AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਨਵਾਂਸ਼ਹਿਰ: ਗੈਸ ਏਜੰਸੀ ‘ਚ ਪਿਸਤੌਲ ਦੀ ਨੋਕ ‘ਤੇ ਲੁੱਟ, CCTV ‘ਚ ਕੈਦ ਹੋਈ ਵਾਰਦਾਤ

ਇਹ ਪੂਰੀ ਘਟਨਾ ਏਜੰਸੀ 'ਚ ਲੱਗੇ CCTV ਕੈਮਰਿਆਂ 'ਚ ਕੈਦ ਹੋ ਗਈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸੜੋਆ ਚੌਕੀ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।

ਨਵਾਂਸ਼ਹਿਰ: ਗੈਸ ਏਜੰਸੀ 'ਚ ਪਿਸਤੌਲ ਦੀ ਨੋਕ 'ਤੇ ਲੁੱਟ, CCTV 'ਚ ਕੈਦ ਹੋਈ ਵਾਰਦਾਤ
ਨਵਾਂਸ਼ਹਿਰ: ਗੈਸ ਏਜੰਸੀ ‘ਚ ਪਿਸਤੌਲ ਦੀ ਨੋਕ ‘ਤੇ ਲੁੱਟ, CCTV ‘ਚ ਕੈਦ ਹੋਈ ਵਾਰਦਾਤ
shailesh-kumar-shaheed-bhagat-singh-nagar
| Published: 12 Aug 2026 15:08 PM IST
Share

ਨਵਾਂਸ਼ਹਿਰ ਦੇ ਬਲਾਚੌਰ ਦੇ ਬਲਾਕ ਸੜੋਆ ‘ਚ ਭਾਰਤ ਗੈਸ ਏਜੰਸੀ ਦੇ ਦਫ਼ਤਰ ‘ਚ ਪਿਸਤੌਲ ਦੀ ਨੋਕ ‘ਤੇ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਥਿਆਰਬੰਦ ਲੁਟੇਰੇ ਗੈਸ ਏਜੰਸੀ ਦੇ ਦਫ਼ਤਰ ‘ਚ ਦਾਖ਼ਲ ਹੋਏ ਤੇ ਉੱਥੇ ਮੌਜੂਦ ਮਹਿਲਾ ਕਰਮਚਾਰੀ ਨੂੰ ਪਿਸਤੌਲ ਦਿਖਾ ਕੇ ਧਮਕਾਇਆ। ਇਸ ਤੋਂ ਬਾਅਦ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਇਹ ਪੂਰੀ ਘਟਨਾ ਏਜੰਸੀ ‘ਚ ਲੱਗੇ CCTV ਕੈਮਰਿਆਂ ‘ਚ ਕੈਦ ਹੋ ਗਈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸੜੋਆ ਚੌਕੀ ਦੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ CCTV ਫੁਟੇਜ ਦੀ ਕਰ ਰਹੀ ਜਾਂਚ

ਪੁਲਿਸ ਨੇ CCTV ਫੁਟੇਜ ਆਪਣੇ ਕਬਜ਼ੇ ‘ਚ ਲੈ ਲਈ ਹੈ ਤੇ ਇਸ ਦੇ ਆਧਾਰ ‘ਤੇ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਲੁੱਟ ਦੌਰਾਨ ਕਿੰਨੀ ਨਕਦੀ ਜਾਂ ਹੋਰ ਸਮਾਨ ਲਿਜਾਇਆ ਗਿਆ, ਇਸ ਬਾਰੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ CCTV ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈਤੇ ਮੁਲਜ਼ਮਾਂ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Follow Us
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ
ਜਗਤਾਰ ਹਵਾਰਾ ਨੂੰ ਪੈਰੋਲ ਦੀ ਸਿਫ਼ਾਰਿਸ਼, CM ਮਾਨ ਦੀ ਗਵਰਨਰ ਨਾਲ ਮੁਲਾਕਾਤ...
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ
ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ... ਅਮਿਤ ਸ਼ਾਹ ਦਾ ਪਹਿਲਾ ਬਿਆਨ...
ਥਾਰ ਦਾ ਨਸ਼ਾ: ਚੱਲਦੀ ਗੱਡੀ ਦੇ ਫੁੱਟ ਬੋਰਡ 'ਤੇ ਖੜੇ ਹੋ ਕੇ ਬਣਾਇਆ ਵਿਕਟਰੀ ਸਾਈਨ, ਹੁਣ ਲੱਭ ਰਹੀ ਪੁਲਿਸ
ਥਾਰ ਦਾ ਨਸ਼ਾ: ਚੱਲਦੀ ਗੱਡੀ ਦੇ ਫੁੱਟ ਬੋਰਡ 'ਤੇ ਖੜੇ ਹੋ ਕੇ ਬਣਾਇਆ ਵਿਕਟਰੀ ਸਾਈਨ, ਹੁਣ ਲੱਭ ਰਹੀ ਪੁਲਿਸ...
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ
ਝਾਰਖੰਡ ਵਿਦਿਆਰਥੀ ਅੰਦੋਲਨ 'ਤੇ ਸੰਸਦ 'ਚ ਹੰਗਾਮਾ, BJP ਨੇ ਰਾਹੁਲ ਗਾਂਧੀ ਨੂੰ ਘੇਰਿਆ...
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ
ਸੁਪ੍ਰੀਆ ਸੁਲੇ ਦੀ ਧੀ ਦੇ ਰਿਸੈਪਸ਼ਨ ਵਿੱਚ ਪਹੁੰਚੇ ਪੀਐਮ ਮੋਦੀ, ਦਿੱਖਿਆ ਦਿੱਗਜਾਂ ਦਾ ਇੱਕਠ...
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEET ਦਾ ਰਿਜ਼ਲਟ ਦੇਖਣ ਗਿਆ ਨੌਜਵਾਨ 21 ਦਿਨਾਂ ਤੋਂ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ...
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ
SAD-BJP ਗਠਜੋੜ 'ਤੇ ਰਾਣਾ ਗੁਰਜੀਤ ਦਾ ਤੰਜ, ਕਾਂਗਰਸ ਦੀ ਗੁੱਟਬਾਜੀ 'ਤੇ ਵੀ ਕੀਤੇ ਵੱਡੇ ਖੁਲਾਸੇ...
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ
Gadar ਤੋਂ ਬਾਅਦ Batwara 1947 ਲੈ ਕੇ ਆ ਰਹੇ Sunny Deol, TV9 ਨਾਲ ਕੀਤੀ ਖਾਸ ਗੱਲਬਾਤ...
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ
ਸੈਨਿਕਾਂ ਲਈ 1000 ਯੂਨਿਟ ਖੂਨਦਾਨ, ਰਾਜਨਾਥ ਸਿੰਘ ਨੇ ਕੀਤਾ ਪ੍ਰਸ਼ੰਸਾ...