ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਪੰਜਾਬ ‘ਚ NHAI ਨੂੰ 15 ਪ੍ਰੋਜੈਕਟਾਂ ਲਈ ਜ਼ਮੀਨ ਦੀ ਲੋੜ, 37 ਹੋਰ ਸਕੀਮਾਂ ‘ਤੇ ਚੱਲ ਰਿਹਾ ਕੰਮ

NHAI ਨੂੰ ਪੰਜਾਬ ਵਿੱਚ 15 ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ 103 ਕਿਲੋਮੀਟਰ ਜ਼ਮੀਨ ਦੀ ਲੋੜ ਹੈ। ਇੰਨਾ ਹੀ ਨਹੀਂ ਕਿਸਾਨਾਂ ਦੇ ਰੋਸ ਕਾਰਨ ਅੰਮ੍ਰਿਤਸਰ ਕਟੜਾ ਐਕਸਪ੍ਰੈਸ ਵੇਅ ਦੇ ਤਿੰਨ ਛੋਟੇ ਹਿੱਸਿਆਂ ਦਾ ਕੰਮ ਵੀ ਠੱਪ ਹੈ। ਇਸ ਦੇ ਲਈ NHAI ਤਰਫੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਉਮੀਦ ਹੈ ਕਿ ਇਹ ਪ੍ਰੋਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ।

ਪੰਜਾਬ ‘ਚ NHAI ਨੂੰ 15 ਪ੍ਰੋਜੈਕਟਾਂ ਲਈ ਜ਼ਮੀਨ ਦੀ ਲੋੜ, 37 ਹੋਰ ਸਕੀਮਾਂ ‘ਤੇ ਚੱਲ ਰਿਹਾ ਕੰਮ
Follow Us
tv9-punjabi
| Updated On: 03 Jan 2025 16:34 PM

ਪੰਜਾਬ ਵਿੱਚ ਸੜਕੀ ਨੈੱਟਵਰਕ ਲਈ ਨੈਸ਼ਨਲ ਹਾਈਵੇਅ ਅਥਾਰਟੀ (NHAI) ਨੂੰ ਸੂਬੇ ਵਿੱਚ 15 ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ 103 ਕਿਲੋਮੀਟਰ ਜ਼ਮੀਨ ਦੀ ਲੋੜ ਹੈ। ਇੰਨਾ ਹੀ ਨਹੀਂ ਕਿਸਾਨਾਂ ਦੇ ਰੋਸ ਕਾਰਨ ਅੰਮ੍ਰਿਤਸਰ ਕਟੜਾ ਐਕਸਪ੍ਰੈਸ ਵੇਅ ਦੇ ਤਿੰਨ ਛੋਟੇ ਹਿੱਸਿਆਂ ਦਾ ਕੰਮ ਵੀ ਠੱਪ ਹੈ। ਇਸ ਦੇ ਲਈ NHAI ਤਰਫੋਂ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਉਮੀਦ ਹੈ ਕਿ ਇਹ ਪ੍ਰੋਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ।

1344 ਕਿਲੋਮੀਟਰ ਲੰਬੇ ਪ੍ਰੋਜੈਕਟਾਂ ‘ਤੇ ਚੱਲ ਰਿਹਾ ਕੰਮ

ਇਸ ਸਮੇਂ ਪੰਜਾਬ ਵਿੱਚ 1,344 ਕਿਲੋਮੀਟਰ ਦੇ 37 ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਕਈ ਪ੍ਰਾਜੈਕਟ ਜ਼ਮੀਨ ਦੀ ਘਾਟ ਤੇ ਕਿਸਾਨਾਂ ਦੇ ਵਿਰੋਧ ਕਾਰਨ ਰੁਕੇ ਹੋਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਸਪੱਸ਼ਟ ਕਰ ਚੁੱਕੇ ਹਨ ਕਿ ਰਾਜ ਸਰਕਾਰ ਹਾਈਵੇ ਪ੍ਰਾਜੈਕਟ ਲਈ ਜ਼ਮੀਨ ਨਹੀਂ ਦੇਵੇਗੀ। ਅਜਿਹੇ ਸੂਬਿਆਂ ਤੋਂ ਪ੍ਰਾਜੈਕਟ ਵਾਪਸ ਲਏ ਜਾਣਗੇ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਤਕਾਲੀ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਡੀਜੀਪੀ ਅਨੁਰਾਗ ਵਰਮਾ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ NHAI ਨੂੰ 94 ਫੀਸਦੀ ਜ਼ਮੀਨ ਮੁਹੱਈਆ ਕਰਵਾ ਦਿੱਤੀ।

