AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM Mann vs Navjot Sidhu: ਨਵੋਜਤ ਕੌਰ ਸਿੱਧੂ ਦਾ ਵੱਡਾ ਦਾਅਵਾ, ‘CM ਭਗਵੰਤ ਮਾਨ ਨੂੰ ਕੁਰਸੀ ਤੋਹਫੇ ‘ਚ ਮਿਲੀ’

ਡਾਕਟਰ ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਮਾਨ ਨੂੰ ਮਿਲੀ ਸੀਐੱਮ ਦੀ ਕੁਰਸੀ ਨੂੰ ਲੈ ਕੇ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਸੀ.ਐਮ ਮਾਨ ਨੂੰ ਇਹ ਕੁਰਸੀ ਨਵਜੋਤ ਸਿੰਘ ਸਿੱਧੂ ਦੀ ਬਦੌਲਤ ਮਿਲੀ ਹੈ।

CM Mann vs Navjot Sidhu: ਨਵੋਜਤ ਕੌਰ ਸਿੱਧੂ ਦਾ ਵੱਡਾ ਦਾਅਵਾ, 'CM ਭਗਵੰਤ ਮਾਨ ਨੂੰ ਕੁਰਸੀ ਤੋਹਫੇ 'ਚ ਮਿਲੀ'
abhishek-thakur
| Updated On: 09 Jun 2023 12:25 PM IST
Share
Navjot Kaur Sidhu on CM Mann: ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਵਿਚਾਲੇ ਵਿਆਹਾਂ ਨੂੰ ਲੈ ਕੇ ਟਵੀਟ ਵਾਰ ਜਾਰੀ ਹੈ। ਜਿਸ ਤੋਂ ਬਾਅਦ ਹੁਣ ਡਾਕਟਰ ਨਵਜੋਤ ਕੌਰ ਨੇ ਇੱਕ ਹੋਰ ਟਵੀਟ ਕੀਤਾ ਹੈ। ਜਿਸ ‘ਚ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਮਿਲੀ ਸੀਐੱਮ ਦੀ ਕੁਰਸੀ ਨੂੰ ਲੈ ਕੇ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਸੀ.ਐਮ ਮਾਨ ਨੂੰ ਇਹ ਕੁਰਸੀ ਨਵਜੋਤ ਸਿੰਘ ਸਿੱਧੂ ਦੀ ਬਦੌਲਤ ਮਿਲੀ ਹੈ।

‘ਕੇਜਰੀਵਾਲ ਨੇ ਸਿੱਧੂ ਨਾਲ ਕੀਤਾ ਸੀ ਸੰਪਰਕ’

ਡਾਕਟਰ ਨਵਜੋਤ ਕੌਰ ਸਿੱਧੂ ਨੇ ਟਵੀਟ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨਾਲ ਮੁਲਾਕਾਤ ਦਾ ਵੀ ਜ਼ਿਕਰ ਕੀਤਾ ਹੈ। ਇਹ ਉਹੀ ਦੌਰ ਸੀ ਜਦੋਂ ਨਵਜੋਤ ਸਿੰਘ ਸਿੱਧੂ ਦੇ ਆਪ ਵਿੱਚ ਸ਼ਾਮਲ ਹੋਣ ਦੀਆਂ ਗੱਲਾਂ ਚੱਲ ਰਹੀਆਂ ਸਨ।

‘ਕੇਜਰੀਵਾਲ ਦੀ ਪਹਿਲੀ ਪਸੰਦ ਸਨ ਸਿੱਧੂ’

ਡਾਕਟਰ ਨਵਜੋਤ ਕੌਰ (Navjot Kaur Sidhu) ਨੇ ਟਵੀਟ ‘ਚ ਕਰ ਕਿਹਾ ਕਿ – ਸੀ.ਐਮ.ਭਗਵੰਤ ਮਾਨ; ਅੱਜ ਮੈਂ ਤੁਹਾਡੇ ਖ਼ਜ਼ਾਨੇ ਵਿੱਚ ਛੁਪਿਆ ਇੱਕ ਰਾਜ਼ ਪ੍ਰਗਟ ਕਰਾਂ। ਤੁਸੀਂ ਜਾਣਦੇ ਹੀ ਹੋਵੋਗੇ ਕਿ ਜਿਸ ਮਾਣ ਵਾਲੀ ਕੁਰਸੀ ‘ਤੇ ਤੁਸੀਂ ਬੈਠੇ ਹੋ, ਉਹ ਤੁਹਾਨੂੰ ਤੁਹਾਡੇ ਵੱਡੇ ਭਰਾ ਨਵਜੋਤ ਸਿੱਧੂ ਨੇ ਤੋਹਫੇ ਵਜੋਂ ਦਿੱਤੀ ਹੈ। ਤੁਹਾਡੇ ਆਪਣੇ ਸਭ ਤੋਂ ਸੀਨੀਅਰ ਨੇਤਾ ਚਾਹੁੰਦੇ ਸਨ ਕਿ ਨਵਜੋਤ ਪੰਜਾਬ ਦੀ ਅਗਵਾਈ ਕਰੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...