AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜਲੰਧਰ ‘ਚ NEET ਪੇਪਰ ਲੀਕ ਵਿਰੁੱਧ ਸੜਕਾਂ ‘ਤੇ ਉਤਰੇ ਵਿਦਿਆਰਥੀ, DC ਦਫ਼ਤਰ ਘੇਰਿਆ; ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ

ਪੰਜਾਬ ਵਿੱਚ ਅੱਜ ਸ਼ਨੀਵਾਰ ਨੂੰ ਨੀਟ (NEET) ਪੇਪਰ ਲੀਕ ਮਾਮਲੇ ਨੂੰ ਲੈ ਕੇ ਨੌਜਵਾਨ ਅਤੇ ਵਿਦਿਆਰਥੀ ਵੱਡੇ ਪੱਧਰ 'ਤੇ ਸੜਕਾਂ 'ਤੇ ਉਤਰ ਕੇ ਰੋਸ਼ ਪ੍ਰਦਰਸ਼ਨ ਕਰ ਰਹੇ ਹਨ। ਜਲੰਧਰ ਵਿਖੇ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਵਿਦਿਆਰਥੀ ਡਿਪਟੀ ਕਮਿਸ਼ਨਰ ਦਫ਼ਤਰ ਦਾ ਘੇਰਾਓ ਕਰਨ ਪਹੁੰਚੇ। ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਆਪਣਾ ਆਕਰੋਸ਼ ਜ਼ਾਹਰ ਕਰਦਿਆਂ ਸਾਫ਼ ਕਿਹਾ "ਅਸੀਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੈ ਕੇ ਹੀ ਰਹਾਂਗੇ ਅਤੇ ਉਸ ਤੋਂ ਬਿਨਾਂ ਅਸੀਂ ਬਿਲਕੁਲ ਨਹੀਂ ਹਟਾਂਗੇ।"

ਜਲੰਧਰ 'ਚ NEET ਪੇਪਰ ਲੀਕ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ, DC ਦਫ਼ਤਰ ਘੇਰਿਆ; ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ
davinder-kumar-jalandhar
| Published: 25 Jul 2026 11:41 AM IST
Share

ਪੰਜਾਬ ਵਿੱਚ ਅੱਜ ਸ਼ਨੀਵਾਰ ਨੂੰ ਨੀਟ (NEET) ਪੇਪਰ ਲੀਕ ਮਾਮਲੇ ਨੂੰ ਲੈ ਕੇ ਨੌਜਵਾਨ ਅਤੇ ਵਿਦਿਆਰਥੀ ਵੱਡੇ ਪੱਧਰ ‘ਤੇ ਸੜਕਾਂ ‘ਤੇ ਉਤਰ ਕੇ ਰੋਸ਼ ਪ੍ਰਦਰਸ਼ਨ ਕਰ ਰਹੇ ਹਨ। ਜਲੰਧਰ ਵਿਖੇ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਵਿਦਿਆਰਥੀ ਡਿਪਟੀ ਕਮਿਸ਼ਨਰ ਦਫ਼ਤਰ ਦਾ ਘੇਰਾਓ ਕਰਨ ਪਹੁੰਚੇ। ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਆਪਣਾ ਆਕਰੋਸ਼ ਜ਼ਾਹਰ ਕਰਦਿਆਂ ਸਾਫ਼ ਕਿਹਾ “ਅਸੀਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੈ ਕੇ ਹੀ ਰਹਾਂਗੇ ਅਤੇ ਉਸ ਤੋਂ ਬਿਨਾਂ ਅਸੀਂ ਬਿਲਕੁਲ ਨਹੀਂ ਹਟਾਂਗੇ।” ਦੂਜੇ ਪਾਸੇ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਮੁੱਖ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ 27 ਜੁਲਾਈ ਨੂੰ ਇਨ੍ਹਾਂ ਵਿਦਿਆਰਥੀਆਂ ਦੇ ਸਮਰਥਨ ਵਿੱਚ ਦਿੱਲੀ ਵੱਲ ਕੂਚ ਕਰਨਗੀਆਂ।

ਡੀਸੀ ਦਫ਼ਤਰ ਦੇ ਬਾਹਰ ਚੌਕਸ ਪੁਲਿਸ ਅਤੇ ਸਖ਼ਤ ਬੈਰੀਕੇਡਿੰਗ

ਵਿਦਿਆਰਥੀਆਂ ਦੇ ਇਸ ਤਿੱਖੇ ਪ੍ਰਦਰਸ਼ਨ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਆ ਗਏ ਹਨ। ਡੀਸੀ ਕੰਪਲੈਕਸ ਦੇ ਆਸ-ਪਾਸ ਸੁਰੱਖਿਆ ਦੇੜ੍ਹ ਕਰ ਦਿੱਤੀ ਗਈ ਹੈ ਤਾਂ ਜੋ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੇ ਅਤੇ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਪੁਲਿਸ ਪ੍ਰਸ਼ਾਸਨ ਵੱਲੋਂ ਵੀ ਆਪਣੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡੀਸੀ ਦਫ਼ਤਰ ਵੱਲ ਜਾਣ ਵਾਲੇ ਸਾਰੇ ਮੁੱਖ ਮਾਰਗਾਂ ਅਤੇ ਰਸਤਿਆਂ ‘ਤੇ ਮਜ਼ਬੂਤ ਬੈਰੀਕੇਡਿੰਗ ਕੀਤੀ ਗਈ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਭਾਰੀ ਪੁਲਿਸ ਨਫ਼ਰੀ ਤੈਨਾਤ ਕੀਤੀ ਗਈ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਪ੍ਰਦਰਸ਼ਨਕਾਰੀ ਨੌਜਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹਨ, ਪਰ ਸ਼ਹਿਰ ਦੀ ਸ਼ਾਂਤੀ, ਅਮਨ-ਕਾਨੂੰਨ ਅਤੇ ਆਵਾਜਾਈ ਵਿਵਸਥਾ ਨੂੰ ਕਿਸੇ ਵੀ ਕੀਮਤ ‘ਤੇ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...