AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Parkash Singh Badal ਦੇ ਦਿਹਾਂਤ ਤੋਂ ਬਾਅਦ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ

Parkash Singh Badal ਦੇ ਦਿਹਾਂਤ ਤੋਂ ਬਾਅਦ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੁੱਖ ਪ੍ਰਗਟਾਇਆ ਹੈ ਅਤੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

Parkash Singh Badal ਦੇ ਦਿਹਾਂਤ ਤੋਂ ਬਾਅਦ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ
abhishek-thakur
| Updated On: 26 Apr 2023 23:25 PM IST
Share
Parkash Singh Badal: ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਨੇ 95 ਸਾਲ ਦੀ ਉਮਰ ਵਿੱਚ ਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਜਿਸ ਤੋਂ ਬਾਅਦ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਹੈ। ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਟਵੀਟ ਕਰ ਦੁੱਖ ਪ੍ਰਗਟਾਇਆ ਹੈ ਅਤੇ ਇੱਕ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦੋ ਦਿਨਾਂ ਦੇ ਰਾਸ਼ਟਰੀ ਸੌਗ ਦਾ ਐਲਾਨ

ਸਰਦਾਰ ਪ੍ਰਕਾਸ਼ ਸਿੰਘ ਦੇ ਦਿਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਦੋ ਦਿਨਾਂ ਦੇ ਰਾਸ਼ਟਰੀ ਸੌਗ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨ ਤੱਕ ਸਾਰੇ ਸਰਕਾਰੀ ਦਫ਼ਤਰਾਂ ਤੇ ਲੱਗੇ ਤਿਰੰਗੇ ਝੁੱਕੇ ਰਹਿਣਗੇ। ਦੱਸਦੀਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਨੂੰ ਦੁਪਹਿਰ 1 ਵਜੇ ਪਿੰਡ ਬਾਦਲ ਵਿਖੇ ਹੋਵੇਗਾ। ਅੱਜ ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਅੰਤਿਮ ਦਰਸ਼ਨਾਂ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ, ਫੂਲ ਅਤੇ ਬਠਿੰਡਾ ਹੁੰਦੇ ਹੋਏ ਜੱਦੀ ਪਿੰਡ ਬਾਦਲ ਵਿਖੇ ਪਹੁੰਚੇਗੀ। ਇਸ ਸਬੰਧੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...