AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistani Drones: ਬੀਐਸਐਫ ਨੇ ਇੱਕ ਹੋਰ ਪਾਕਿਸਤਾਨੀ ਡਰੋਨ ਕੀਤਾ ਢੇਰ, ਤਲਾਸ਼ੀ ਮੁਹਿੰਮ ਜਾਰੀ

ਅੰਮ੍ਰਿਤਸਰ ਸੈਕਟਰ 'ਤੇ ਤ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਆਵਾਜ਼ ਸੁਣਦੇ ਹੀ ਡਰੋਨ 'ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬੀਐਸਐਫ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਇੱਕ ਡਰੋਨ ਬਰਾਮਦ ਹੋਇਆ ਹੈ।

Pakistani Drones: ਬੀਐਸਐਫ ਨੇ ਇੱਕ ਹੋਰ ਪਾਕਿਸਤਾਨੀ ਡਰੋਨ ਕੀਤਾ ਢੇਰ, ਤਲਾਸ਼ੀ ਮੁਹਿੰਮ ਜਾਰੀ
lalit-sharma
| Updated On: 20 May 2023 12:48 PM IST
Share
Pakistani Drones: ਭਾਰਤ ਨੂੰ ਨਸ਼ੇ ਦੀ ਦਲਦਲ ‘ਚ ਧੱਕਣ ਵਾਲੇ ਪਾਕਿਸਤਾਨ ਦੇ ਮਨਸੂਬੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਨਾਕਾਮ ਕਰ ਦਿੱਤੇ ਹਨ। ਪਾਕਿਸਤਾਨ (Pakistan) ਤੋਂ ਆ ਰਹੇ ਇੱਕ ਹੋਰ ਪਾਕਿਸਤਾਨੀ ਡਰੋਨ ਨੂੰ ਬੀਐਸਐਫ ਨੇ ਢੇਰ ਦਿੱਤਾ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਵੀ ਭਾਰਤੀ ਫੌਜ ਨੇ ਇਕ ਡਰੋਨ ਨੂੰ ਢੇਰ ਕੀਤਾ ਸੀ। ਭਾਰਤ- ਪਾਕਿਸਤਾਨ ਸੀਮਾ ਸਰਹੱਦ ‘ਤੇ ਤਾਇਨਾਤ ਜਵਾਨਾਂ ਨੇ ਡਰੋਨ ਨੂੰ ਦੇਖ ਕੇ ਤੁਰੰਤ ਕਾਰਵਾਈ ਕਰਦੇ ਹੋਏ ਗੋਲੀਆਂ ਚਲਾਉਣਾ ਸ਼ੁਰੂ ਕਰ ਦਿੱਤੀਆਂ। ਬੀਐਸਐਫ ਪੰਜਾਬ ਫਰੰਟੀਅਰ ਨੇ ਟਵੀਟ ਕੀਤਾ ਗਿਆ ਹੈ। ਬੀਐਸਐਫ ਨੇ ਡਰੋਨ ਨਾਲ ਬੰਨ੍ਹਿਆ ਸ਼ੱਕੀ ਨਸ਼ੀਲੇ ਪਦਾਰਥਾਂ ਨਾਲ ਭਰਿਆ ਬੈਗ ਵੀ ਬਰਾਮਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਪਾਕਿਸਤਾਨ ਤੋਂ ਇੱਕ ਡਰੋਨ ਫਿਰ ਤੋਂ ਪੰਜਾਬ ਵਿੱਚ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ। ਅੰਮ੍ਰਿਤਸਰ ਸੈਕਟਰ ‘ਤੇ ਤਿਆਰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਆਵਾਜ਼ ਸੁਣਦੇ ਹੀ ਉਸ ‘ਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬੀਐਸਐਫ (Border Security Force) ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਇੱਕ ਡਰੋਨ ਬਰਾਮਦ ਹੋਇਆ ਹੈ। ਬੀਐਸਐਫ ਦਾ ਸਰਚ ਆਪਰੇਸ਼ਨ ਅਜੇ ਵੀ ਜਾਰੀ ਹੈ।

ਗੁਰਦਾਸਪੁਰ ‘ਚ ਵੀ ਦੇਖਿਆ ਡਰੋਨ

ਉਧਰ ਗੁਰਦਾਸਪੁਰ ਜਿਲ੍ਹੇ ਵਿੱਚ ਵੀ ਬਾਰਡਰ ‘ਤੇ ਡਰੋਨ ਦੇਖਿਆ ਗਿਆ। ਗੁਰਦਾਸਪੁਰ ਦੀ ਚਕਰੀ ਪੋਸਟ ਨੇੜੇ ਰਾਤ 2 ਵਾਰ ਦੇਖਿਆ ਗਿਆ। ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ‘ਤੇ ਕਰੀਬ 6 ਰਾਊਂਡ ਫਾਇਰਿੰਗ ਕੀਤੀ ਗਏ। ਬੀਐਸਐਫ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਡਰੋਨ ਪਾਕਿਸਤਾਨ ਵਲ ਪਰਤ ਗਿਆ। ਜਿਸ ਤੋਂ ਤੂਰੰਤ ਬਾਅਦ ਬੀਐਸਐਫ ਵੱਲੋਂ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...