AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Jalandhar ਪਹੁੰਚੇ ਨਵਜੋਤ ਸਿੰਘ ਸਿੱਧੂ, ਮਰਹੂਮ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Navjot Singh: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਲੰਧਰ ਪਹੁੰਚੇ। ਇਸ ਦੌਰਾਨ ਨਵੋਜਤ ਸਿੰਘ ਸਿੱਧੂ ਨੇ ਮਰਹੂਮ ਚੌਧਰ ਸੰਤੋਖ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

Jalandhar ਪਹੁੰਚੇ ਨਵਜੋਤ ਸਿੰਘ ਸਿੱਧੂ, ਮਰਹੂਮ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
Jalandhar ਪਹੁੰਚੇ ਨਵਜੋਤ ਸਿੰਘ ਸਿੱਧੂ, ਮਰਹੂਮ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
davinder-kumar-jalandhar
| Updated On: 08 Apr 2023 16:59 PM IST
Share
ਜਲੰਧਰ ਨਿਊਜ਼: ਪੰਜਾਬ ਕਾਂਗਰਸ ਦੇ ਸਾਬਕ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਮਰਹੂਮ ਚੌਧਰ ਸੰਤੋਖ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਲੰਧਰ ਵਿਖੇ ਉਨ੍ਹਾਂ ਦੇ ਘਰ ਪਹੁੰਚੇ ਹਨ। ਬੀਤੇ ਦਿਨੀਂ ਨਵੋਜਤ ਸਿੰਘ ਸਿੱਧੂ ਨੇ ਟਵੀਟ ਕਰ ਦੱਸਿਆ ਸੀ ਕਿ ਉਹ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਘਰ ਜਾਣਗੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।

1 ਅਪ੍ਰੈਲ ਨੂੰ ਜੇਲ੍ਹ ਤੋਂ ਰਿਹਾਅ ਹੋਏ ਸਿੱਧੂ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵੋਜਤ ਸਿੰਘ 1 ਅਪ੍ਰੈਲ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ ਉਹ ਮਰਹੂਮ ਸਿੰਗਰ ਮੂਸੇਵਾਲਾ ਦੇ ਘਰ ਜਾਣਗੇ ਅਤੇ ਉਥੇ ਜਾ ਕੇ ਬੋਲਣਗੇ। ਮੂਸਾ ਪਿੰਡ ਵਿਖੇ ਨਵੋਜਤ ਸਿੰਘ ਸਿੱਧੂ ਨੇ ਸਰਕਾਰ ‘ਤੇ ਨਿਸ਼ਾਨ ਸਾਧੇ।

ਅੰਮ੍ਰਿਤਸਰ ਜਾਣਗੇ ਸਿੱਧੂ

ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਦੱਸਿਆ ਕਿ ਉਹ ਆਪਣੀ ਕਰਮ ਭੂਮੀ ਅੰਮ੍ਰਿਤਸਰ ਜਾਣਗੇ ਅਤੇ ਇਸ ਤੋਂ ਪਹਿਲਾਂ ਉਹ ਮਰਹੂਮ ਚੌਧਰੀ ਸੰਤੋਖ ਚੌਧਰੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕਾਫੀ ਸਰਗਰਮ ਹੋ ਗਏ ਹਨ। ਬੀਤੇ ਦਿਨੀਂ ਦਿੱਲੀ ਦੌਰੇ ਦੌਰਾਨ ਉਨ੍ਹਾਂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਵੀ ਮੁਲਾਕਾਤ ਕੀਤੀ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਂਡ 2024 ਦੀਆਂ ਅਗਾਮੀ ਚੋਣਾਂ ਲਈ ਕੀ ਜ਼ਿੰਮੇਵਾਰੀ ਸੌਂਪੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...