ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Parkash Singh Badal Assets: ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਏ ਪ੍ਰਕਾਸ਼ ਸਿੰਘ ਬਾਦਲ, ਨਿਵੇਸ਼ ‘ਚ ਸੁਖਬੀਰ ਤੋਂ ਵੀ ਅੱਗੇ ਸਨ

1997 ਤੋਂ ਲੰਬੀ ਸੀਟ ਤੋਂ ਜਿੱਤਣ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਹਲਫ਼ਨਾਮੇ ਅਨੁਸਾਰ 2.74 ਕਰੋੜ ਦੀ ਰਕਮ ਬੈਂਕ ਕਰਜ਼ੇ ਅਤੇ ਹੋਰ ਦੇਣਦਾਰੀਆਂ ਵਜੋਂ ਦਿਖਾਈ ਗਈ ਹੈ।

Parkash Singh Badal Assets: ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਏ ਪ੍ਰਕਾਸ਼ ਸਿੰਘ ਬਾਦਲ, ਨਿਵੇਸ਼ ‘ਚ ਸੁਖਬੀਰ ਤੋਂ ਵੀ ਅੱਗੇ ਸਨ
Parkash Singh Badal Assets:ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਏ ਪ੍ਰਕਾਸ਼ ਸਿੰਘ ਬਾਦਲ, ਨਿਵੇਸ਼ ‘ਚ ਸੁਖਬੀਰ ਤੋਂ ਵੀ ਅੱਗੇ ਸਨ
Follow Us
tv9-punjabi
| Updated On: 26 Apr 2023 12:13 PM

Parkash Singh Badal Assets: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਹ 89 ਸਾਲ ਦੀ ਉਮਰ ਤੱਕ ਸੂਬੇ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ (Parkash Singh Badal) ਨਾ ਸਿਰਫ਼ ਇੱਕ ਸਫਲ ਮੁੱਖ ਮੰਤਰੀ ਰਹੇ ਹਨ, ਸਗੋਂ ਨਿਵੇਸ਼ ਦੇ ਮਾਮਲੇ ਵਿੱਚ ਵੀ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨਾਲੋਂ ਬਿਹਤਰ ਰਹੇ ਹਨ। ਆਓ ਜਾਣਦੇ ਹਾਂ ਕੁਝ ਅਜਿਹੇ ਹੀ ਵੇਰਵਿਆਂ ਬਾਰੇ, ਸ਼ਾਇਦ ਹੀ ਕੋਈ ਜਾਣਦਾ ਹੋਵੇ।

ਪੰਜਾਬ ਚੋਣਾਂ ਸਮੇਂ ਦਾਇਰ ਹਲਫਨਾਮੇ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਨੇ ਕਰੀਬ 15.11 ਕਰੋੜ ਦੀ ਜਾਇਦਾਦ ਦਿਖਾਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 20 ਫਰਵਰੀ ਨੂੰ ਦਿੱਤੇ ਹਲਫ਼ਨਾਮੇ ਵਿੱਚ ਦਿੱਤੇ ਵੇਰਵਿਆਂ ਅਨੁਸਾਰ ਪ੍ਰਕਾਸ਼ ਸਿੰਘ ਇੱਕ ਸਫਲ ਨਿਵੇਸ਼ਕ ਵੀ ਰਹੇ ਹਨ। ਆਓ ਜਾਣਦੇ ਹਾਂ ਕਿ ਉਹ ਨਿਵੇਸ਼ ਦੇ ਮਾਮਲੇ ਵਿੱਚ ਆਪਣੀ ਨੂੰਹ ਹਰਸਿਮਰਤ ਕੌਰ (Harsimrat Kaur Badal) ਅਤੇ ਬੇਟੇ ਸੁਖਬੀਰ ਸਿੰਘ ਬਾਦਲ ਤੋਂ ਕਿਵੇਂ ਅੱਗੇ ਸਨ।

