ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Major Road Accident: ਟਰੈਕਟਰ ਟਰਾਲੀ ਪਲਟਣ ਨਾਲ 3 ਮਹਿਲਾਵਾਂ ਦੀ ਮੌਤ, 33 ਜ਼ਖਮੀ, ਸ੍ਰੀ ਖੁਰਾਲਾਗੜ੍ਹ ‘ਚ ਵਾਪਰਿਆ ਭਿਆਨਕ ਸੜਕ ਹਾਦਸਾ

ਦੱਸਿਆ ਜਾ ਰਿਹਾ ਕਿ ਪਿੰਡ ਪਰਾਗਪੁਰ ਤਹਿਸੀਲ ਬਲਾਚੌਰ ਦੀ ਸੰਗਤ ਸ਼੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੀ ਸੀ ਤਾਂ ਉਤਰਾਈ ਤੇ ਬਰੇਕ ਨਹੀਂ ਲੰਗਣ ਕਾਰਨ ਹਾਦਸਾ ਵਾਪਰਿਆ ਹੈ।, ਜਿਸ ਵਿੱਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਤੇ 33 ਜ਼ਖਮੀ ਹੋ ਗਏ। ਹਾਦਸੇ ਵਿੱਚ ਗੰਭੀਰ ਹੋਏ 10 ਲੋਕਾਂ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ।

Major Road Accident: ਟਰੈਕਟਰ ਟਰਾਲੀ ਪਲਟਣ ਨਾਲ 3 ਮਹਿਲਾਵਾਂ ਦੀ ਮੌਤ, 33 ਜ਼ਖਮੀ, ਸ੍ਰੀ ਖੁਰਾਲਾਗੜ੍ਹ 'ਚ ਵਾਪਰਿਆ ਭਿਆਨਕ ਸੜਕ ਹਾਦਸਾ
Follow Us
shailesh-kumar-shaheed-bhagat-singh-nagar
| Updated On: 21 May 2023 19:40 PM IST
ਨਵਾਂਸ਼ਹਿਰ। ਸ਼੍ਰੀ ਚਰਨ ਛੋਹ ਗੰਗਾ ਸ਼੍ਰੀ ਖੁਰਾਲਗੜ੍ਹ ਸਾਹਿਬ ਚ ਫਿਰ ਵਾਪਰਿਆ ਭਿਆਨਕਰ ਹਾਦਸਾ ਟਰੈਕਟਰ ਟਰਾਲੀ ਪਲੱਟਣ ਨਾਲ 3 ਦੀ ਮੌਤ। ਗੜ੍ਹਸ਼ੰਕਰ (Garhshankar) ਦੇ ਸ਼੍ਰੀ ਖੁਰਾਲਗੜ੍ਹ ਸਾਹਿਬ ਨੂੰ ਆਉਂਣ ਵਾਲੀ ਸੰਗਤ ਨਾਲ ਫਿਰ ਵਾਪਰਿਆ ਭਿਆਨਕਰ ਹਾਦਸਾ, ਸੰਗਤਾਂ ਨਾਲ ਭਰੀ ਟਰਾਲੀ ਪਲੱਟਣ ਨਾਲ 3 ਔਰਤਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਇਸ ਹਾਦਸੇ ਵਿੱਚ 33 ਲੋਕ ਜਖਮੀ ਹੋ ਗਏ ਜਿਨ੍ਹਾਂ ਵਿੱਚੋਂ 10 ਗੰਭੀਰ ਲੋਕਾਂ ਨੂੰ ਚੰਡੀਗੜ੍ਹ ਵਿਖੇ ਪੀਜੀਆਈ (PGI) ਰੈਫਰ ਕਰ ਦਿੱਤਾ ਹੈ।

ਬਰੇਕ ਨਾ ਲੱਗਣ ਕਾਰਨ ਵਾਪਰਿਆ ਹਾਦਸਾ

ਦੱਸਿਆ ਜਾ ਰਿਹਾ ਕਿ ਪਿੰਡ ਪਰਾਗਪੁਰ ਤਹਿਸੀਲ ਬਲਾਚੌਰ ਦੀ ਸੰਗਤ ਸ਼੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੀ ਸੀ ਤਾਂ ਉਤਰਾਈ ਤੇ ਬਰੇਕ ਨਹੀਂ ਲੰਗਣ ਕਾਰਨ ਹਾਦਸਾ ਵਾਪਰਿਆ ਹੈ। ਜਿਹਨਾਂ ਚ ਮ੍ਰਿਤਕਾਂ ਦੀ ਪਹਿਚਾਣ ਮਹਿੰਦਰ ਕੋਰ ਪਤਨੀ ਪਿਆਰਾ ਲਾਲ ਉਮਰ 50 ਸਾਲ ਅਤੇ ਭੁਪਿੰਦਰ ਕੋਰ ਪੁੱਤਰੀ ਹਰਬੰਸ ਲਾਲ ਉਮਰ 21 ਸਾਲ ਪਿੰਡ ਪਰਾਗਪੁਰ ਦੇ ਵਜੋਂ ਹੋਈ।

ਵਾਰ ਵਾਰ ਹੁੰਦੇ ਹਨ ਇੱਥੇ ਹਾਦਸੇ

ਇਸ ਮੌਕੇ ਤੇ ਪਿੰਡ ਗੜੀਮਾਨਸੋਵਾਲ ਦੇ ਨੌਜਵਾਨਾਂ ਨੇ ਜਿਥੇ ਵਾਰ ਵਾਰ ਹਾਦਸੇ ਹੋਣ ਲਈ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦੱਸਿਆ ਉਥੇ ਉਨ੍ਹਾਂ ਨੇ ਇਸ ਦੀ ਜਿੰਮੇਵਾਰ ਗੁਰੂ ਘਰ ਦੀਆਂ ਦੋਨੋ ਕਮੇਟੀਆਂ ਨੂੰ ਵੀ ਦਸਿਆ ਅਤੇ ਕਿਹਾ ਕਿ ਅਸੀਂ ਇਲਾਕੇ ਦੀ ਸੰਗਤ ਨੂੰ ਨਾਲ ਲੈਕੇ ਗੁਰੂ ਘਰ ਦੀਆਂ ਕਮੇਟੀਆਂ ਨੂੰ ਇਸ ਪਾਸੇ ਧਿਆਨ ਦੇਣ। ਤਾਂ ਜੋ ਮੁੜ ਐਕਸੀਡੈਂਟ ਨਾ ਹੋਣ। ਵਾਰ ਵਾਰ ਹੋ ਰਹੇ ਹਾਦਸਿਆਂ ਦਾ ਪੱਕਾ ਹੱਲ ਕੀਤਾ ਜਾਵੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...