AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Navjot Singh Sidhu Security : ਨਵਜੋਤ ਸਿੰਘ ਸਿੱਧੂ ਦੀ ਘਟੀ ਸੁਰੱਖਿਆ ਤਾਂ ਭੜਕੀ ਪਤਨੀ, ਕਿਹਾ- ਕੁਝ ਹੋਇਆ ਤਾਂ ‘AAP’ ਸਰਕਾਰ ਹੋਵੇਗੀ ਜ਼ਿੰਮੇਵਾਰ

Navjot Singh Sidhu ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਏ ਹਨ। ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਸੀ। ਪਰ ਹੁਣ ਵਾਈ ਪਲੱਸ ਹੋ ਗਿਆ ਹੈ। ਉਨ੍ਹਾਂ ਦੀ ਪਤਨੀ ਮਾਨ ਸਰਕਾਰ ਤੋਂ ਬੇਹੱਦ ਨਾਰਾਜ਼ ਹੈ।

tv9-punjabi
| Updated On: 11 Apr 2023 12:10 PM IST
Share
ਚੰਡੀਗੜ੍ਹ ਨਿਊਜ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) 317 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਰਗੜੇ ਲਾਏ ਹਨ। ਡਾਕਟਰ ਨਵਜੋਤ ਕੌਰ ਨੇ ਪੰਜਾਬ ਪੁਲਿਸ ਦੀ ਮਈ 2022 ਦੀ ਚਿੱਠੀ ਵੀ ਟਵੀਟ ਕੀਤੀ ਹੈ। ਇਸ ਵਿੱਚ ਸਾਫ਼ ਲਿਖਿਆ ਗਿਆ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਜ਼ੈੱਡ ਪਲੱਸ ਸੁਰੱਖਿਆ (Z+ Security) ਮਿਲੀ ਹੋਈ ਹੈ ਅਤੇ ਜੇਲ੍ਹ ਤੋਂ ਰਿਹਾਅ ਹੁੰਦੇ ਹੀ ਉਨ੍ਹਾਂ ਨੂੰ ਇੱਕ ਵਾਰ ਫਿਰ ਉਹੀ ਸੁਰੱਖਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ‘ਆਪ’ ਸਰਕਾਰ ਜ਼ਿੰਮੇਵਾਰ ਹੋਵੇਗੀ।

ਪਹਿਲਾਂ ਵੀ ਘਟਾਈ ਗਈ ਹੈ ਕਈ ਆਗੂਆਂ ਹੈ ਸੁਰੱਖਿਆ

ਇਹ ਦੁੱਖ ਸਿਰਫ਼ ਇੱਕ ਕਾਂਗਰਸੀ ਆਗੂ ਦਾ ਨਹੀਂ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਵਿਜੀਲੈਂਸ ਨੋਟਿਸ ਮਿਲਿਆ ਹੈ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੈ। ਵਿਜੀਲੈਂਸ ਟੀਮ ਨੇ ਉਸ ਨੂੰ ਬੁੱਧਵਾਰ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਬੁਲਾਇਆ ਹੈ। ਹਾਲਾਂਕਿ, ਅਜੇ ਤੱਕ ਉਨ੍ਹਾਂ ਖਿਲਾਫ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਮੁਤਾਬਕ ਵਿਜੀਲੈਂਸ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਟੀਮ ਕੋਲ ਉਨ੍ਹਾਂ ਦੀ ਸਾਰੀ ਜਾਇਦਾਦ ਦਾ ਵੇਰਵਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...