ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

NIA ਨੇ ਅੱਤਵਾਦੀ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ: ਈਮੇਲ-WhatsApp ਦੇ ਸਕੋਗੇ ਜਾਣਕਾਰੀ; ਬੰਬ ਧਮਾਕੇ ਦਾ ਹੈ ਮਾਸਟਰਮਾਈਂਡ

NIA ਨੇ ਅੱਤਵਾਦੀ ਹੈਪੀ ਪਾਸੀਆ 'ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਰੱਖਿਆ ਹੈ। ਹੈਪੀ ਪਾਸੀਆ ਚੰਡੀਗੜ੍ਹ ਵਿੱਚ ਤੇ ਪੰਜਾਬ ਦੇ ਥਾਣਿਆਂ 'ਤੇ ਹੋਏ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਹੈ। ਇਸ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਲਈ ਨੰਬਰ ਜਾਰੀ ਕੀਤੇ ਗਏ ਹਨ।

NIA ਨੇ ਅੱਤਵਾਦੀ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ: ਈਮੇਲ-WhatsApp ਦੇ ਸਕੋਗੇ ਜਾਣਕਾਰੀ; ਬੰਬ ਧਮਾਕੇ ਦਾ ਹੈ ਮਾਸਟਰਮਾਈਂਡ
Follow Us
lalit-sharma
| Updated On: 08 Jan 2025 11:07 AM

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਵਿਦੇਸ਼ ‘ਚ ਲੁਕੇ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਰੱਖਿਆ ਹੈ। ਲੋਕ ਟੈਲੀਫੋਨ, ਵਟਸਐਪ ਅਤੇ ਈਮੇਲ ਰਾਹੀਂ NIA ਨੂੰ ਜਾਣਕਾਰੀ ਦੇ ਸਕਣਗੇ। ਦੱਸ ਦਈਏ ਕਿ ਹੈਪੀ ਪਾਸੀਆ ਚੰਡੀਗੜ੍ਹ ਵਿੱਚ ਤੇ ਪੰਜਾਬ ਦੇ ਥਾਣਿਆਂ ‘ਤੇ ਹੋਏ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਹੈ।

ਇਸ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਲਈ ਨੰਬਰ ਜਾਰੀ ਕੀਤੇ ਗਏ ਹਨ। ਹਾਲ ਹੀ ‘ਚ ਚੰਡੀਗੜ੍ਹ ‘ਚ ਇੱਕ ਬੰਗਲੇ ‘ਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ‘ਚ NIA ਨੇ ਅੱਤਵਾਦੀ ਹੈਪੀ ਪਾਸੀਆ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਸਬੰਧੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਅਰਜ਼ੀ ‘ਤੇ 9 ਜਨਵਰੀ ਨੂੰ ਫੈਸਲਾ ਲਿਆ ਜਾਵੇਗਾ।

11 ਸਤੰਬਰ 2024 ਨੂੰ ਕੋਠੀ ‘ਤੇ ਹੋਇਆ ਸੀ ਹਮਲਾ

ਪਿਛਲੇ ਸਾਲ 11 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ਨੰਬਰ 575 ‘ਤੇ ਗ੍ਰਨੇਡ ਹਮਲਾ ਹੋਇਆ ਸੀ। ਇੱਥੇ ਰੋਹਨ ਅਤੇ ਵਿਸ਼ਾਲ ਮਸੀਹ ਨਾਂ ਦੇ ਦੋ ਨੌਜਵਾਨ ਹੈਂਡ ਗ੍ਰੇਨੇਡ ਸੁੱਟ ਕੇ ਭੱਜ ਗਏ। ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੇ ਇੰਟਰਨੈੱਟ ਮੀਡੀਆ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਹੈਪੀ ਪਾਸੀਆ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਦੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਹੈ। ਉਸ ਦੇ ਜ਼ਰੀਏ ਹੀ ਇਸ ਹਮਲੇ ਦੇ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ।

