AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Vaisakhi : ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਵਿਸਾਖੀ ਦੇ ਆਖਰੀ ਦਿਨ ਤਲਵੰਡੀ ਸਾਬੋ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ

Talwandi Sabo ਵਿਖੇ ਵਿਸਾਖੀ ਦਾ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ ਤੇ ਮਹੱਲਾ ਕੱਢਣ ਨਾਲ ਵਿਸਾਖੀ ਦਾ ਮੇਲਾ ਵੀ ਅਮਨ ਸ਼ਾਂਤੀ ਨਾਲ ਸੰਪਨ ਹੋ ਗਿਆ। ਇਸ ਮੇਲੇ ਦੌਰਾਨ ਦੇਸ਼ ਵਿਦੇਸ਼ ਤੋਂ ਸੰਗਤਾਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ।

Vaisakhi : ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਵਿਸਾਖੀ ਦੇ ਆਖਰੀ ਦਿਨ ਤਲਵੰਡੀ ਸਾਬੋ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ
Khalsa Panth: ਗੁਰੂ ਕੀਆਂ ਲਾਡਲੀਆਂ ਫੌਜਾਂ ਨੇ ਵਿਸਾਖੀ ਦੇ ਆਖਰੀ ਦਿਨ ਤਲਵੰਡੀ ਸਾਬੋ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ।
tv9-punjabi
| Updated On: 12 Apr 2024 23:09 PM IST
Share
ਬਠਿੰਡਾ। ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (Talwandi Sabo) ਦੇ ਵਿਸਾਖੀ ਮੇਲੇ ਦੇ ਆਖਰੀ ਦਿਨ ਨਹਿੰਗਾ ਸਿੰਘਾਂ ਦੇ ਮੁਖੀ ਬਾਬਾ ਬਲਵੀਰ ਸਿੰਘ ਦੀ ਅਗਵਾਈ ਵਿੱਚ ਨਹਿੰਗ ਸਿੰਘ ਜਥੇਬੰਦੀਆਂ ਵੱਲੋਂ ਵਿਸਾਲ ਮਹੱਲਾ ਕੱਢਿਆ ਗਿਆ। ਦੇਗਸਰ ਤੇਗਸਰ ਤੋਂ ਸੁਰੂ ਕਰਕੇ ਮਹੱਲਾਸਰ ਨਤਮਸਤਕ ਹੋਣ ਓੁਪਰੰਤ ਬੱਸ ਸਟੈਡ ਕੋਲ ਬਣਾਏ ਵਿਸਾਲ ਮੈਦਾਨ ਵਿੱਚ ਘੋੜਿਆਂ ਦੇ ਜੰਗਜੂ ਕਰਤੱਬ ਦਿਖਾਏ ਗਏ। ਇਹ ਕਰਤਵ ਲੋਕਾਂ ਦੀ ਖਿੱਚ ਦਾ ਕੇਂਦਰ ਬਣੇ। ਇਸ ਮੌਕੇ ਬਾਬਾ ਬਲਵੀਰ ਸਿੰਘ ਨੇ ਨਹਿੰਗ ਸਿੰਘ ਜਥੇਬੰਦੀਆਂ ਦੀ ਚੜਦੀ ਕਲਾ ਰਹਿਣ ਦੀ ਗੱਲ ਆਖੀ ਤੇ ਸਮੂਹ ਖਾਲਸੇ ਨੂੰ ਖਾਲਸੇ ਦੀ ਸਾਜਨਾ ਦਿਵਸ ਦੀ ਵਧਾਈ ਦਿੱਤੀ।

ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਸਭ ਤੋਂ ਪਹਿਲਾਂ ਬੁੱਢਾ ਦਲ ਦੇ ਮੁੱਖ ਅਸਥਾਨ ਗੁ:ਬੇਰ ਸਾਹਿਬ ਦੇਗਸਰ ਸਾਹਿਬ ਵਿਖੇ ਪਿਛਲੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਬੁੱਢਾ ਦਲ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਰਵਾਨਾ ਹੋਇਆ। ਗੁ:ਮਹੱਲਸਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੁਰੂ ਕੀਆਂ ਲਾਡਲੀਆਂ ਫੋਜਾਂ ਗੁ:ਜੰਡਸਰ ਸਾਹਿਬ ਕੋਲ ਬਣੇ ਮੈਦਾਨ ਵਿੱਚ ਪੁੱਜੀਆਂ ਜਿੱਥੇ ਉਨਾਂ ਨੇ ਜੰਗਜੂ ਕਰਤੱਬ ਦਿਖਾਂਉਦਿਆਂ ਘੋੜਸਵਾਰੀ ਦੇ ਹੈਰਤਅੰਗੇਜ ਕਰਤੱਬ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਸੰਗਤਾਂ ਨੂੰ ਦਿਖਾਏ।ਖਾਲਸਾਈ ਯੁੱਧ ਕੌਸ਼ਲ ਦੀ ਪ੍ਰਤੀਕ ਖੇਡ ਗੱਤਕੇ ਦੇ ਜੌਹਰ ਵੀ ਨਿਹੰਗ ਸਿੰਘਾਂ ਨੇ ਦਿਖਾਏ।ਇਸ ਮੌਕੇ ਸੰਬੋਧਨ ਵਿੱਚ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਬੀਤੇ ਤੁਹਾਨੂੰ ਦੱਸ ਦੇਈਏ ਕਿ ਵਿਸਾਖੀ ਦੇ ਮੇਲੇ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੁੰਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...