AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal ਦੇ 5 ਸਾਥੀਆਂ ਤੇ NSA, ISI ਨੇ ਕੀਤੀ ਸੀ ਫੰਡਿੰਗ, ਬੁਲੇਟਪਰੂਫ ਜੈਕਟਾਂ-ਰਾਈਫਲਾਂ ਬਰਾਮਦ: Punjab Police

Amritpal Singh: ਅੰਮ੍ਰਿਤਪਾਲ ਸਿੰਘ ਦੇ ਪੰਜ ਸਾਥੀਆਂ 'ਤੇ NSA ਲਗਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਪੰਜਾਬ ਦੇ ਆਈਜੀਪੀ ਸੁਖਚੈਨ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਕਈ ਹੋਰ ਵੱਡੇ ਖੁਲਾਸੇ ਕੀਤੇ ਹਨ।

Amritpal ਦੇ 5 ਸਾਥੀਆਂ ਤੇ NSA, ISI ਨੇ ਕੀਤੀ ਸੀ ਫੰਡਿੰਗ, ਬੁਲੇਟਪਰੂਫ ਜੈਕਟਾਂ-ਰਾਈਫਲਾਂ ਬਰਾਮਦ: Punjab Police
tv9-punjabi
| Updated On: 20 Mar 2023 17:19 PM IST
Share
Amritpal Singh: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਦਾ ਸਰਚ ਆਪ੍ਰੇਸ਼ਨ ਜਾਰੀ ਹੈ। ਇਸ ਦੌਰਾਨ ਪੰਜਾਬ ਪੁਲਿਸ ਦੇ ਆਈਜੀਪੀ ਸੁਖਚੈਨ ਸਿੰਘ (IG Sukhchain Singh) ਨੇ ਪ੍ਰੈਸ ਕਾਨਫਰੰਸ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ। ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਚਾਰ ਸਾਥੀਆਂ ‘ਤੇ NSA ਲਗਾ ਦਿੱਤਾ ਗਿਆ ਹੈ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉੱਥੇ ਹੀ ਉਸਦੇ ਚਾਚੇ ਦੇ ਖਿਲਾਫ ਵੀ NSA ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਨੂੰ ਵੀ ਅਸਾਮ ਜੇਲ੍ਹ ਭੇਜ ਦਿੱਤਾ ਗਿਆ ਹੈ। ਆਈਜੀਪੀ ਨੇ ਸ਼ੱਕ ਜ਼ਾਹਰ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਦੀ ਆਈਐਸਆਈ ਦਾ ਸਮਰਥਨ ਹਾਸਲ ਹੈ ਅਤੇ ਇਸ ਐਂਗਲ ਦੀ ਜਾਂਚ ਕੀਤੀ ਜਾ ਰਹੀ ਹੈ।

‘ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਦੀ ISI ਦਾ ਸਮਰਥਨ’

ਪੰਜਾਬ ਦੇ ਆਈਜੀਪੀ ਨੇ ਸ਼ੱਕ ਜ਼ਾਹਰ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਦੀ ਆਈਐਸਆਈ ਦਾ ਸਮਰਥਨ ਹਾਸਲ ਹੈ ਅਤੇ ਇਸ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ੀ ਫੰਡਿੰਗ ਵੀ ਕੀਤੀ ਜਾ ਰਹੀ ਸੀ। ਉਸ ਦੇ ਘਰੋਂ ਬੁਲੇਟਪਰੂਫ ਜੈਕਟਾਂ, ਰਾਈਫਲਾਂ ਬਰਾਮਦ ਹੋਈਆਂ ਹਨ। ਉਸ ਦੇ ਘਰ ਦੇ ਦਰਵਾਜ਼ੇ ‘ਤੇ AKF ਲਿਖਿਆ ਹੋਇਆ ਮਿਲਿਆ, ਜਿਸ ਦਾ ਮਤਲਬ ਹੈ ਕਿ ਉਹ ‘ਆਨੰਦਪੁਰ ਖਾਲਸਾ ਫੌਜ’ ਨਾਂ ਦੀ ਜੱਥੇਬੰਦੀ ਬਣਾਉਣ ਦੀ ਕੋਸ਼ਿਸ਼ ਵਿੱਚ ਸੀ।

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ 114 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 42 ਘੰਟੇ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਇਸ ਦੌਰਾਨ ਉਸ ਦੇ ਚਾਚਾ ਅਤੇ ਡਰਾਈਵਰ ਨੇ ਐਤਵਾਰ ਰਾਤ ਸਰੇਂਡਰ ਕਰ ਦਿੱਤਾ, ਜਿੱਥੋਂ ਉਸ ਦੇ ਚਾਚੇ ਨੂੰ ਸੁਰੱਖਿਆ ਪੱਖੋਂ ਅਸਾਮ ਜੇਲ੍ਹ ਭੇਜ ਦਿੱਤਾ ਗਿਆ ਹੈ। ਅਸਾਮ ਵਿੱਚ ਬੰਦ ਅੰਮ੍ਰਿਤਪਾਲ ਦੇ ਸਾਥੀਆਂ ਵਿੱਚ ਦਲਜੀਤ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਭੁਖਨਵਾਲਾ ਅਤੇ ਭਗਵੰਤ ਸਿੰਘ ਡਿਬਰੂਗੜ੍ਹ, ਸ਼ਾਮਲ ਹਨ। ਹੁਣ ਤੱਕ ਅੰਮ੍ਰਿਤਪਾਲ ਦੇ 114 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ‘ਚੋਂ ਐਤਵਾਰ ਨੂੰ 34 ਅਤੇ ਆਪਰੇਸ਼ਨ ਦੇ ਪਹਿਲੇ ਦਿਨ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਪਿਸਤੌਲ, ਰਾਈਫਲ ਅਤੇ ਤਲਵਾਰਾਂ ਬਰਾਮਦ ਕੀਤੀਆਂ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...