AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Pakistan Drone: ਅੰਮ੍ਰਿਤਸਰ ‘ਚ BSF ਦਾ ਵੱਡਾ ਐਕਸ਼ਨ, ਭਾਰਤ-ਪਾਕਿ ਸਰਹੱਦ ‘ਤੇ ਡੇਗਿਆ ਡਰੋਨ, ਹੈਰੋਇਨ ਬਰਾਮਦ

ਬੀਐੱਸਐੱਫ ਵੱਲੋਂ ਪਿੰਡ ਧਨਏ ਕਲਾਂ ਦੇ ਨੇੜੇ ਡਰੋਨ ਦੇਖਿਆ ਗਿਆ। ਜਿਸ ਤੋਂ ਬਾਅਦ ਸੀਮਾ ਸੁਰੱਖਿਆ ਬਲਾਂ ਵੱਲੋਂ ਕਈ ਰਾਊਂਡ ਫਾਇਰ ਡਰੋਨ ਨੂੰ ਡੇਗਿਆ ਗਿਆ। ਇਸ ਦੌਰਾਨ ਬੀਐਸਐਫ ਵੱਲੋਂ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।

Pakistan Drone: ਅੰਮ੍ਰਿਤਸਰ 'ਚ BSF ਦਾ ਵੱਡਾ ਐਕਸ਼ਨ, ਭਾਰਤ-ਪਾਕਿ ਸਰਹੱਦ 'ਤੇ ਡੇਗਿਆ ਡਰੋਨ, ਹੈਰੋਇਨ ਬਰਾਮਦ
lalit-sharma
| Updated On: 21 May 2023 08:23 AM IST
Share
ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ‘ਚ BSF ਵੱਲੋਂ ਵੱਡੀ ਕਾਰਵਾਈ ਕਰਦੀਆਂ ਭਾਰਤ- ਪਾਕਿ ਸਰਹੱਦ ‘ਤੇ ਲਗਾਤਰ ਡਰੋਨ ਡੇਗਿਆ ਹੈ। ਬੀਐਸਐਫ ਵੱਲੋਂ ਲਗਾਤਾਰ ਦੂਸਰੇ ਦਿਨ ਡਰੋਨ (Drone) ਡੇਗਿਆ ਗਿਆ ਹੈ। ਪਿੰਡ ਧਨਏ ਕਲਾਂ ਦੇ ਨੇੜੇ ਡਰੋਨ ਦੇਖਿਆ ਗਿਆ ਸੀ। ਜਿਸ ਤੋਂ ਬਾਅਦ ਬੀਐਸਐਫ ਵੱਲੋਂ ਡਰੋਨ ਨੂੰ ਰੋਕਣ ਲਈ ਕਈ ਰਾਊਂਡ ਫਾਇਰ ਕੀਤੇ ਗਏ। ਸੀਮਾ ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਬੀਐਸਐਫ ਵੱਲੋਂ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਖਬਰ ਅਪਡੇਟ ਹੋ ਰਹੀ ਹੈ… ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...