24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਤੇ ਡਿਪਟੀ ਮੇਅਰ ਦੀ ਚੋਣ , ਜਾਣੋ ਇਸ ਵਾਰ ਕਿਸ ਤਰ੍ਹਾਂ ਦਾ ਹੈ ਮਾਹੌਲ
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਤੇ ਡਿਪਟੀ ਮੇਅਰ ਦੀ ਚੋਣ , ਜਾਣੋ ਇਸ ਵਾਰ ਕਿਸ ਤਰ੍ਹਾਂ ਦਾ ਹੈ ਮਾਹੌਲ...
ਬੱਸ ਮੁਲਾਜ਼ਮਾਂ ਦੀ ਹੜਤਾਲ ਖ਼ਤਮ, CM ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ ਅਗਲਾ ਫੈਸਲਾ
ਬੱਸ ਮੁਲਾਜ਼ਮਾਂ ਦੀ ਹੜਤਾਲ ਖ਼ਤਮ, CM ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ ਅਗਲਾ ਫੈਸਲਾ...
ਤਰਨਤਾਰਨ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਨਜਾਇਜ਼ ਹਥਿਆਰ ਬਰਾਮਦ
ਤਰਨਤਾਰਨ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਨਜਾਇਜ਼ ਹਥਿਆਰ ਬਰਾਮਦ...
ਰਮੇਸ਼ ਬਿਧੂੜੀ ਦੇ ਬਿਆਨ 'ਤੇ ਰੋ ਪਏ ਦਿੱਲੀ CM ਆਤਿਸ਼ੀ
ਰਮੇਸ਼ ਬਿਧੂੜੀ ਦੇ ਬਿਆਨ 'ਤੇ ਰੋ ਪਏ ਦਿੱਲੀ CM ਆਤਿਸ਼ੀ...
ਵਿਜੇ ਸਾਂਪਲਾ ਦਾ ਵੱਡਾ ਦਾਅਵਾ - 'ਦਿੱਲੀ 'ਚ ਪੂਰੇ ਬਹੁਮਤ ਨਾਲ ਬਣੇਗੀ ਭਾਜਪਾ ਸਰਕਾਰ
ਵਿਜੇ ਸਾਂਪਲਾ ਦਾ ਵੱਡਾ ਦਾਅਵਾ - 'ਦਿੱਲੀ 'ਚ ਪੂਰੇ ਬਹੁਮਤ ਨਾਲ ਬਣੇਗੀ ਭਾਜਪਾ ਸਰਕਾਰ...
ਇੱਕ ਸ਼ਖਸ ਜਿਹੜਾ ਵਾਰ-ਵਾਰ ਬੰਦ ਕਰ ਦਿੰਦਾ ਹੈ ਸ਼ਿਮਲਾ-ਧਰਮਸ਼ਾਲਾ ਹਾਈਵੇਅ, ਜਾਣੋ ਬਗਾਵਤ ਦਾ ਕੀ ਹੈ ਕਾਰਨ!
ਇੱਕ ਸ਼ਖਸ ਜਿਹੜਾ ਵਾਰ-ਵਾਰ ਬੰਦ ਕਰ ਦਿੰਦਾ ਹੈ ਸ਼ਿਮਲਾ-ਧਰਮਸ਼ਾਲਾ ਹਾਈਵੇਅ, ਜਾਣੋ ਬਗਾਵਤ ਦਾ ਕੀ ਹੈ ਕਾਰਨ!...
ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਸਕਦਾ ਹੈ, ਅਸੀਂ ਜੋ ਗਵਾਇਆ, ਉਹ ਵਾਪਸ ਲਵਾਂਗੇ : ਅਮਿਤ ਸ਼ਾਹ
ਕਸ਼ਮੀਰ ਦਾ ਨਾਂ ਕਸ਼ਿਅਪ ਦੇ ਨਾਂ ਤੇ ਹੋ ਸਕਦਾ ਹੈ, ਅਸੀਂ ਜੋ ਗਵਾਇਆ, ਉਹ ਵਾਪਸ ਲਵਾਂਗੇ : ਅਮਿਤ ਸ਼ਾਹ...
PM ਮੋਦੀ ਨੇ ਗਾਇਕ ਦਿਲਜੀਤ ਦੋਸਾਂਝ ਨਾਲ ਕੀਤੀ ਮੁਲਾਕਾਤ, ਕਿਹਾ ਨਵੇਂ ਸਾਲ ਦੀ ਸ਼ਾਨਦਾਰ ਸ਼ੁਰੂਆਤ
PM ਮੋਦੀ ਨੇ ਗਾਇਕ ਦਿਲਜੀਤ ਦੋਸਾਂਝ ਨਾਲ ਕੀਤੀ ਮੁਲਾਕਾਤ, ਕਿਹਾ ਨਵੇਂ ਸਾਲ ਦੀ ਸ਼ਾਨਦਾਰ ਸ਼ੁਰੂਆਤ...
ਇਹਨਾਂ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਕੀਤਾ ਐਲਾਨ
ਇਹਨਾਂ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਕੀਤਾ ਐਲਾਨ...