AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ ਸਕੂਲਾਂ ‘ਚ ਹੁਣ ਆਨਲਾਈਨ ਹਾਜ਼ਰੀ, ਵਿਦਿਆਰਥੀ ਦੀ ਗੈਰ-ਹਾਜ਼ਰੀ ‘ਚ ਮਾਪਿਆਂ ਤੱਕ ਪਹੁੰਚੇਗਾ ਮੈਸੇਜ਼, ਦਸੰਬਰ ਤੋਂ ਸ਼ੁਰੂ ਹੋਵੇਗੀ ਸੇਵਾ

Online Attendance in Schools: ਹਰਜੋਤ ਸਿੰਘ ਬੈਂਸ ਨੇ ਪੋਸਟ ਸਾਂਝੀ ਕਰਦੇ ਹੋਏ ਕੀਤਾ ਦਸੰਬਰ ਦੇ ਅੱਧ ਤੱਕ ਸਾਰੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਲਈ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਾਂਗ, ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਗੈਰ ਹਾਜ਼ਰ ਹੋਣ 'ਤੇ ਐਸਐਮਐਸ ਅਲਰਟ ਮਿਲੇਗਾ।

ਪੰਜਾਬ ਦੇ ਸਕੂਲਾਂ 'ਚ ਹੁਣ ਆਨਲਾਈਨ ਹਾਜ਼ਰੀ, ਵਿਦਿਆਰਥੀ ਦੀ ਗੈਰ-ਹਾਜ਼ਰੀ 'ਚ ਮਾਪਿਆਂ ਤੱਕ ਪਹੁੰਚੇਗਾ ਮੈਸੇਜ਼, ਦਸੰਬਰ ਤੋਂ ਸ਼ੁਰੂ ਹੋਵੇਗੀ ਸੇਵਾ
kusum-chopra
| Published: 24 Nov 2023 11:47 AM IST
Share
ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ। ਹੁਣ ਮਾਪਿਆਂ ਨੂੰ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਦਾ ਹੈ ਜਾਂ ਨਹੀਂ। ਜੇਕਰ ਬੱਚਾ ਗੈਰਹਾਜ਼ਰ ਹੈ, ਤਾਂ ਉਨ੍ਹਾਂ ਦੇ ਮੋਬਾਈਲ ‘ਤੇ ਆਪਣੇ ਆਪ ਇੱਕ ਸੁਨੇਹਾ ਆ ਜਾਵੇਗਾ। ਇਹ ਸਹੂਲਤ ਆਉਣ ਵਾਲੇ 20 ਦਿਨਾਂ ਵਿੱਚ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਦਰਅਸਲ, ਬੱਚੇ ਸਕੂਲ ਪਹੁੰਚੇ ਜਾਂ ਨਹੀਂ, ਮਾਪਿਆਂ ਦੇ ਦਿਲਾਂ ਵਿੱਚ ਇਹ ਸਭ ਤੋਂ ਵੱਡੀ ਚਿੰਤਾ ਉਨ੍ਹਾਂ ਦੇ ਵਾਪਸ ਆਉਣ ਤੱਕ ਬਣੀ ਰਹਿੰਦੀ ਹੈ। ਜਿਸ ਤੋਂ ਬਾਅਦ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਸਬੰਧਤ ਸਕੂਲਾਂ ਨੂੰ ਇਸ ਸਬੰਧੀ ਤਿਆਰੀਆਂ ਕਰਨ ਲਈ ਕਿਹਾ ਹੈ। ਇਹ ਸਹੂਲਤ ਸਾਰੇ ਸਕੂਲਾਂ ਵਿੱਚ ਇੱਕੋ ਸਮੇਂ ਸ਼ੁਰੂ ਕੀਤੀ ਜਾਵੇਗੀ। ਇਸ ਦੇ ਲਈ ਸਕੂਲ ਨੂੰ ਵੱਖਰਾ ਮੋਬਾਈਲ ਫ਼ੋਨ ਜਾਂ ਟੈਬ ਦਿੱਤਾ ਜਾਵੇਗਾ ਜਾਂ ਅਧਿਆਪਕ ਆਪਣੇ ਮੋਬਾਈਲ ਦੀ ਵਰਤੋਂ ਕਰੇਗਾ, ਇਸ ਬਾਰੇ ਫਿਲਹਾਲ ਵਿਚਾਰ ਕੀਤਾ ਜਾ ਰਿਹਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...