ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Parkash Singh Badal ਦੀ ਮ੍ਰਿਤਕ ਦੇਹ ਨੂੰ ਫੋਰਟਿਸ ਹਸਪਤਾਲ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਫ਼ਤਰ ਲਿਆਂਦਾ

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫਤਰ ਲਿਆਂਦਾ ਗਿਆ ਹੈ।

Parkash Singh Badal ਦੀ ਮ੍ਰਿਤਕ ਦੇਹ ਨੂੰ ਫੋਰਟਿਸ ਹਸਪਤਾਲ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਫ਼ਤਰ ਲਿਆਂਦਾ
Parkash Singh Badal ਦੀ ਮ੍ਰਿਤਕ ਦੇਹ ਨੂੰ ਫੋਰਟਿਸ ਹਸਪਤਾਲ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਫ਼ਤਰ ਲਿਆਂਦਾ
Follow Us
abhishek-thakur
| Updated On: 26 Apr 2023 10:58 AM

Parkash Singh Badal Death: ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫਤਰ ਲਿਆਂਦਾ ਗਿਆ ਹੈ। ਅਕਾਲੀ ਦਲ ਪਾਰਟੀ ਆਗੂਆਂ ਵੱਲੋਂ ਐਂਬੂਲੈਂਸ ‘ਤੇ ਫੁੱਲਾਂ ਦੇ ਬਰਖਾਂ ਕੀਤੀ ਗਈ। ਇਸ ਮੌਕੇ ਬ੍ਰਿਕਮ ਮਜੀਠਿਆ ਐਂਬੂਲੈਂਸ ਵਿੱਚ ਅੱਗੇ ਬੈਠੇ ਹੋਏ ਸੀ ਅਤੇ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਮਨਪ੍ਰੀਤ ਸਿੰਘ ਬਾਦਲ ਐਂਬੂਲੈਂਸ ਵਿੱਚ ਪਿੱਛੇ ਬੈਠੇ ਹੋਏ ਨਜ਼ਰ ਆਏ।

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਲਿਆਂਦਾ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਮ੍ਰਿਤਕ ਦੇਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਚੰਡੀਗੜ੍ਹ ਸਥਿਤ ਸੈਕਟਰ 28 ਵਿੱਚ ਰੱਖਿਆ ਗਿਆ। ਜਿੱਥੇ ਪਾਰਟੀ ਵਰਕਰਾਂ ਸਣੇ ਕਈ ਹੋਰ ਵੱਡੇ ਆਗੂ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਰਹੇ ਹਨ। ਇਸ ਮੌਕੇ ਪਾਰਟੀ ਵਰਕਰਾਂ ਦੀ ਅੱਖਾਂ ਨਮ ਹਨ। ਹਰ ਕੋਈ ਪ੍ਰਕਾਸ਼ ਸਿੰਘ ਬਾਦਲ ਹੋਰਾਂ ਨਾਲ ਕੱਢੇ ਸਮੇਂ ਨੂੰ ਯਾਦ ਕਰ ਰਹੇ ਹਨ।

PM ਮੋਦੀ ਵੀ ਸ਼ਰਾਧਾਂਜਲੀ ਦੇਣ ਪਹੁੰਚਣਗੇ

ਪ੍ਰਕਾਸ਼ ਸਿੰਘ ਬਾਦਲ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM Narender Modi) ਸ਼ਰਧਾਂਜਲੀ ਦੇਣ ਲਈ ਕਰੀਬ 12 ਵਜੇ ਚੰਡੀਗੜ੍ਹ ਪਹੁੰਚਣਗੇ। ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਬੀਤੇ ਦਿਨੀਂ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੀ ਖਬਰ ਤੋਂ ਬਾਅਦ ਪੀਐੱਮ ਨਰੇਂਦਰ ਮੋਦੀ ਨੇ ਟਵੀਟ ਕਰ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਮੈਨੂੰ ਨਿਜੀ ਘਾਟਾ ਹੋਇਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ...
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ...
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ...
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ...
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ...
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ...
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ...
Delhi Elections: ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ
Delhi Elections:  ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ...