AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈਸ ‘ਚ ਹਾਦਸਾ, ਸਟੀਲ ਪੈਨਲ ਯਾਤਰੀਆਂ ‘ਤੇ ਡਿੱਗਿਆ, 2 ਜ਼ਖਮੀ

ਨਵੀਂ ਦਿੱਲੀ-ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਵਿੱਚ ਹਾਦਸਾ ਵਾਪਰੀਆ। ਟ੍ਰੇਨ ਦੀ C-13 ਕੋਚ 'ਚ ਸੀਟ ਨੰਬਰ 21 'ਤੇ ਬੈਠੀ ਇਕ ਔਰਤ ਆਪਣੀ ਸੀਟ ਤੋਂ ਉੱਠੀ ਅਤੇ ਟਾਇਲਟ ਵੱਲ ਜਾਣ ਲਈ ਕੋਚ ਦਾ ਦਰਵਾਜ਼ਾ ਖੋਲ੍ਹਿਆ। ਇਸ ਦੌਰਾਨ ਦਰਵਾਜ਼ੇ ਦੇ ਉੱਪਰ ਵਾਲਾ ਵੱਡਾ ਸਟੀਲ ਪੈਨਲ ਹੇਠਾਂ ਡਿੱਗ ਗਿਆ। ਇਹ ਪੈਨਲ ਸਿੱਧਾ ਸੀਟ ਨੰਬਰ 2-3 'ਤੇ ਬੈਠੇ ਦੋ ਯਾਤਰੀਆਂ 'ਤੇ ਡਿੱਗਿਆ।

ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈਸ 'ਚ ਹਾਦਸਾ, ਸਟੀਲ ਪੈਨਲ ਯਾਤਰੀਆਂ 'ਤੇ ਡਿੱਗਿਆ, 2 ਜ਼ਖਮੀ
abhishek-thakur
| Published: 17 Sep 2023 13:08 PM IST
Share
ਨਵੀਂ ਦਿੱਲੀ-ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਸ਼ਨੀਵਾਰ ਨੂੰ ਫਿਰ ਵਿਵਾਦਾਂ ‘ਚ ਆ ਗਈ। ਟ੍ਰੇਨ ‘ਚ ਸਵਾਰ 2 ਯਾਤਰੀ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਗੁੱਸੇ ‘ਚ ਆਏ ਯਾਤਰੀਆਂ ਦੀ ਰੇਲ ਕਰਮਚਾਰੀਆਂ ਨਾਲ ਬਹਿਸ ਹੋ ਗਈ। ਅਖਿਰ ਵਿੱਚ ਰੇਲਵੇ ਕਰਮਚਾਰੀਆਂ ਨੇ ਯਾਤਰੀਆਂ ਦਾ ਗੁੱਸਾ ਸ਼ਾਂਤ ਕਰਵਾਈਆ। ਮਿਲੀ ਜਾਣਕਾਰੀ ਮੁਤਾਬਕ ਸ਼ਤਾਬਦੀ ਐਕਸਪ੍ਰੈਸ ਸ਼ਨੀਵਾਰ ਨੂੰ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਈ ਸੀ। ਇਸ ਦੌਰਾਨ C-13 ਕੋਚ ‘ਚ ਸੀਟ ਨੰਬਰ 21 ‘ਤੇ ਬੈਠੀ ਇਕ ਔਰਤ ਆਪਣੀ ਸੀਟ ਤੋਂ ਉੱਠੀ ਅਤੇ ਟਾਇਲਟ ਵੱਲ ਜਾਣ ਲਈ ਕੋਚ ਦਾ ਦਰਵਾਜ਼ਾ ਖੋਲ੍ਹਿਆ। ਇਸ ਦੌਰਾਨ ਦਰਵਾਜ਼ੇ ਦੇ ਉੱਪਰ ਵਾਲਾ ਵੱਡਾ ਸਟੀਲ ਪੈਨਲ ਹੇਠਾਂ ਡਿੱਗ ਗਿਆ। ਇਹ ਪੈਨਲ ਸਿੱਧਾ ਸੀਟ ਨੰਬਰ 2-3 ‘ਤੇ ਬੈਠੇ ਦੋ ਯਾਤਰੀਆਂ ‘ਤੇ ਡਿੱਗਿਆ। ਖੁਸ਼ਕਿਸਮਤੀ ਇਹ ਰਹੀ ਕਿ ਪੈਨਲ ਯਾਤਰੀਆਂ ਦੇ ਸਿਰ ‘ਤੇ ਨਹੀਂ ਡਿੱਗਿਆ ਅਤੇ ਉਹ ਗੰਭੀਰ ਜ਼ਖਮੀ ਹੋਣ ਤੋਂ ਬਚ ਗਏ। ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਯਾਤਰੀ ਗੁੱਸੇ ‘ਚ ਆ ਗਏ।

ਕੋਚ ਦੀ ਹਾਲਤ ਖਰਾਬ

ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਐਕਸਪ੍ਰੈਸ ਭਾਵੇਂ ਵੀਆਈਪੀ ਟ੍ਰੇਨ ਵਜੋਂ ਰਜਿਸਟਰਡ ਹੈ ਪਰ ਇਸ ਦੇ ਡੱਬਿਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਰੇਲਵੇ ਇਸ ਦੇ ਰੱਖ-ਰਖਾਅ ਵੱਲ ਕੋਈ ਖਾਸ ਧਿਆਨ ਨਹੀਂ ਦੇ ਰਿਹਾ ਹੈ। ਜਿਸ ਕਾਰਨ ਇਸ ਰੇਲ ਗੱਡੀ ਦੇ ਯਾਤਰੀਆਂ ਨੂੰ ਹਰ ਰੋਜ਼ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

9-10 ਸਤੰਬਰ ਨੂੰ ਕੋਚ ਦੀਆਂ ਲਾਈਟਾਂ ਹੋਈ ਸੀ ਬੰਦ

ਇਸ ਤੋਂ ਪਹਿਲਾਂ ਵੀ ਇਹ ਗੱਡੀ ਵਿਵਾਦਾਂ ਵਿੱਚ ਘਿਰ ਚੁੱਕੀ ਹੈ। ਹਾਲ ਹੀ ‘ਚ 9-10 ਸਤੰਬਰ ਨੂੰ ਇਸ ਟ੍ਰੇਨ ‘ਚ ਬਿਜਲੀ ਖਰਾਬ ਹੋਣ ‘ਤੇ ਯਾਤਰੀ ਭੜਕ ਗਏ ਸਨ। 10 ਸਤੰਬਰ ਨੂੰ ਯਾਤਰੀਆਂ ਨੂੰ ਕਾਫੀ ਦੇਰ ਤੱਕ ਹਨੇਰੇ ਵਿੱਚ ਬੈਠਣਾ ਪਿਆ। 9 ਸਤੰਬਰ ਨੂੰ ਅੰਮ੍ਰਿਤਸਰ-ਦਿੱਲੀ ਵਿਚਾਲੇ ਸਫਰ ਦੌਰਾਨ C3 ਕੋਚ ‘ਚ ਲਾਈਟਾਂ ਅਤੇ ਏਸੀ ਨਾ ਹੋਣ ‘ਤੇ ਯਾਤਰੀ ਗੁੱਸੇ ‘ਚ ਆ ਗਏ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...