AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistani Drone: ਭਾਰਤੀ ਸਰਹੱਦ ‘ਚ ਮੁੜ ਦਾਖਲ ਹੋਇਆ ਪਾਕਿਸਤਾਨੀ ਡਰੋਨ,15 ਕਿਲੋ ਹੈਰੋਇਨ ਬਰਾਮਦ

ਪਾਕਿਸਤਾਨ ਆਪਣੇ ਨਾਪਾਕ ਮਨਸੂਬਿਆਂ 'ਤੇ ਰੋਕ ਨਹੀਂ ਲਗਾ ਰਿਹਾ ਹੈ। ਭਾਰਤ ਵਿੱਚ ਘੁਸਪੈਠ ਕਰਨ ਦੀ ਉਸ ਦੀ ਲਗਾਤਾਰ ਕੋਸ਼ਿਸ਼ ਜਾਰੀ ਹੈ। ਬੁੱਧਵਾਰ ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਸਥਿਤ ਬੀਓਪੀ ਕੱਕੜ ਨੇੜੇ ਪਾਕਿਸਤਾਨੀ ਡਰੋਨ ਨੇ ਨਸ਼ੀਲੇ ਪਦਾਰਥ ਸੁੱਟੇ ਹਨ।

Pakistani Drone: ਭਾਰਤੀ ਸਰਹੱਦ 'ਚ ਮੁੜ ਦਾਖਲ ਹੋਇਆ ਪਾਕਿਸਤਾਨੀ ਡਰੋਨ,15 ਕਿਲੋ ਹੈਰੋਇਨ ਬਰਾਮਦ
lalit-sharma
| Updated On: 17 May 2023 12:31 PM IST
Share
Pakistani Drone: ਪਾਕਿਸਤਾਨ ਆਪਣਿਆਂ ਨਾਪਾਕ ਹਰਕਤਾਂ ਤੋਂ ਲਗਾਤਰ ਬਾਜ ਨਹੀਂ ਆ ਰਿਹਾ ਹੈ। ਪਾਕਿਸਤਾਨ ਦੀ ਨਾਪਾਕ ਸਾਜ਼ਿਸ ਇੱਕ ਵਾਰ ਮੁੜ ਨਾਕਾਮ ਹੋਈ ਹੈ। ਭਾਰਤ ਵਿੱਚ ਘੁਸਪੈਠ ਦੀ ਪਾਕਿਸਤਾਨ ਦੀ ਲਗਾਤਾਰ ਕੋਸ਼ਿਸ਼ ਜਾਰੀ ਹੈ। ਬੁੱਧਵਾਰ ਨੂੰ ਭਾਰਤ-ਪਾਕਿਸਤਾਨ (India-Pakistan) ਅੰਤਰਰਾਸ਼ਟਰੀ ਸਰਹੱਦ ‘ਤੇ ਸਥਿਤ ਬੀਓਪੀ ਕੱਕੜ ਨੇੜੇ ਪਾਕਿਸਤਾਨੀ ਡਰੋਨ ਨੇ ਨਸ਼ੀਲੇ ਪਦਾਰਥ ਸੁੱਟੇ ਹਨ।

ਪਾਕਿਸਤਾਨੀ ਡਰੋਨ ਵੱਲੋਂ ਹਵਾਈ ਖੇਤਰ ਦੀ ਉਲੰਘਣਾ

ਬੀਐਸਐਫ ਪੰਜਾਬ ਫਰੰਟੀਅਰ ਨੇ ਕਿਹਾ ਕਿ ਪਾਕਿਸਤਾਨੀ ਡਰੋਨ ਨੇ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਕੀਤੀ। ਇਸ ਡਰੋਨ ਨੂੰ ਅੰਮ੍ਰਿਤਸਰ ਵਿੱਚ ਚੌਕਸ ਬੀਐਸਐਫ ਦੇ ਜਵਾਨਾਂ ਨੇ ਰੋਕਿਆ। ਬੀਐਸਐਫ ਵੱਲੋਂ ਤਲਾਸ਼ੀ ਦੌਰਾਨ ਪਿੰਡ ਕੱਕੜ, ਅੰਮ੍ਰਿਤਸਰ ਨੇੜੇ ਹੈਰੋਇਨ ਦੇ 2 ਵੱਡੇ ਪੈਕੇਟ ਬਰਮਾਦ ਹੋਏ ਹਨ। ਜਿਨ੍ਹਾਂ ਦਾ ਭਾਰ ਕਰੀਬ 15.5 ਕਿਲੋ ਬਰਮਾਦ ਕੀਤੇ ਹਨ। ਫਿਲਹਾਲ ਬੀਐਸਐਫ ਵੱਲੋਂ ਸਰਚ ਆਪਰੇਸ਼ਨ ਜਾਰੀ ਹੈ।

ਸਰੱਹਦੀ ਸੂਬਾ ਹੋਣ ਕਾਰਨ ਖਤਰਾ

ਪੰਜਾਬ ਦੇ ਸੱਰਹਦੀ ਖੇਤਰਾਂ ਵਿੱਚ ਆਏ ਦਿਨ ਡਰੋਨ ਦੀ ਹਲਚਲ ਵੇਖੀ ਜਾਂਦੀ ਹੈ। ਜਿਸ ਤੋਂ ਬਾਅਦ ਨਸ਼ੇ ਦੀ ਖੇਪ ਜਾਂ ਹਥਿਆਰਾਂ ਦੀ ਤਸਕਰੀ ਬਰਾਮਦ ਕੀਤੀ ਜਾਂਦੀ ਹੈ। ਪੰਜਾਬ ਇੱਕ ਸੰਵੇਦਨ ਸ਼ੀਲ ਸੂਬਾ ਹੈ ਇਸ ਲਈ ਕੇਂਦਰ ਸਰਕਾਰ ਦੀ ਨਜ਼ਰ 24 ਘੰਟੇ ਪੰਜਾਬ ‘ਤੇ ਬਣੀ ਰਹਿੰਦੀ ਹੈ। ਬੀਐਸਐਫ ਦੇ ਨਾਲ ਨਾਲ ਪੰਜਾਬ ਪੁਲਿਸ (Punjab Police)ਵੱਲੋਂ ਇਸ ਤਰ੍ਹਾਂ ਦੀ ਘਟਨਾਵਾਂ ਨਾਲ ਨਜਿੱਠਣ ਲਈ ਤਿਆਰ ਰਹਿੰਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...