ਸੋਨਾ, ਬੈਂਕ ਅਤੇ ਨਿਵੇਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬਾਰੇ ਕਿਹਾ ਜਾਂਦਾ ਹੈ ਕਿ ਰਿਟਰਨ ਦੇ ਮਾਮਲੇ ‘ਚ ਉਨ੍ਹਾਂ ਨੇ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਨਾਲੋਂ ਕਿਤੇ ਬਿਹਤਰ ਪ੍ਰਦਰਸ਼ਨ ਕੀਤਾ ਹੈ। 93 ਸਾਲਾ ਪ੍ਰਕਾਸ਼ ਸਿੰਘ ਬਾਦਲ ਦੇ ਹਲਫਨਾਮੇ ਮੁਤਾਬਕ ਉਨ੍ਹਾਂ ਕੋਲ 6 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਸਨ। ਜਦਕਿ 1.39 ਕਰੋੜ ਦੀ ਰਕਮ ਬੈਂਕ ਅਤੇ ਹੋਰ ਨਿਵੇਸ਼ਾਂ ਵਿੱਚ ਮੌਜੂਦ ਸੀ। ਹਲਫ਼ਨਾਮੇ ਅਨੁਸਾਰ ਪ੍ਰਕਾਸ਼ ਸਿੰਗ ਬਾਦਲ ਕੋਲ ਇੱਕ ਟਰੈਕਟਰ ਵੀ ਹੈ, ਜਿਸ ਦੀ ਕੀਮਤ 3.89 ਲੱਖ ਰੁਪਏ ਦੱਸੀ ਗਈ ਹੈ।

2.74 ਕਰੋੜ ਦੇਣਦਾਰੀ

1997 ਤੋਂ ਲੰਬੀ ਸੀਟ ਤੋਂ ਜਿੱਤਣ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਹਲਫ਼ਨਾਮੇ ਅਨੁਸਾਰ 2.74 ਕਰੋੜ ਦੀ ਰਕਮ ਬੈਂਕ ਕਰਜ਼ੇ ਅਤੇ ਹੋਰ ਦੇਣਦਾਰੀਆਂ ਵਜੋਂ ਦਿਖਾਈ ਗਈ ਹੈ। ਇੱਕ ਸਮਾਂ ਅਜਿਹਾ ਵੀ ਸੀ ਜਦੋਂ 2012 ਤੋਂ 2017 ਦੌਰਾਨ ਦਾਇਰ ਹਲਫ਼ਨਾਮੇ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦੀ ਜਾਇਦਾਦ ਵਿੱਚ ਭਾਰੀ ਵਾਧਾ ਹੋਇਆ ਸੀ। ਉਹ ਨਿਵੇਸ਼ ਅਤੇ ਦੌਲਤ ਦੇ ਮਾਮਲੇ ਵਿੱਚ ਪੁੱਤਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਪਿੱਛੇ ਛੱਡ ਗਏ ਹਨ। ਇਸ ਸਮੇਂ ਦੌਰਾਨ ਬਾਦਲ ਸੀਨੀਅਰ ਦੀ ਜਾਇਦਾਦ ਅਤੇ ਨਿਵੇਸ਼ ਦੁੱਗਣਾ ਹੋ ਗਿਆ ਸੀ। ਜਦੋਂ ਕਿ ਪੁੱਤਰ ਸੁਖਬੀਰ ਅਤੇ ਨੂੰਹ ਹਰਸਿਮਰਤ ਦੀ ਦੌਲਤ ‘ਚ ਸਿਰਫ 13 ਫੀਸਦੀ ਦਾ ਵਾਧਾ ਹੋਇਆ ਹੈ।

ਆਪਣੇ ਸਿਆਸੀ ਇਤਿਹਾਸ ਵਿੱਚ ਕਈ ਰਿਕਾਰਡ ਕਾਇਮ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ ਦਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿੱਚ 59.37 ਲੱਖ ਰੁਪਏ ਦਾ ਰਿਹਾਇਸ਼ੀ ਮਕਾਨ ਹੈ। ਜੋ ਉਨ੍ਹਾਂ ਨੇ ਪੰਜਾਬ ਚੋਣਾਂ ਦੌਰਾਨ ਹਲਫਨਾਮੇ ‘ਚ ਦਿਖਾਇਆ ਹੈ। ਦੂਜੇ ਪਾਸੇ ਅਚੱਲ ਜਾਇਦਾਦ ਦੀ ਗੱਲ ਕਰੀਏ ਤਾਂ ਦੋ ਜਾਇਦਾਦਾਂ ਦਿਖਾਈਆਂ ਗਈਆਂ ਹਨ ਜਿਨ੍ਹਾਂ ਦੀ ਕੀਮਤ 8.40 ਕਰੋੜ ਅਤੇ 6.71 ਕਰੋੜ ਹੈ। ਇਸ ਤੋਂ ਇਲਾਵਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ, ਗੰਗਾਨਗਰ ਅਤੇ ਸਿਰਸਾ ਵਿੱਚ ਖੇਤੀ ਅਤੇ ਗੈਰ-ਖੇਤੀ ਵਾਲੀ ਜ਼ਮੀਨ ਦੇ ਵੇਰਵੇ ਵੀ ਦਿੱਤੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
Stories