ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Village Badal: ਬਾਦਲ ਪਿੰਡ ਜਾ ਕੇ ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਸਿੰਘ ਬਾਦਲ ਨਾਲ ਸਾਂਝਾ ਕੀਤਾ ਦੁੱਖ

ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਬਦਾਲ ਪਿੰਡ ਪਹੁਚੇ ਅਤੇ ਬਾਦਲ ਪਰਿਵਾਰ ਨਾਲ ਮੁਲਾਕਾਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਦੁੱਖ ਸਾਂਝਾ ਕਰਨ ਪਹੁੰਚੇ।

Follow Us
abhishek-thakur
| Updated On: 30 Apr 2023 18:30 PM
Village Badal: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਬਾਦਲ ਪਿੰਡ ਪਹੁੰਚੇ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਜਤਾਉਣ ਪਹੁੰਚੇ। ਨਵਜੋਤ ਸਿੰਘ ਸਿੱਧੂ ਨੇ ਬਾਦਲ ਪਰਿਵਾਰ ਨੇ ਬੈਠ ਕੇ ਦੁੱਖ ਸਾਂਝਾ ਕੀਤਾ। ਲੱਖ ਸਿਆਸੀ ਵਖਰੇਵੇਂ ਹੋ ਸਕਦੇ ਹਨ, ਸਿਆਸੀ ਮਤਭੇਦ ਹੋ ਸਕਦੇ ਹਨ ਪਰ ਇਨ੍ਹਾਂ ਸਾਰਿਆਂ ਗੱਲ੍ਹਾਂ ਨੂੰ ਪਿੱਛੇ ਛੱਡ ਕੇ ਅੱਜ ਸਿਆਸੀ ਤੌਰ ‘ਤੇ ਨਹੀਂ ਬਲਕਿ ਨਿਜੀ ਤੌਰ ‘ਤੇ ਨਵਜੋਤ ਸਿੰਘ ਸਿੱਧੂ ਕਈ ਹੋਰ ਕਾਂਗਰਸੀ ਆਗੂਆਂ ਨਾਲ ਪਿੰਡ ਬਾਦਲ ਪਹੁੰਚੇ ਹਨ। ਦੱਸ ਦਈਏ ਕਿ 25 ਅਪ੍ਰੈਲ ਨੂੰ ਸੂਬੇ ਦੇ ਸਾਬਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਮੁਹਾਲੀ ਦੇ ਫੋਰਟੀਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।

ਅਖਿਲੇਸ਼ ਯਾਦਵ ਬਾਦਲ ਪਿੰਡ ਪਹੁੰਚ ਕੇ ਹੋਏ ਭਾਵੁਕ

ਬੀਤੇ ਦਿਨੀਂ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੂੰ ਪੰਜਾਬ ਦੇ ਸ੍ਰੀ ਮੁਕਤਸਰ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦੇ ਜੱਦੀ ਪਿੰਡ ਪੁੱਜੇ। ਇਸ ਦੌਰਾਨ ਅਖਿਲੇਸ਼ ਯਾਦਵ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪਰਸ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦੇ ਦੇਹਾਂਤ ‘ਤੇ ਬਾਦਲ ਪਰਿਵਾਰ ਨਾਲ ਮੁਲਾਕਾਤ ਕਰ ਦੁੱਖ ਦਾ ਪ੍ਰਗਟਾਵਾ ਕੀਤਾ।

ਪੀਐੱਮ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਨੇ 25 ਅਪ੍ਰੈਲ ਨੂੰ 95 ਸਾਲਾ ਦੀ ਉਮਰ ਵਿੱਚ ਆਖਰੀ ਸਾਹ ਲਏ। ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM Narendra Modi) ਸਣੇ ਕੇਂਦਰੀ ਮੰਤਰੀਆਂ ਨੇ ਉਨ੍ਹਾਂ ਦੇ ਦੇਹਾਂਤ ਦੁੱਖ ਜਤਾਇਆ। ਪੀਐੱਮ ਮੋਦੀ ਨੇ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਲੀ ਦਿੱਤੀ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਬਾਦਲ ਪੁੱਜੇ ਅਤੇ ਅੰਤਿਮ ਸ਼ਰਧਾਂਜਲੀ ਦਿੱਤੀ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਆਸਤ ਵਿੱਚ ਕਈ ਰਿਕਾਰਡ ਬਣਾਏ ਹਨ। ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਵਿੱਚ ਸੀਐੱਮ ਬਣੇ। ਉਹ ਪੰਜ ਵਾਰ ਪੰਜਾਬ ਦੇ ਮੱਖ ਮੰਤਰੀ ਬਣੇ। ਉਨ੍ਹਾਂ ਨੂੰ ਸਿਆਸਤ ਦਾ ਪਿਤਾਮਾ ਵੀ ਕਿਹਾ ਜਾਂਦਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...