ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸੈਨੇਟ ਚੋਣ ‘ਤੇ PU ਬਚਾਓ ਮੋਰਚੇ ਦਾ ਅਲਟੀਮੇਟਮ, ਨਹੀਂ ਲਿਆ ਫੈਸਲਾ ਤਾਂ 26 ਨਵੰਬਰ ਨੂੰ ਚੁੱਕਾਂਗੇ ਵੱਡਾ ਕਦਮ

PU Senate Election: ਮੋਰਚੇ ਦੇ ਮੈਂਬਰਾਂ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਬੰਦ ਦੇ ਦੌਰਾਨ ਕੈਂਪਸ 'ਚ ਕੋਈ ਵੀ ਪ੍ਰਸ਼ਾਸਨਕ ਕੰਮ ਨਹੀਂ ਹੋਣ ਦਿੱਤਾ ਜਾਵੇਗਾ। ਇਹ ਸੰਘਰਸ਼ ਸਿਰਫ ਢਾਂਚੇ ਲਈ ਨਹੀਂ, ਸਗੋਂ ਅਧਿਕਾਰਾਂ ਤੇ ਕੇਂਦਰ ਸਰਕਾਰ ਦੀ ਵੱਧ ਰਹੀ ਦਖਲਅੰਦਾਜੀ ਦੇ ਖਿਲਾਫ਼ ਹੈ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਅੰਦੋਲਨ ਤੋੜਨ ਦੀ ਕੋਸ਼ਿਸ਼ ਹੋ ਰਹੀ ਹੈ, ਪਰ ਮੋਰਚਾ ਇੱਕਜੁਟ ਹੈ ਤੇ ਹਰ ਨੀਤੀ ਦਾ ਮੁਕਾਬਲਾ ਕਰੇਗਾ।

ਸੈਨੇਟ ਚੋਣ 'ਤੇ PU ਬਚਾਓ ਮੋਰਚੇ ਦਾ ਅਲਟੀਮੇਟਮ, ਨਹੀਂ ਲਿਆ ਫੈਸਲਾ ਤਾਂ 26 ਨਵੰਬਰ ਨੂੰ ਚੁੱਕਾਂਗੇ ਵੱਡਾ ਕਦਮ
ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਲਗਾਏ ਧਰਨੇ ਦੀ ਤਸਵੀਰ
Follow Us
tv9-punjabi
| Updated On: 21 Nov 2025 11:40 AM IST

ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅੰਦੋਲਨ ਹੁਣ ਫੈਸਲਾਕੁੰਨ ਮੋੜ ਤੇ ਪਹੁੰਚ ਚੁੱਕਿਆ ਹੈ। ਮੋਰਚੇ ਦੇ ਮੈਂਬਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 25 ਨਵੰਬਰ ਤੱਕ ਸੈਨੇਟ ਚੋਣ ਦੀ ਨੋਟੀਫਿਕੇਸ਼ਨ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਗਿਆ ਤਾਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ (ਪੀਯੂ) ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ। 25 ਤੋਂ 30 ਨਵੰਬਰ ਵਿਚਕਾਰ ਭਾਜਪਾ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।

ਬੈਠਕ ਤੋਂ ਬਾਅਦ ਲਿਆ ਗਿਆ ਫੈਸਲਾ

ਇਹ ਫੈਸਲਾ ਬੀਤੇ ਦਿਨੀਂ ਹੋਈ ਬੈਠਕ ਤੋਂ ਬਾਅਦ ਲਿਆ ਗਿਆ। ਬੈਠਕ ਚ ਮੋਰਚਾ ਦੇ ਮੈਂਬਰਾਂ ਤੇ ਕਿਸਾਨ-ਮਜ਼ਦੂਰ ਸੰਘਰਸ਼ ਜਥੇਬੰਦੀਆਂ ਨੇ ਅੰਦੋਲਨ ਦੀ ਸਮੀਖਿਆ ਕੀਤੀ ਤੇ ਅੱਗੇ ਦੀ ਰਣਨੀਤੀ ਤੈਅ ਕੀਤੀ। ਮੋਰਚਾ ਦੇ ਮੈਂਬਰਾਂ ਨੇ ਦੱਸਿਆ ਕੀ ਅੰਦੋਲਨ ਦੇ ਸਾਰੇ ਘਟਨਾਕ੍ਰਮ ਦੀ ਚਰਚਾ ਕੀਤੀ ਗਈ। ਸਾਰੇ ਸੰਗਠਨਾਂ ਨੂੰ ਸਾਫ਼ ਕਿਹਾ ਗਿਆ ਹੈ ਕਿ ਉਹ ਪੂਰੀ ਮਜ਼ਬੂਤੀ ਨਾਲ ਮੋਰਚੇ ਦੇ ਨਾਲ ਖੜ੍ਹੇ ਰਹਿਣ ਤੇ ਕਿਸੇ ਵੀ ਦਬਾਅ ਦੇ ਅੱਗੇ ਝੁੱਕਣਾ ਨਹੀਂ ਹੈ।

ਮੋਰਚੇ ਦੇ ਮੈਂਬਰਾਂ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਬੰਦ ਦੇ ਦੌਰਾਨ ਕੈਂਪਸ ਚ ਕੋਈ ਵੀ ਪ੍ਰਸ਼ਾਸਨਕ ਕੰਮ ਨਹੀਂ ਹੋਣ ਦਿੱਤਾ ਜਾਵੇਗਾ। ਇਹ ਸੰਘਰਸ਼ ਸਿਰਫ ਢਾਂਚੇ ਲਈ ਨਹੀਂ, ਸਗੋਂ ਅਧਿਕਾਰਾਂ ਤੇ ਕੇਂਦਰ ਸਰਕਾਰ ਦੀ ਵੱਧ ਰਹੀ ਦਖਲਅੰਦਾਜੀ ਦੇ ਖਿਲਾਫ਼ ਹੈ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਅੰਦੋਲਨ ਤੋੜਨ ਦੀ ਕੋਸ਼ਿਸ਼ ਹੋ ਰਹੀ ਹੈ, ਪਰ ਮੋਰਚਾ ਇੱਕਜੁਟ ਹੈ ਤੇ ਹਰ ਨੀਤੀ ਦਾ ਮੁਕਾਬਲਾ ਕਰੇਗਾ। ਮੋਰਚੇ ਨੇ ਸਪੱਸ਼ਟ ਕੀਤਾ ਕਿ ਅੰਦੋਲਨ ਸਾਰਿਆ ਦਾ ਹੈ ਤੇ ਪੰਜਾਬ ਯੂਨੀਵਰਸਿਟੀ ਸਾਰਿਆਂ ਲਈ ਖੁਲ੍ਹੀ ਹੈ।

Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ...
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?...
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...