ਇਨ੍ਹਾਂ ਪ੍ਰਾਜੈਕਟਾਂ ਲਈ ਜ਼ਮੀਨ ਦੀ ਲੋੜ

NHAI ਨੂੰ ਆਪਣੇ ਪ੍ਰੋਜੈਕਟ ਲਈ ਜ਼ਮੀਨ ਦੀ ਲੋੜ ਹੈ। ਇਨ੍ਹਾਂ ਵਿੱਚ ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈਸ ਵੇਅ, ਬਿਆਸ ਡੇਰਾ ਬਾਬਾ ਨਾਨਕ, ਅੰਮ੍ਰਿਤਸਰ, ਅਬੋਹਰ, ਫਾਜ਼ਿਲਕਾ, ਅੰਮ੍ਰਿਤਸਰ ਬਾਈਪਾਸ, ਮੋਗਾ, ਬਾਜਾਖਾਨਾ, ਅੰਮ੍ਰਿਤਸਰ ਬਠਿੰਡਾ, ਦੱਖਣੀ ਲੁਧਿਆਣਾ ਬਾਈਪਾਸ, ਲੁਧਿਆਣਾ ਬਠਿੰਡਾ, ਲੁਧਿਆਣਾ ਰੋਪੜ ਰੋਡ ਲਈ ਜ਼ਮੀਨ ਦੀ ਲੋੜ ਹੈ। ਹਾਲਾਂਕਿ ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੀ ਜ਼ਮੀਨ ਹੋਰਨਾਂ ਥਾਵਾਂ ਦੇ ਮੁਕਾਬਲੇ ਕਾਫੀ ਉਪਜਾਊ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੀ ਧਰਤੀ ਦੀ ਤੁਲਨਾ ਦੂਜੇ ਸੂਬਿਆਂ ਦੀ ਜ਼ਮੀਨ ਨਾਲ ਨਹੀਂ ਕੀਤੀ ਜਾਣੀ ਚਾਹੀਦੀ। ਇਸ ਦੇ ਨਾਲ ਹੀ ਜ਼ਮੀਨ ਦੇ ਵਾਜਬ ਰੇਟ ਦਿੱਤੇ ਜਾਣ।

Saif Ali Khan case: ਡਿਸਚਾਰਜ ਹੋਣ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ ਸੈਫ ਅਲੀ ਖਾਨ
Saif Ali Khan case: ਡਿਸਚਾਰਜ ਹੋਣ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ ਸੈਫ ਅਲੀ ਖਾਨ...
Kolkata RG Kar Hospital ਮਾਮਲੇ ਵਿੱਚ ਵੱਡਾ ਫੈਸਲਾ, ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ
Kolkata RG Kar Hospital ਮਾਮਲੇ ਵਿੱਚ ਵੱਡਾ ਫੈਸਲਾ, ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ...
ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਦਲਜੀਤ ਚੀਮਾ ਨੇ ਦੱਸਿਆ ਚੋਣਾਂ ਲਈ ਕੀ ਹੈ ਪਲਾਨ ?
ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਦਲਜੀਤ ਚੀਮਾ ਨੇ ਦੱਸਿਆ ਚੋਣਾਂ ਲਈ ਕੀ ਹੈ ਪਲਾਨ ?...
ਕਿਸਾਨ ਆਗੂ ਜਗਜੀਤ ਡੱਲੇਵਾਲ ਡਾਕਟਰੀ ਮਦਦ ਲੈਣ ਲਈ ਤਿਆਰ ਪਰ ਰੱਖੀ ਵੱਡੀ ਸ਼ਰਤ!
ਕਿਸਾਨ ਆਗੂ ਜਗਜੀਤ ਡੱਲੇਵਾਲ ਡਾਕਟਰੀ ਮਦਦ ਲੈਣ ਲਈ ਤਿਆਰ ਪਰ ਰੱਖੀ ਵੱਡੀ ਸ਼ਰਤ!...
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...