AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਿਤ ਸ਼ਾਹ ਦਾ ਜਲੰਧਰ ਦੌਰਾ: ਭੂਮੀ ਪੂਜਨ ਨਾਲ ਭਾਜਪਾ ਨੇ ਫੂਕਿਆ ਬਿਗੁਲ, 30 ਸਤੰਬਰ ਨੂੰ ਵੱਡਾ ਇਕੱਠ!

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਦੇਖਦੇ ਹੋਏ ਪੰਜਾਬ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਪੰਡਾਲ ਲਗਾਉਣ ਤੋਂ ਪਹਿਲਾਂ ਰੈਲੀ ਵਾਲੀ ਥਾਂ 'ਤੇ ਅੱਜ ਸਵੇਰੇ 09:15 ਵਜੇ ਤੈਅ ਸ਼ੁਭ ਮਹੂਰਤ ਅਨੁਸਾਰ ਪੂਰੇ ਧਾਰਮਿਕ ਰੀਤੀ-ਰਿਵਾਜਾਂ ਨਾਲ ਭੂਮੀ ਪੂਜਨ ਕੀਤਾ ਗਿਆ।

ਅਮਿਤ ਸ਼ਾਹ ਦਾ ਜਲੰਧਰ ਦੌਰਾ: ਭੂਮੀ ਪੂਜਨ ਨਾਲ ਭਾਜਪਾ ਨੇ ਫੂਕਿਆ ਬਿਗੁਲ, 30 ਸਤੰਬਰ ਨੂੰ ਵੱਡਾ ਇਕੱਠ!
davinder-kumar-jalandhar
| Updated On: 23 Sep 2026 12:29 PM IST
Share

ਪੰਜਾਬ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਜਾਰੀ ਹੈ। ਭਾਜਪਾ ਵੱਲੋਂ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਕੁੱਲ 4 ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਇਹ ਮੁਹਿੰਮ ਵੱਖ-ਵੱਖ ਰੂਟਾਂ ਰਾਹੀਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰ ਰਹੀ ਹੈ। 18 ਸਤੰਬਰ ਤੋਂ ਸ਼ੁਰੂ ਹੋਈ ਇਸ ਯਾਤਰਾਵਾਂ ਦੀ ਸਮਾਪਤੀ 30 ਸਤੰਬਰ ਨੂੰ ਜਲੰਧਰ ਵਿਖੇ ਹੋਵੇਗੀ। ਯਾਤਰਾ ਦੇ ਅੰਤਿਮ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ‘ਚ ਇੱਕ ਵਿਸ਼ਾਲ ਰੈਲੀ ਕਰਨਗੇ। ਇਹ ਰੈਲੀ ਲਿਲੀ ਰਿਜ਼ੌਰਟਸ ਹੋਟਲ ਪਰਾਗਪੁਰ ਜੀਟੀ ਰੋਡ ਦੇ ਨਾਲ ਲੱਗਦੇ ਖੇਤਾਂ ‘ਚ ਹੋਵੇਗੀ।

ਰੈਲੀ ਨੂੰ ਦੇਖਦੇ ਹੋਏ ਪੰਜਾਬ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਪੰਡਾਲ ਲਗਾਉਣ ਤੋਂ ਪਹਿਲਾਂ ਰੈਲੀ ਵਾਲੀ ਥਾਂ ‘ਤੇ ਅੱਜ ਸਵੇਰੇ 09:15 ਵਜੇ ਤੈਅ ਸ਼ੁਭ ਮਹੂਰਤ ਅਨੁਸਾਰ ਪੂਰੇ ਧਾਰਮਿਕ ਰੀਤੀ-ਰਿਵਾਜਾਂ ਨਾਲ ਭੂਮੀ ਪੂਜਨ ਕੀਤਾ ਗਿਆ।

ਭੂਮੀ ਪੂਜਨ ‘ਚ ਸ਼ਾਮਲ ਹੋਏ ਅਸ਼ੋਕ ਮਿੱਤਲ

ਭੂਮੀ ਪੂਜਨ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਪਹੁੰਚੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸੂਬੇ ‘ਚ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਆਮ ਜਨਤਾ ਦਾ ਭਰਪੂਰ ਸਮਰਥਨ ਤੇ ਸਹਿਯੋਗ ਮਿਲ ਰਿਹਾ ਹੈ।

ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਰੈਲੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਸੁਸ਼ਾਸਨ ਪ੍ਰਦਾਨ ਕਰਨ ਤੇ ਵਿਕਾਸ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਬਹੁੱਤ ਮਹੱਤਵਪੂਰਨ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਬੂਥ ਪੱਧਰ ‘ਤੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਰੈਲੀ ‘ਚ ਵੱਧ ਤੋਂ ਵੱਧ ਸੰਖਿਆ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪ੍ਰਚਾਰ ਤੇ ਉਤਸ਼ਾਹ ਵਧਾਇਆ ਜਾ ਰਿਹਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...