬਾਡੀ ਮੰਤਰੀ ਤੇ ਹਲਕਾ ਵਿਧਾਇਕ ਦੇ ਚਲਦਿਆਂ ਨਗਰ ਕੌਂਸਲ ਤੇ ਆਪ ਦਾ ਕਬਜ਼ਾ ਲੱਗਭਗ ਤਹਿ ਸੀ। ਆਖਿਰਕਾਰ ਪ੍ਰਧਾਨ ਜੀ ਚੋਣ ਦੇ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਹਾਸਿਲ ਕੀਤੀ ਹੈ।

ਕਿਰਨ ਬਾਲਾ ਬਣੇ ਪ੍ਰਧਾਨ

ਜਿਸ ‘ਤੇ ਚੱਲਦਿਆਂ ਆਪ ਦੀ ਵਾਰਡ ਨੰ 16 ਤੋਂ ਵਿਜੇਤਾ ਕਿਰਨ ਬਾਲਾ ਨੂੰ ਪ੍ਰਧਾਨ ਤੇ ਵਾਰਡ ਨੰਬਰ 17 ਤੋਂ ਵਿਜੇਤਾ ਰਮੇਸ਼ ਕੁਮਾਰ ਮਹਾਸ਼ਾ ਤੇ ਵਾਰਡ ਨੰਬਰ 4 ਤੋਂ ਵਿਜੇਤਾ ਜਸਪ੍ਰੀਤ ਕੌਰ ਨੂੰ ਮੀਤ ਪ੍ਰਧਾਨ ਬਣਾਇਆ ਗਿਆ। ਜਿਸ ਦੇ ਚਲਦਿਆਂ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਕੌਂਸਲ ‘ਤੇ ਕਬਜ਼ਾ ਕੀਤਾ। ਜਿਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਖੁਸ਼ੀ ਦੇਖਣ ਨੂੰ ਮਿਲੀ ਤੇ ਢੋਲ ਧਮਾਕਿਆਂ ਨਾਲ ਫਿਰ ਫੁੱਲਾਂ ਤੇ ਹਾਰ ਪਾ ਕੇ ਸਵਾਗਤ ਕੀਤਾ।

Follow Us
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?...
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ...
Ajab Gajab: ਚੋਰੀ ਦਾ ਮਾਲ ਸਮੇਟ ਕੇ ਫੋਲਡਿੰਗ 'ਤੇ ਸੌਂ ਗਿਆ ਚੋਰ, ਐਕਸਪ੍ਰੈਸ਼ਨ ਦੇਖ ਕੇ ਛੁੱਟਿਆ ਪੁਲਿਸ ਦਾ ਹਾਸਾ
Ajab Gajab: ਚੋਰੀ ਦਾ ਮਾਲ ਸਮੇਟ ਕੇ ਫੋਲਡਿੰਗ 'ਤੇ ਸੌਂ ਗਿਆ ਚੋਰ, ਐਕਸਪ੍ਰੈਸ਼ਨ ਦੇਖ ਕੇ ਛੁੱਟਿਆ ਪੁਲਿਸ ਦਾ ਹਾਸਾ...
Nepal Flood Update: ਉਜੜੇ ਲੋਕ, ਲਾਪਤਾ ਪਰਿਵਾਰ, ਕਿਵੇਂ ਚੱਲ ਰਹੇ ਰਾਹਤ ਕਾਰਜ? ...ਦੇਖੋ ਗ੍ਰਾਉਂਡ ਰਿਪੋਰਟ
Nepal Flood Update: ਉਜੜੇ ਲੋਕ, ਲਾਪਤਾ ਪਰਿਵਾਰ, ਕਿਵੇਂ ਚੱਲ ਰਹੇ ਰਾਹਤ ਕਾਰਜ? ...ਦੇਖੋ ਗ੍ਰਾਉਂਡ ਰਿਪੋਰਟ...
ਰਾਜਾ ਵੜਿੰਗ 'ਤੇ FIR, ਮੱਚਿਆ ਸਿਆਸੀ ਹੰਗਾਮਾ, ਕਿੰਨੀ ਮੁਸ਼ਕਲ 'ਚ ਪੰਜਾਬ ਕਾਂਗਰਸ ਪ੍ਰਧਾਨ? ਜਾਣੋ...
ਰਾਜਾ ਵੜਿੰਗ 'ਤੇ FIR, ਮੱਚਿਆ ਸਿਆਸੀ ਹੰਗਾਮਾ, ਕਿੰਨੀ ਮੁਸ਼ਕਲ 'ਚ ਪੰਜਾਬ ਕਾਂਗਰਸ ਪ੍ਰਧਾਨ? ਜਾਣੋ......
GDP ਗ੍ਰੋਥ ਨੂੰ ਲੈ ਕੇ PM ਦਾ ਸੰਦੇਸ਼, Instagram ਵੀਡੀਓ ਰਾਹੀਂ ਕਹੀ ਇਹ ਗੱਲ
GDP ਗ੍ਰੋਥ ਨੂੰ ਲੈ ਕੇ PM ਦਾ ਸੰਦੇਸ਼, Instagram ਵੀਡੀਓ ਰਾਹੀਂ ਕਹੀ ਇਹ ਗੱਲ...
ਫਗਵਾੜਾ 'ਚ ਸਟੈਂਡ 'ਤੇ ਖੜੀ ਬੱਸ ਲੈ ਕੇ ਨੱਸੇ ਚੋਰ, ਨਾਲ ਖੜੇ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ
ਫਗਵਾੜਾ 'ਚ ਸਟੈਂਡ 'ਤੇ ਖੜੀ ਬੱਸ ਲੈ ਕੇ ਨੱਸੇ ਚੋਰ, ਨਾਲ ਖੜੇ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ...