AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਰਾਮਪਾਲ ਨੂੰ ਮਿਲਣ ਪਹੁੰਚੇ ਨਵਜੋਤ ਕੌਰ ਸਿੱਧੂ, ਪੈਰ ਛੁਹੇ ਤੇ ਲਿਆ ਆਸ਼ੀਰਵਾਦ

ਇਹ ਮੁਲਾਕਾਤ ਰਾਮਪਾਲ ਦੇ ਅਧਿਕਾਰਤ ਸੋਸ਼ਲ ਮੀਡੀਆ ਚੈਨਲ, "spiritualleadersaintrampalji" 'ਤੇ ਸਾਂਝੀ ਕੀਤੀ ਗਈ। ਵੀਡੀਓ 'ਚ ਡਾ. ਨਵਜੋਤ ਤੇ ਰਾਮਪਾਲ ਵਿਚਕਾਰ ਇੱਕ ਗੱਲਬਾਤ ਦਿਖਾਈ ਗਈ ਹੈ। ਨਵਜੋਤ ਕੌਰ ਆਪਣੇ ਬਾਰੇ ਦੱਸਦੀ ਹੈ ਕਿ ਮੈਂ ਪਟਿਆਲਾ ਤੋਂ ਡਾ. ਨਵਜੋਤ ਕੌਰ ਸਿੱਧੂ ਹਾਂ। ਮੈਂ ਤੁਹਾਨੂੰ ਜੇਲ੍ਹ 'ਚ ਮਿਲਣਾ ਚਾਹੁੰਦੀ ਸੀ, ਪਰ ਪਰਮਾਤਮਾ ਨੇ ਮੇਰੀਆਂ ਪ੍ਰਾਰਥਨਾਵਾਂ ਸੁਣੀਆਂ ਤੇ ਤੁਹਾਨੂੰ ਬਾਹਰ ਬੁਲਾਇਆ।

ਰਾਮਪਾਲ ਨੂੰ ਮਿਲਣ ਪਹੁੰਚੇ ਨਵਜੋਤ ਕੌਰ ਸਿੱਧੂ, ਪੈਰ ਛੁਹੇ ਤੇ ਲਿਆ ਆਸ਼ੀਰਵਾਦ
ਰਾਮਪਾਲ ਨੂੰ ਮਿਲਣ ਪਹੁੰਚੇ ਨਵਜੋਤ ਕੌਰ ਸਿੱਧੂ(Pic Source: spiritualleadersaintrampalji)
tv9-punjabi
| Updated On: 20 May 2026 15:17 PM IST
Share

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ, ਸਤਲੋਕ ਆਸ਼ਰਮ ਦੇ ਮੁਖੀ ਰਾਮਪਾਲ ਨੂੰ ਮਿਲਣ ਲਈ ਪਹੁੰਚੇ। ਰਾਮਪਾਲ 11 ਸਾਲ ਕੈਦ ਕੱਟਣ ਤੋਂ ਬਾਅਦ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ। ਮੁਲਾਕਾਤ ਦੌਰਾਨ, ਡਾ. ਨਵਜੋਤ ਨੇ ਰਾਮਪਾਲ ਦੇ ਪੈਰ ਛੁਹ ਕੇ ਆਸ਼ੀਰਵਾਦ ਲਿਆ।

ਮੁਲਾਕਾਤ ਸੋਸ਼ਲ ਮੀਡੀਆ ‘ਤੇ ਵਾਇਰਲ

ਇਹ ਮੁਲਾਕਾਤ ਰਾਮਪਾਲ ਦੇ ਅਧਿਕਾਰਤ ਸੋਸ਼ਲ ਮੀਡੀਆ ਚੈਨਲ, “spiritualleadersaintrampalji” ‘ਤੇ ਸਾਂਝੀ ਕੀਤੀ ਗਈ। ਵੀਡੀਓ ‘ਚ ਡਾ. ਨਵਜੋਤ ਤੇ ਰਾਮਪਾਲ ਵਿਚਕਾਰ ਇੱਕ ਗੱਲਬਾਤ ਦਿਖਾਈ ਗਈ ਹੈ। ਨਵਜੋਤ ਕੌਰ ਆਪਣੇ ਬਾਰੇ ਦੱਸਦੀ ਹੈ ਕਿ ਮੈਂ ਪਟਿਆਲਾ ਤੋਂ ਡਾ. ਨਵਜੋਤ ਕੌਰ ਸਿੱਧੂ ਹਾਂ। ਮੈਂ ਤੁਹਾਨੂੰ ਜੇਲ੍ਹ ‘ਚ ਮਿਲਣਾ ਚਾਹੁੰਦੀ ਸੀ, ਪਰ ਪਰਮਾਤਮਾ ਨੇ ਮੇਰੀਆਂ ਪ੍ਰਾਰਥਨਾਵਾਂ ਸੁਣੀਆਂ ਤੇ ਤੁਹਾਨੂੰ ਬਾਹਰ ਬੁਲਾਇਆ।

ਰਾਮਪਾਲ ਨੇ ਮੁਸਕਰਾਉਂਦੇ ਹੋਏ ਜਵਾਬ ਦਿੱਤਾ ਕਿ ਤੁਹਾਡੀਆਂ ਦੁਆਵਾਂ ਨੇ ਮੈਨੂੰ ਇੱਥੇ ਲਿਆਂਦਾ ਹੈ। ਤੁਸੀਂ ਸਾਨੂੰ ਮਿਲਣ ਆਉਂਦੇ ਹਨ, ਇਸ ਨਾਲ ਸਾਡਾ ਮਨੋਬਲ ਵੱਧਦਾ ਹੈ।

ਨਵਜੋਤ ਕੌਰ ਨੇ ਕਿਹਾ ਕਿ ਉਹ ਰਾਮਪਾਲ ਤੋਂ ਮਾਰਗਦਰਸ਼ਨ ਲੈਣ ਆਏ ਹਨ। ਉਨ੍ਹਾਂ ਨੇ ਕਿਹਾ ਮੈਂ ਤੁਹਾਡਾ ਆਸ਼ਿਰਵਾਦ ਲੈਣ ਆਈ ਹਾਂ। ਭਗਤੀ ਸਭ ਤੋਂ ਉੱਪਰ ਹੈ ਤੇ ਸੇਵਾ ਵੀ ਇਸ ਦੇ ਨਾਲ-ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਕਹਿ ਦਿੱਤਾ ਸੀ ਕਿ ਚਾਹੇ ਕੋਈ ਗੁੱਸਾ ਕਰੇ ਜਾਂ ਨਾ ਕਰੇ, ਮੈਂ ਤਾਂ ਚਾਹੁੰਦੀ ਹਾਂ ਕਿ ਸੰਤ ਜੀ ਦੇਸ਼ ਦੇ ਪ੍ਰਧਾਨ ਮੰਤਰੀ ਹੋਣ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...